ਦੇਖੋ ਕਿਵੇਂ ਅਧਿਆਪਕ ਨੇ ਵਿਦਿਆਰਥਣਾਂ ਨਾਲ ਕੀਤਾ ਇਹ ਗ਼ਲਤ ਕੰਮ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਨਰਲ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਮੁੱਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦਸਹਿਰੇ ਰਹਿ ਕੇ ਪੰਜਾਬ ਦੇ ਇੱਕ ਸਕੂਲ ਦੇ ਵਿਚ ਇਕ ਟੀਚਰ ਦੇ ਵੱਲੋਂ ਆਪਣੇ ਵਿਦਿਆਰਥਣਾਂ ਦੇ ਨਾਲ ਕੁਝ ਗਲਤ ਹਰਕਤਾਂ ਕੀਤੀਆਂ ਜਾ ਰਹੀਆਂ ਜਿਸ ਤੋਂ ਬਾਅਦ ਇਹ ਮਾਮਲਾ ਹੁਣ ਲੋਕਾਂ ਦੇ ਸਾਹਮਣੇ ਹੈ ਜਿੱਥੇ ਇਨ੍ਹਾਂ ਵਿਦਿਆਰਥੀਆਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਟੀਚਰ ਦੇ ਵੱਲੋਂ ਉਨ੍ਹਾਂ ਦੇ ਨਾਲ ਮੈਸੇਜ ਕੀਤੇ ਜਾਂਦੇ ਹਨ ਜਿਸ ਦੇ ਵਿਚ ਉਹ ਇਨ੍ਹਾਂ ਨੂੰ ਗਲਤ ਸ਼ਬਦ ਬੋਲਦਾ ਹੋਇਆ ਨਜ਼ਰ ਆਉਂਦਾ ਹੈ ਜਿਸ ਵਿੱਚ ਇਨ੍ਹਾਂ ਦੀਆਂ ਫੋਟੋਆਂ ਵੀ

ਮੰਗਵਾਉਂਦਾ ਹੋਇਆ ਉਹ ਨਜ਼ਰ ਆਉਂਦਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਕਰ ਰਿਹਾ ਹੈ ਜਿਸ ਤੋਂ ਬਾਅਦ ਇਨ੍ਹਾਂ ਦੇ ਵਲੋਂ ਇਹ ਸਾਰੀ ਗੱਲ ਇੱਥੋਂ ਦੀ ਪ੍ਰਿੰਸੀਪਲ ਨੂੰ ਦੱਸੀ ਕਿ ਜਿਸ ਤੋਂ ਬਾਅਦ ਪ੍ਰਿੰਸੀਪਲ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਟੀਚਰ ਨੂੰ ਕੁਝ ਵੀ ਹੋ ਸਕਦਾ ਹੈ ਕਿਉਂਕਿ ਜੇਕਰ ਇਹ ਗੱਲ ਬਾਹਰ ਜਾਂਦੀ ਹੈ ਤਾਂ ਉਨ੍ਹਾਂ ਦੇ ਅਧਿਆਪਕ ਦੇ ਵੱਲੋਂ ਖੁਦਕੁਸ਼ੀ ਕਰ ਲੲੀ ਆ ਸਕਦੀ ਹੈ ਇਸ ਲਈ ਉਹਨਾਂ ਦੇ ਵੱਲੋਂ ਇਨ੍ਹਾਂ ਬੱਚਿਆਂ ਨੂੰ ਰੋਕਿਆ ਗਿਆ ਕਿ ਇਹ ਗੱਲ ਬਾਹਰ ਨਾ ਜਾਵੇ ਇਸ ਤੋਂ ਬਾਅਦ ਬੱਚਿਆਂ ਦੇ ਵੱਲੋਂ ਇਸ ਬਾਰੇ ਆਪਣੇ ਮਾਂ ਬਾਪ ਨੂੰ ਦੱਸਿਆ ਕਿ ਇਸ ਤੋਂ ਬਾਅਦ ਹੁਣ ਇਹ ਗੱਲ ਸਾਰਿਆਂ ਦੇ ਸਾਹਮਣੇ ਆਇਆ ਜਿਸ ਤੋਂ ਬਾਅਦ ਬੱਚਿਆਂ ਦਾ ਕਹਿਣਾ ਹੈ ਕਿ ਪ੍ਰਿੰਸੀਪਲ ਵੀ ਉਸੇ ਟੀਚਰ ਦੇ ਨਾਲ ਮਿਲੀ ਹੋਈ ਹੈ ਜਿਸ ਤੋਂ ਬਾਅਦ ਇਹਨਾਂ ਬੱਚਿਆਂ ਦੇ ਵਲੋਂ ਇਨਸਾਫ ਦੀ ਮੰਗ ਕੀਤੀ ਅਤੇ ਕਿਹਾ ਜਾ ਰਿਹਾ ਹੈ ਇਨ੍ਹਾਂ ਅਧਿਆਪਕਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.