ਇਸ ਕੁੜੀ ਦੀਆਂ ਵੀਡੀਓ ਸੋਸ਼ਲ ਮੀਡੀਆ ਤੇ ਹੋ ਰਹੀਆਂ ਹਨ ਬਹੁਤ ਜ਼ਿਆਦਾ ਵਾਈਰਲ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਜੁੜੀ ਹੋਈ ਖ਼ਬਰ ਸਾਡੇ ਸਾਹਮਣੇ ਆਈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਨੌਜਵਾਨ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਸੋਸ਼ਲ ਮੀਡੀਆ ਤੇ ਆਪਣੀਆਂ ਬੋਸ ਨੇ ਵੀਡੀਓ ਬਣਾ ਕੇ ਪਾਈਆਂ ਜਾਂਦੀਆਂ ਹਨ ਜਿਨ੍ਹਾਂ ਵਿੱਚ ਦੇਖਿਆ ਹੈ ਕਿ ਇਨ੍ਹਾਂ ਨੌਜਵਾਨਾਂ ਦੇ ਵੱਲੋਂ ਅਲੱਗ ਅਲੱਗ ਤਰ੍ਹਾਂ ਦੀਆਂ ਵੀਡੀਓ ਬਣਾਈਆਂ ਜਾਂਦੀਆਂ ਹਨ ਇਸ ਦੇ ਨਾਲ ਇੱਕ ਪੋਲੀਓ ਜੱਟੀ ਨਾਮ ਦੀ ਔਰਤ ਹੈ ਜਿਸਦੇ ਵੱਲੋਂ ਬੋਸ ਨੇ

ਵੀਡੀਓ ਬਣਾਈਆਂ ਜਾਂਦੀਆਂ ਹਨ ਤਾਂ ਜੋ ਲੋਕਾਂ ਨੂੰ ਹਸਾ ਸਕੇ ਜਿਸ ਵਿੱਚ ਦੱਸਿਆ ਜਾਂਦਾ ਹੈ ਕਿ ਉਸ ਦੇ ਵੱਲੋਂ ਪਿੰਡ ਦੀਆਂ ਔਰਤਾਂ ਕਿਸ ਤਰੀਕੇ ਨਾਲ ਗੱਲਬਾਤ ਕਰਦਿਆਂ ਨੂੰ ਉਸ ਬਾਰੇ ਦੱਸਿਆ ਜਾਂਦਾ ਹੈ ਹੁਣ ਇਸਦੇ ਵੱਲੋਂ ਬਹੁਤ ਸਾਰੇ ਵੀਡੀਓ ਬਣਾਈਆਂ ਜਾ ਰਹੀਆਂ ਹਨ ਜਿਸ ਤੋਂ ਬਾਅਦ ਲੋਕਾਂ ਨੇ ਪੁਲੀਸ ਨੂੰ ਮੋਇਆਂ ਪਸੰਦ ਵੀ ਕੀਤਾ ਜਾ ਰਿਹਾ ਹੈ ਅਤੇ ਉਥੇ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਇਸ ਦਾ ਵਿਰੋਧ ਕਰਦਿਆਂ ਇਸ ਖ਼ਬਰ ਦੇ ਸਾਹਮਣੇ ਉਤਪਾਦਤ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਤੇ ਤਿਆਰ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.