ਮਨਦੀਪ ਕੌਰ ਦੀ ਭੈਣ ਨੇ ਉਸ ਦੇ ਪਤੀ ਨੂੰ ਪਾਈਆਂ ਲਾਹਨਤਾਂ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਪਿਛਲੇ ਦਿਨੀਂ ਮਨਦੀਪ ਕੌਰ ਨਾਮ ਦੀ ਔਰਤ ਦੇ ਵੱਲੋਂ ਅਮਰੀਕਾ ਦੇ ਵਿੱਚ ਖੁਦਕੁਸ਼ੀ ਕਰ ਲਈ ਗਈ ਸੀ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਮੁਤਾਬਕ ਦਾ ਕਰਵਾਇਆ ਹੋਇਆ ਜਿਥੇ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਤਰੀਕਿਆਂ ਨਾਲ ਲੋਕਾਂ ਦੇ ਵੱਲੋਂ ਵੀਡਿਓ ਪਾਈਆਂ ਜਾਂਦੀਆਂ ਹਨ ਜਿੱਥੇ ਕਿ ਇੱਕ ਲੜਕੀ ਦੇ ਵੱਲੋਂ ਵੀਡੀਓ ਪਾਈ ਗਈ ਹੈ ਜਿਸ

ਵਿੱਚ ਉਸ ਦੇ ਵੱਲੋਂ ਇਸ ਲੜਕੀ ਦੇ ਪਤੀ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਜਿਸ ਵਿੱਚ ਇਸ ਲੜਕੀ ਦਾ ਕਹਿਣਾ ਹੈ ਕਿ ਉਸਦੇ ਪਤੀ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੋ ਵੀਡੀਓ ਸੋਸ਼ਲ ਮੀਡੀਆ ਤੇ ਪਾਈਆਂ ਜਾ ਰਹੀਆਂ ਹਨ ਉਹ ਪੰਜ ਸਾਲ ਪੁਰਾਣੀਆਂ ਹਨ ਪਰ ਇਸ ਲੜਕੀ ਦਾ ਕਹਿਣਾ ਹੈ ਕਿ ਜੇਕਰ ਉਹ ਪੰਜ ਸਾਲ ਪੁਰਾਣੀਆਂ ਹਨ ਤਾਂ ਇਸ ਦੇ ਬੱਚੇ ਉਦੋਂ ਸਿਰਫ਼ ਇੱਕ ਸਾਲ ਦੇ ਹੋਣੇ ਚਾਹੀਦੇ ਹਨ ਪਰ ਇਸ ਦੀ ਬੱਚੀ ਇਸ ਨੂੰ ਰੋਕ ਰਹੀ ਹੈ ਕਿਉਂਕਿ ਉਹ ਬਹੁਤ ਵੱਡੀ ਹੈ ਅਤੇ ਬਹੁਤ ਚੰਗੇ ਤਰੀਕੇ ਨਾਲ

ਬੋਲ ਰਹੀ ਹੈ ਇਸ ਲਈ ਉਹ ਵੀਡੀਓ ਬਹੁਤ ਜ਼ਿਆਦਾ ਪੁਰਾਣੀਆਂ ਨਹੀਂ ਹਨ ਇਸਦੇ ਵੱਲੋਂ ਕਿਹਾ ਜਾ ਰਿਹਾ ਹੈ ਇਸ ਵਿਅਕਤੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਕਿਉਂਕਿ ਇਸਦੇ ਵੱਲੋਂ ਉਸ ਲੜਕੀ ਦੇ ਪਰ ਬਹੁਤਿਆਂ ਦਾ ਤਸ਼ੱਦਦ ਕੀਤਾ ਗਿਆ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.