ਸਿੱਧੂ ਮੂਸੇਵਾਲੇ ਕ ਤ ਲ ਕਾਂਡ ਦਾ ਚਸ਼ਮਦੀਦ ਆਇਆ ਸਭ ਦੇ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੁਸੇਵਾਲਾ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਹੁਣ ਜਿਸ ਪਿੰਡ ਦੇ ਵਿਚ ਸਿੱਧੂ ਮੂਸੇਵਾਲੇ ਨੂੰ ਮਾਰਿਆ ਗਿਆ ਸੀ ਉਥੋਂ ਦਾ ਇੱਕ ਬਜ਼ੁਰਗ ਸਾਹਮਣੇ ਆਇਆ ਹੈ ਜਿਸ ਦਾ ਕਹਿਣਾ ਹੈ ਕਿ ਉਸ ਨੇ ਸਾਰਾ ਕੁਝ ਆਪਣੀ ਅੱਖੀਂ ਹੁੰਦੇ ਦੇਖਿਆ ਹੈ ਉਸਦਾ

ਕਹਿਣਾ ਹੈ ਕਿ ਉਸ ਦੇ ਦੋਸਤਾਂ ਦੇ ਵਲੋਂ ਹੀ ਸਿੱਧੂ ਮੂਸੇ ਨੂੰ ਮਰਵਾਇਆ ਗਿਆ ਹੈ ਜਿਥੇ ਕਿ ਉਸ ਦਾ ਕਹਿਣਾ ਹੈ ਕਿ ਜਦੋਂ ਸਿੱਧੂ ਮੂਸੇਵਾਲੇ ਤੇ ਫਾਇਰਿੰਗ ਕੀਤੀ ਜਾ ਰਹੀ ਸੀ ਤਾਂ ਉਸ ਦੇ ਦੋਸਤਾਂ ਦੇ ਵੱਲੋਂ ਗੱਡੀ ਨੂੰ ਲਾਕ ਕਰ ਦਿੱਤਾ ਗਿਆ ਤੇ ਲੋਕਾਂ ਦੇ ਕਹਿਣ ਤੇ ਉੱਪਰ ਵੀ ਉਨ੍ਹਾਂ ਦੇ ਵਲੋਂ ਗੱਡੀ ਦਾ ਲਾਕ ਨਹੀਂ ਖੋਲ੍ਹਿਆ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਪਿੱਛੇ ਬੈਠੇ ਨੌਜਵਾਨ ਦੇ ਵੱਲੋਂ ਪੰਜ ਮਿੰਟ ਤੱਕ ਕਿਸੇ ਨਾਲ ਫ਼ੋਨ ਤੇ ਗੱਲ ਵੀ ਕੀਤੀ ਗਈ ਜਿਸ ਤੋਂ ਬਾਅਦ ਇਸ ਵਿਅਕਤੀ ਦਾ ਕਹਿਣਾ ਹੈ ਕਿ ਜਦੋਂ ਸਿੱਧੂ ਮੂਸੇਵਾਲ ਨੂੰ ਬਾਹਰ ਕੱਢਿਆ ਗਿਆ ਤਾਂ ਸਿੱਧੂ ਮੂਸੇਵਾਲੇ ਦੇ ਨਾਲ

ਜਾਣ ਦੇ ਲਈ ਵੀ ਇਹ ਲੋਕ ਤਿਆਰ ਨਹੀਂ ਸਨ ਕਿਉਂਕਿ ਉਸ ਨੂੰ ਹਸਪਤਾਲ ਲਿਜਾਇਆ ਜਾਣਾ ਸੀ ਪਰ ਇਸ ਤੋਂ ਬਾਅਦ ਇਸ ਬਜ਼ੁਰਗ ਦਾ ਕਹਿਣਾ ਹੈ ਕਿ ਇਨ੍ਹਾਂ ਦਾ ਹੱਥ ਸਿੱਧੂ ਮੂਸੇਵਾਲੇ ਨੂੰ ਮਰਵਾਉਣ ਦੇ ਵਿੱਚ ਹੈ ਜਸਤਵਾਲ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਦਿੱਤੇ ਜਾਣ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕੀ ਇਸ ਦੀ ਛਾਣਬੀਣ ਹੋਣੀ ਚਾਹੀਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.