ਜੰਮੂ ਕਸ਼ਮੀਰ ਦੇ ਵਿੱਚ ਬੀ ਜੇ ਪੀ ਲੀਡਰ ਦੇ ਘਰ ਤੇ ਹੋਇਆ ਅੱਤਵਾਦੀ ਹਮਲਾ

Uncategorized

ਅਕਸਰ ਹੀ ਜੰਮੂ ਕਸ਼ਮੀਰ ਦੇ ਵਿੱਚ ਅ-ਤਿ-ਵਾ-ਦੀ ਹਮਲੇ ਹੁੰਦੇ ਰਹਿੰਦੇ ਹਨ। ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆ ਰਿਹਾ ਹੈ,ਜਿਥੇ ਜੰਮੂ ਕਸ਼ਮੀਰ ਦੇ ਰਾਜੌਰੀ ਵਿਚ ਇਕ ਭਾਜਪਾ ਦੇ ਆਗੂ ਦੇ ਘਰ ਤੇ ਅਤਿਵਾਦੀ ਹ-ਮ-ਲਾ ਹੋਇਆ ਹੈ। ਜਾਣਕਾਰੀ ਮੁਤਾਬਕ ਅਤਿਵਾਦੀਅਾਂ ਵੱਲੋਂ ਇੱਥੇ ਇੱਕ ਗ-ਰ-ਨੇ-ਡ ਸੁੱਟਿਆ ਗਿਆ।ਜਿਸ ਤੋਂ ਬਾਅਦ ਭਾਜਪਾ ਲੀਡਰ ਤੇ ਪਰਿਵਾਰਕ ਮੈਂਬਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ। ਜਾਣਕਾਰੀ ਮੁਤਾਬਕ ਇਸ ਹ-ਮ-ਲੇ ਦੌਰਾਨ ਚਾਰ ਸਾਲਾ ਮਾਸੂਮ ਬੱਚੇ ਦੀ ਮੌਤ ਹੋ ਗਈ ਹੈ।ਇਸ ਘਟਨਾ ਤੋਂ ਬਾਅਦ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ,ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਨਾਲ

ਘਰ ਵਿਚੋਂ ਧੂੰਆਂ ਬਾਹਰ ਨਿਕਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬਾਕੀ ਪਰਿਵਾਰਕ ਮੈਂਬਰਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਸ ਘਟਨਾ ਤੋਂ ਬਾਅਦ ਭਾਜਪਾ ਲੀਡਰ ਤੇ ਰਿਸ਼ਤੇਦਾਰ ਹਸਪਤਾਲ ਵਿੱਚ ਪਹੁੰਚੇ ਹਨ।ਇੱਥੇ ਪੁਲੀਸ ਪ੍ਰਸ਼ਾਸਨ ਵੀ ਵੱਡੀ ਗਿਣਤੀ ਵਿੱਚ ਪਹੁੰਚਿਆ ਹੈ।ਪਰ ਇੱਥੇ ਭਾਜਪਾ ਲੀਡਰ ਦੇ ਰਿਸ਼ਤੇਦਾਰ ਪੁਲਸ ਮੁਲਾਜ਼ਮਾਂ ਨਾਲ ਭਿੜਦੇ ਹੋਏ ਵੀ ਦਿਖਾਈ ਦਿੱਤੇ।ਉਨ੍ਹਾਂ ਦਾ ਕਹਿਣਾ ਸੀ ਕਿ ਭਾਜਪਾ ਲੀਡਰ ਵੱਲੋਂ ਪਹਿਲਾਂ ਵੀ ਇਹ ਸ਼ਿਕਾਇਤ ਪੁਲਸ ਪ੍ਰਸ਼ਾਸਨ ਨੂੰ ਦਿੱਤੀ ਗਈ ਸੀ ਕਿ ਉਸ ਨੂੰ ਮਾਰਨ ਦੀਆਂ ਧ-ਮ-ਕੀ-ਆਂ ਮਿਲ ਰਹੀਆਂ ਹਨ।

ਪਰ ਪੁਲਸ ਪ੍ਰਸ਼ਾਸਨ ਵੱਲੋਂ ਇਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਸੁਰੱਖਿਆ ਨਹੀਂ ਦਿੱਤੀ ਗਈ,ਜਿਸ ਕਾਰਨ ਇਨ੍ਹਾਂ ਨਾਲ ਇਹ ਹਾਦਸਾ ਵਾਪਰਿਆ ਹੈ।ਸੋ ਪਰਿਵਾਰਕ ਮੈਬਰਾਂ ਦਾ ਹਾਲ ਬਹੁਤ ਜ਼ਿਆਦਾ ਮਾੜਾ ਹੈ ਹਸਪਤਾਲ ਵਿਚ ਕਾਫੀ ਜ਼ਿਆਦਾ ਭੀੜ ਦੀ ਦਿਖਾਈ ਦੇ ਰਹੀ ਹੈ।ਇਸ ਦੌਰਾਨ ਪਰਿਵਾਰਕ ਮੈਂਬਰ ਚੀਖਦੇ ਹੋਏ

ਵੀ ਦਿਖਾਈ ਦੇ ਰਹੇ ਹਨ।ਇਸ ਘਟਨਾ ਤੋਂ ਬਾਅਦ ਸਾਰਿਆਂ ਵਿਚ ਦ-ਹਿ-ਸ਼-ਤ ਦਾ ਮਾਹੌਲ ਹੈ।

Leave a Reply

Your email address will not be published.