ਗੈਂਗਸਟਰ ਨੂੰ ਗ੍ਰਿਫਤਾਰ ਕਰਨ ਲਈ ਹਥਿਆਰਾਂ ਨਾਲ ਪੰਡਾਲ ਵਿੱਚ ਆ ਵੜੀ ਪੁਲੀਸ, ਪਿੰਡ ਵਿੱਚ ਮੱਚ ਗਿਆ ਹੜਕੰਪ

Uncategorized

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਗਾਇਕ ਪ੍ਰੇਮ ਢਿੱਲੋਂ ਨੂੰ ਪਿਛਲੇ ਦਿਨਾਂ ਦੇ ਵਿਚ ਇਕ ਧ-ਮ-ਕੀ ਮਿਲੀ ਸੀ ਕਿ ਜੇਕਰ ਉਸ ਨੇ ਪੈਸੇ ਨਹੀਂ ਦਿੱਤੇ ਤਾਂ ਉਸ ਦੀ ਜਾਨ ਨੂੰ ਖ-ਤ-ਰਾ ਹੋ ਸਕਦਾ ਹੈ।ਉਸ ਸਮੇਂ ਪ੍ਰੇਮ ਢਿੱਲੋਂ ਨੇ ਇਸ ਧ-ਮ-ਕੀ ਨੂੰ ਹਲਕੇ ਵਿਚ ਲਿਆ ਭਾਵ ਇਸ ਨੂੰ ਨਜ਼ਰਅੰਦਾਜ਼ ਕੀਤਾ ਬਾਅਦ ਵਿੱਚ ਪ੍ਰੇਮ ਢਿੱਲੋਂ ਦੇ ਘਰ ਉੱਤੇ ਹ-ਮ-ਲਾ ਹੋਇਆ ਦੱਸਿਆ ਜਾ ਰਿਹਾ ਹੈ ਕਿ ਪ੍ਰੇਮ ਢਿੱਲੋਂ ਦੇ ਘਰ ਉੱਤੇ ਕੁਝ ਗੈਂਗਸਟਰਾਂ ਨੇ ਗੋ-ਲੀ-ਆਂ ਚਲਾਈਆਂ।ਉਸ ਤੋਂ ਬਾਅਦ ਪ੍ਰੇਮ ਢਿੱਲੋਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਇਸ ਦੀ ਸੂਚਨਾ ਪੁਲਸ ਮੁਲਾਜ਼ਮਾਂ ਨੂੰ ਦਿੱਤੀ।ਪੁਲੀਸ ਮੁਲਾਜ਼ਮਾਂ ਨੇ ਇਸ ਮਾਮਲੇ

ਦੀ ਛਾਣਬੀਣ ਕੀਤੀ ਤਾਂ ਪਤਾ ਚੱਲਿਆ ਕਿ ਗੈਂਗਸਟਰ ਗੁਰਪ੍ਰੀਤ ਸੇਖੋਂ ਨੇ ਪ੍ਰੇਮ ਢਿੱਲੋਂ ਨੂੰ ਧ-ਮ-ਕੀ ਦਿੱਤੀ ਸੀ।ਪੁਲਿਸ ਮੁਲਾਜ਼ਮਾਂ ਨੇ ਗੁਰਪ੍ਰੀਤ ਸੇਖੋਂ ਨੂੰ ਗ੍ਰਿਫਤਾਰ ਕਰਨ ਲਈ ਅਜਨਾਲਾ ਦੇ ਪਿੰਡ ਚਮਿਆਰੀ ਵਿੱਚ ਉਸ ਦੇ ਘਰ ਨੂੰ ਘੇਰਾ ਪਾਇਆ ਇਸ ਮੌਕੇ ਪ੍ਰੀਤ ਸੇਖੋਂ ਆਪਣੇ ਘਰ ਵਿਚ ਮੌਜੂਦ ਸੀ।ਦੱਸ ਦਈਏ ਕਿ ਬਹੁਤ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਗੈਂਗਸਟਰ ਗੁਰਪ੍ਰੀਤ ਸੇਖੋਂ ਨੂੰ ਫੜਨ ਲਈ ਪਹੁੰਚੇ ਅਤੇ ਫ਼ਿਲਮੀ ਅੰਦਾਜ਼ ਵਿੱਚ ਉਸ ਨੂੰ ਕਿਹਾ ਗਿਆ ਕਿ ਉਹ ਆਪਣੇ ਘਰ ਵਿੱਚੋਂ ਬਾਹਰ ਆ ਕੇ ਸਰੰਡਰ ਕਰ

ਦੇਵੇ।ਪਰ ਇਸ ਸਮੇਂ ਗੁਰਪ੍ਰੀਤ ਸੇਖੋਂ ਨੇ ਪੁਲਸ ਮੁਲਾਜ਼ਮਾਂ ਨੂੰ ਇਹ ਵਿਸ਼ਵਾਸ ਦਿਵਾਉਣ ਲਈ ਕਿਹਾ ਕਿ ਉਹ ਉਸ ਦਾ ਐਨਕਾਉਂਟਰ ਨਹੀਂ ਕਰਨਗੇ, ਬਲਕਿ ਉਸ ਨੂੰ ਗ੍ਰਿਫ਼ਤਾਰ ਕਰਕੇ ਲੈ ਕੇ ਜਾਣਗੇ। ਦੱਸ ਦਈਏ ਕਿ ਇਸ ਮੌਕੇ ਗੁਰਪ੍ਰੀਤ ਸੇਖੋਂ ਨੇ ਇੱਕ ਪੋਸਟ ਵੀ ਸਾਂਝੀ ਕੀਤੀ ਜਿਸ ਵਿੱਚ ਉਸ ਨੇ ਦੱਸਿਆ ਕਿ ਪੁਲਸ ਨੇ ਉਸ ਨੂੰ ਘੇਰਾ ਪਾਇਆ ਹੋਇਆ ਹੈ ਅਤੇ ਇਸ ਪੋਸਟ ਨੂੰ ਵੱਧ ਤੋਂ ਵੱਧ ਸ਼ੇਅਰ ਕੀਤਾ ਜਾਵੇ। ਇਸ ਮੌਕੇ ਗੁਰਪ੍ਰੀਤ ਸੇਖੋਂ ਨੂੰ ਇਹ ਡਰ ਸੀ ਕਿ ਉਸ ਦਾ ਐਨਕਾਉਂਟਰ ਨਾ ਕਰ ਦਿੱਤਾ ਜਾਵੇ,ਇਸ ਲਈ ਉਸ ਨੇ ਇਹ ਪੋਸਟ ਸਾਂਝੀ ਕੀਤੀ। ਬਾਅਦ ਵਿਚ ਉਸ ਨੇ ਪੁਲਸ ਮੁਲਾਜ਼ਮਾਂ ਦੇ ਸਾਹਮਣੇ ਸਰੰਡਰ ਕਰ ਦਿੱਤਾ।ਪੁਲੀਸ ਮੁਲਾਜ਼ਮਾਂ ਨੇ

ਉਸ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਗੁਰਪ੍ਰੀਤ ਸੇਖੋਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published.