ਇੱਕੀ ਵੇਂ ਜਨਮਦਿਨ ਤੇ ਨੌਜਵਾਨ ਦੇ ਨਾਲ ਦੋਸਤਾਂ ਨੇ ਕੀਤਾ ਇਹ ਗਲਤ ਕੰਮ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਸ ਦੇ ਕੇ ਦੱਸਿਆ ਜਾ ਰਿਹਾ ਹੈ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਅਤੇ ਪੰਜਾਬ ਦੇ ਵਿੱਚ ਆਏ ਦਿਨ ਹੀ ਅਜਿਹੀਆਂ ਵਾਰਦਾਤਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਸੁਣ ਕੇ ਹਰ ਇੱਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਗੁਰਦਾਸਪੁਰ ਦੇ ਇਕ ਪਿੰਡ ਦੇ

ਇਕ ਨੌਜਵਾਨ ਦੇ ਵੱਲੋਂ ਆਪਣਾ ਜਨਮਦਿਨ ਮਨਾਇਆ ਜਾ ਰਿਹਾ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਹ ਆਪਣੇ ਦੋਸਤਾਂ ਦੇ ਨਾਲ ਜਨਮਦਿਨ ਮਨਾਉਣ ਦੇ ਲਈ ਗਿਆ ਹੋਇਆ ਸੀ ਤਾਂ ਉਥੇ ਉਸ ਕਦੇ ਦੋਸਤਾਂ ਦੇ ਨਾਲ ਉਸਦੀ ਕੁਝ ਕਹਾਸੁਣੀ ਹੋ ਜਾਂਦੀ ਹੈ ਜਿਸ ਤੋਂ ਹਾਦਸੇ ਜਾਂਦਾ ਹੈ ਕਿ ਉਸ ਦੇ ਦੋਸਤਾਂ ਦੇ ਵੱਲ ਉਸ ਨੂੰ ਜਾਨੋਂ ਮਾਰ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੇ ਵਿੱਚ ਜਦੋਂ ਇਸ ਘਟਨਾ ਦੀ ਜਾਣਕਾਰੀ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਦੀ ਹੈ ਤਾਂ ਉਹਨਾਂ ਦੇ ਵੱਲੋਂ ਪੁਲੀਸ ਨੂੰ ਜਾਣਕਾਰੀ ਦਿੱਤੀ ਅਤੇ ਪੁਲੀਸ ਦੇ ਵੱਲੋਂ ਜਦੋਂ ਇਸ ਦੀ ਛਾਣਬੀਣ ਕੀਤੀ ਜਾਦੀ ਹੈ ਤਾਂ ਪਤਾ ਲੱਗਦਾ ਹੈ ਕਿ ਉਸ ਦੇ ਦੋਸਤਾਂ ਦੇ ਵਲੋਂ

ਹੀ ਸਾਰਾ ਕੁਝ ਕੀਤਾ ਗਿਆ ਜਿਥੇ ਕਿ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਅਤੇ ਪੁਲੀਸ ਵੱਲੋਂ ਉਸ ਦੇ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਸਾਰਾ ਕੁੱਝ ਕਿੰਜ ਵਾਪਰਿਆ ਹੈ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣਗੇ ਤਾਂ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.