ਸਿੱਧੂ ਦੀ ਮੌਤ ਤੋਂ ਪਹਿਲਾਂ ਦੀਆਂ ਤਸਵੀਰਾਂ ਹੋਈਆਂ ਵਾਇਰਲ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਸਿੱਧੂ ਮੂਸੇ ਵਾਲਾ ਜੋ ਕਿ ਪੰਜਾਬ ਦੇ ਮਸ਼ਹੂਰ ਸਿੰਗਰ ਸਨ ਉਹਨਾਂ ਦੇ ਨਾਲ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸੇ ਹਰੇਕ ਐਕਸਰੇ ਲੋਕਾਂ ਦੇ ਵਲੋਂ ਸਿੱਧੂ ਮੂਸੇਵਾਲੇ ਨੂੰ ਯਾਦ ਕੀਤਾ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਪਿੰਡ ਵੱਡੀ ਗਿਣਤੀ ਵਿੱਚ ਲੋਕ ਅੱਜ ਵੀ ਪਹੁੰਚ ਰਹੇ ਹਨ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਮਿਲ ਰਹੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂਕਿ ਸਿੱਧੂ ਮੁਸੇਵਾਲਾ ਦੀ ਮੌਤ ਤੋਂ ਥੋੜ੍ਹਾ ਸਮਾਂ ਪਹਿਲਾਂ ਦੀਆਂ ਫੋਟੋਆਂ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ ਜਿਥੇ ਕਿ ਦੱਸਿਆ ਜਾ ਰਿਹਾ ਕਿ ਸਿੱਧੂ ਮੂਸੇਵਾਲਾ ਜਦੋਂ ਆਪਣੇ ਘਰ ਤੋਂ ਨਿਕਲਿਆ

ਸੀ ਤਾਂ ਉਸ ਤੋਂ ਥੋੜ੍ਹਾ ਸਮਾਂ ਉਸਦੇ ਵੱਲੋਂ ਕੁੱਝ ਨੌਜਵਾਨਾਂ ਦੇ ਨਾਲ ਫੋਟੋ ਕਰਵਾਈਆਂ ਗਈਆਂ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਨ੍ਹਾਂ ਨੌਜਵਾਨਾਂ ਦੇ ਵਲੋਂ ਹੁਣੇ ਨਾ ਫੋਟੋ ਵਾਇਰਲ ਕੀਤਾ ਜਾ ਰਿਹਾ ਜਿਸ ਤੋਂ ਲੋਕਾਂ ਦੇ ਵਲੋਂ ਸਿੱਧੂ ਮੁਸੇਵਾਲਾ ਨੂੰ ਦੇਖਿਆ ਜਾ ਰਿਹਾ ਹੈ ਅਤੇ ਉਸ ਨੂੰ ਯਾਦ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਿੱਧੂ ਮੁਸੇਵਾਲਾ ਇਕ ਬਹੁਤ ਹੀ ਮਹਾਨ ਵਿਅਕਤੀ ਸੀ ਜਿਸਦੇ ਵੱਲੋਂ ਆਪਣੀ ਕੌਮ ਅਤੇ ਆਪਣੇ ਪੰਜਾਬ ਦਾ ਨਾਮ ਨਕਸ਼ੇ ਤੇ ਲਿਆਂਦਾ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਨੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.