ਅੱਜ ਕੱਲ੍ਹ ਦੇ ਸਮੇਂ ਵਿੱਚ ਅਜਿਹੇ ਹਾਦਸੇ ਰੁਕਣ ਦਾ ਨਾਮ ਹੀ ਨਹੀੰ ਲੈ ਰਹੇ।ਹਰ ਰੋਜ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਚਰਚਾ ਦੇ ਵਿੱਚ ਰਹਿੰਦੀ ਨੇ। ਕੁਝ ਅਜਿਹੀਆਂ ਵੀ ਖਬਰਾਂ ਹੁੰਦੀਆਂ ਹਨ ਜੋ ਕਿ ਦਿਲ ਦਹਿਲਾ ਕੇ ਰੱਖ ਦਿੰਦੀਆੰ ਹਨ । ਕੁਝ ਹਾਦਸੇ ਵੀ ਅਜਿਹੇ ਹੁੰਦੇ ਹਨ ਜੋ ਬਹੁਤ ਹੀ ਜਿਆਦਾ ਖੌਫਨਾਕ ਹੁੰਦੇ ਹਨ।ਅਜਿਹਾ ਹੀ ਕੁੱਝ ਖੌਫਨਾਕ ਅਤੇ ਦਿਲ ਨੂੰ ਦਹਿਲਾ ਕੇ ਰੱਖ ਦੇਣ ਵਾਲਾ ਮਾਮਲ ਕੈਨੇਡਾ ਵਿੱਚ ਸਾਹਮਣੇ ਆਇਆ ਹੈ।ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ਪੜ੍ਹਣ ਅਤੇ ਕੰਮ ਕਰਨ ਦੇ ਲਈ ਗਏ 20 ਸਾਲਾ ਨੌਜਵਾਨ ਨੂੰ ਸੜਕ ਉੱਪਰ ਚਲਦੇ ਟਰੱਕ ਨੇ ਟੱਕਰ ਮਾਰ ਦਿੱਤੀ ਹੈ।ਇਹ ਟੱਕਰ ਏਨੀ ਭਿਆਨਕ ਸੀ ਕਿ ਨੌਜਵਾਨ ਨੂੰ ਕਿੰਨੀ ਹੀ ਦੂਰ ਤੱਕ ਟਰੱਕ ਨਾਲ ਹੀ ਘਸੀਟ ਕੇ ਲੈ ਗਿਆ।
ਹਾਦਸੇ ਦੇ ਸ਼ਿਕਾਰ ਨੌਜਵਾਨ ਦਾ ਨਾਮ ਕਾਰਤਿਕ ਸੈਣੀ ਦੱਸਿਆ ਜਾ ਰਿਹਾ ਹੈ ਤੇ ਉਸਦਾ ਇੰਡੀਆ ਦਾ ਪਿੱਛਾ ਹਰਿਆਣਾ ਦੇ ਕਰਨਾਲ ਦਾ ਹੈ।ਹਾਦਸੇ ਤੋਂ ਬਾਅਦ ਮ੍ਰਿਤਕ ਨੌਜਵਾਨ ਦੀ ਪਹਿਚਾਣ ਉਸਦੇ ਹੀ ਚਚੇਰੇ ਭਰਾ ਨੇ ਕੀਤੀ ਹੈ ।ਇਸ ਹਾਦਸੇ ਤੋਂ ਬਾਅਦ ਪਰਿਵਾਰ ਦੇ ਮੈਂਬਰਾਂ ਦਾ ਦੁੱਖ ਝੱਲਣਾ ਬਹੁਤ ਹੀ ਮੁਸ਼ਕਿਲ ਹੁੰਦਾ ਜਾ ਰਿਹਾ ਹੈ।ਕੈਨੇਡਾ ਵਿੱਚ ਜਿੱਥੇ ਮ੍ਰਿਤਕ ਨੌਜਵਾਨ ਪੜ੍ਹ ਰਿਹਾ ਸੀ ਓਥੋਂ ਦੇ ਪ੍ਰੋਫੈਸਰਾਂ ਅਤੇ ਉਸਦੇ ਜਾਣ ਪਹਿਚਾਣ ਵਾਲਿਆਂ ਨੇ ਵੀ ਕਾਫੀ ਸੋਗ ਜਤਾਇਆ ਹੈ।ਇਸ ਵਖਤ ਕੈਨੇਡਾ ਦੇ ਵਿੱਚ ਕਾਫੀ ਜਿਆਦਾ ਸੋਗ ਦਾ ਮਹੌਲ ਹੈ।ਮ੍ਰਿਤਕ ਨੌਜਵਾਨ ਦੇ ਮਾਤਾ ਪਿਤਾ ਦਾ ਵੀ ਰੋ ਰੋ ਕੇ ਬੁਰਾ ਹਾਲ ਹੋ ਚੁੱਕਿਆ ਹੈ । ਘਰ ਦੇ ਵਿੱਚ ਵੀ ਬਹੁਤ ਦੁਖਦਾਈ ਮਹੌਲ ਬਣਿਆ ਹੋਇਆ ਹੈ।ਏਸ ਖਬਰ ਦੁਖਾਦਾਈ ਖਬਰ ਨੂੰ ਸੁਣ ਕੇ ਸਭ ਨੇ ਹੀ ਦੁਖ ਜਤਾਇਆ ਹੈ।ਓਹਨਾਂ ਦੀ ਕੈਨੇਡਾ ਸਰਕਾਰ ਨੂੰ ਮੰਗ ਹੈ ਕਿ ਓਹਨਾਂ ਦੇ ਪੁੱਤ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਭੇਜਿਆ ਜਾਵੇ।
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !