ਵੇਖੋ ਕਿਵੇਂ ਬੈਂਗਣ ਦੇ ਪੌਦੇ ਨੂੰ ਲੱਗੇ ਆਂਡੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਵੀਡੀਓ ਬਹੁਤ ਜਿਆਦਾ ਬਾਹਰ ਨੂੰ ਵਿਸ਼ੇਸ਼ ਵਿੱਚ ਦੇਖਿਆ ਜਾ ਰਿਹਾ ਸੀ ਕਿ ਇੱਕ ਪੌਦੇ ਨੂੰ ਪਾਂਡੇ ਲੱਗੇ ਹੋਏ ਦਿਖਾਏ ਗਏ ਸਨ ਜਿਸ ਵਿਚ ਦੇਖਿਆ ਜਾ ਰਿਹਾ ਹੈ ਉੱਥੇ ਉਸ ਨੌਜਵਾਨ ਦੇ ਵੱਲੋਂ ਇਹ ਨਾਡਾ ਨੂੰ ਭੰਨ ਕੇ ਵਿਖਾਇਆ ਜਾ ਰਿਹਾ ਹੈ ਜਿਸ ਤੋਂ ਬਾਅਦ ਸਾਰੇ ਹੀ ਲੋਕ ਬਹੁਤ ਹੈਰਾਨ ਸਨ ਜਿਸ ਤੋਂ ਬਾਅਦ ਹੁਣ ਇੱਕ ਹੋਰ

ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਜਿਥੇ ਇਕ ਵਿਅਕਤੀ ਦੇ ਵੱਲੋਂ ਇਸ ਦਾ ਸੱਚ ਸਾਹਮਣੇ ਲਿਆਂਦਾ ਗਿਆ ਜਿਸ ਵਿੱਚ ਦੱਸਿਆ ਜਾਵੇ ਕਿ ਵਿਅਕਤੀ ਦੇ ਵੱਲੋਂ ਬੈਂਗਣ ਦੀਆਂ ਡੰਡੀਆਂ ਨੂੰ ਪੂਰੀ ਤਰ੍ਹਾਂ ਤੋੜ ਲਿਆ ਗਿਆ ਹੈ ਤੇ ਉਸ ਨੂੰ ਬਿਲਕੁਲ ਵੀ ਖਰਾਬ ਨਹੀਂ ਹੋਣ ਦਿੱਤਾ ਗਿਆ ਜਿਸ ਤੋਂ ਬਾਅਦ ਗੂੰਜਦੇ ਨਾਲ ਇਸਦੇ ਵੱਲੋਂ ਆਂਡਿਆਂ ਨੂੰ ਇਨ੍ਹਾਂ ਡੰਡੀਆਂ ਨਾਲ ਜੋੜ ਦਿੱਤਾ ਗਿਆ ਜਿਸ ਤੋਂ ਬਾਅਦ ਦੱਸਿਆ ਗਿਆ ਹੈ ਕਿ ਇਸ ਨੂੰ ਇਸ ਪੌਦੇ ਦੇ ਨਾਲ ਜੋੜ ਦਿੱਤਾ ਗਿਆ ਹੈ ਜਿਸ ਨਾਲ ਇੰਝ ਲੱਗਦਾ ਹੈ ਕਿ ਇਹ ਆਂਡੇ ਪੌਦੇ ਨੂੰ ਲੱਗੇ ਹਨ ਜਿਸ ਤੋਂ ਬਾਅਦ ਹੁਣ ਇਹ ਦੇ ਵੱਲੋਂ ਵੀ ਇਸ ਆਟੇ ਨੂੰ ਭੁੰਨ ਕੇ ਦਿਖਾਇਆ ਗਿਆ ਜਿਸ ਤੋਂ ਬਾਅਦ ਇਹ ਸੱਚਾਈ ਸਭ ਦੇ ਸਾਹਮਣੇ ਹੈ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.