ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਰੰਗੇ ਹੱਥੀਂ ਫੜਿਆ ਰਿਸ਼ਵਤ ਲੈਂਦਾ ਪੁਲਸ ਮੁਲਾਜ਼ਮ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਅਕਸਰ ਬਹੁਤ ਸਾਰੇ ਪੁਲਿਸ ਮੁਲਾਜ਼ਮਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਸਦੇ ਕਾਰਨ ਲੋਕਾਂ ਦੇ ਵਲੋਂ ਪੁਲਸ ਮਹਿਕਮੇ ਨੂੰ ਲਾਹਨਤਾਂ ਪਾਈਆਂ ਜਾਂਦੀਆਂ ਹਨ ਉਹ ਇਸ ਦੇ ਨਾਲ ਹੀ ਪਿੰਡ ਦਿਆਲਪੁਰਾ ਦੇ ਵਿੱਚ ਇੱਕ ਏਐੱਸਆਈ ਜਿਸਦਾ ਨਾਮ ਜਗਤਾਰ ਸਿੰਘ ਦੱਸਿਆ ਜਾ ਰਿਹਾ ਹੈ ਉਸਦੇ ਵੱਲੋਂ ਰਿਸ਼ਵਤ ਲੲੀ ਜਾ ਰਹੀ ਸੀ ਜਿਸ ਤੋਂ

ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੇ ਹੁਣ ਇੱਥੋਂ ਦੇ ਵਿਧਾਇਕ ਬਲਕਾਰ ਸਿੱਧੂ ਦੇ ਵੱਲੋਂ ਇਸ ਨੂੰ ਰੰਗੇ ਹੱਥੀਂ ਫੜਿਆ ਗਿਆ ਹੈ ਜਿੱਥੇ ਕੇਸ ਦੇ ਕੋਲੋਂ ਪੰਜ ਹਜ਼ਾਰ ਰੁਪਏ ਲਏ ਗਏ ਸੀ ਉਸ ਨੂੰ ਕਢਵਾਇਆ ਗਿਆ ਹੈ ਜਿਸ ਤੋਂ ਬਾਅਦ ਹੁਣ ਇੱਥੇ ਵਿਧਾਇਕ ਦਾ ਕਹਿਣਾ ਹੈ ਕਿ ਜਲਦੀ ਤੋਂ ਜਲਦੀ ਇਸ ਵਿਅਕਤੀ ਦੇ ਖਿਲਾਫ ਸਖਤ ਕਾਰਵਾਈ ਹੋਵੇਗੀ ਕਿਉਂਕਿ ਇਸ ਨੂੰ ਪਹਿਲਾਂ ਵੀ ਕਿਹਾ ਜਾ ਚੁੱਕਿਆ ਹੈ ਕਿ ਇਹ ਇਸ ਕੰਮ ਨੂੰ ਬੰਦ ਕਰ ਦੇਵੇ ਬਾਰਿਸ਼ ਦੇ ਭੁਲੇਖੇ ਕੰਮ ਬੰਦ ਨਹੀਂ ਕੀਤਾ ਗਿਆ ਜਿੱਥੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਪੁਲੀਸ ਵਾਲਿਆਂ ਦੇ ਵੱਲੋਂ ਇਹ ਕੰਮ ਜਾਰੀ ਰੱਖਿਆ ਗਿਆ ਹੈ ਇਸ ਲਈ ਉਹਨਾਂ ਦੇ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਕਰ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.