ਦਿੱਲੀ ਦੀਆਂ ਕੁੜੀਆਂ ਨੇ ਕਿਸਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ

Uncategorized

ਅੱਜ ਦੀ ਇਹ ਖ਼ਬਰ ਦਿੱਲੀ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਦਿੱਲੀ ਦੇ ਸਥਾਨਕ ਲੋਕ ਜੋ ਦਿੱਲੀ ਦੇ ਵਿੱਚ ਕਿਸਾਨ ਧਰਨਾ ਲਾ ਕੇ ਬੈਠੇ ਹੋਏ ਹਨ ਉਨ੍ਹਾਂ ਦੇ ਨਾਲ ਰੱਖੜੀ ਦਾ ਤਿਉਹਾਰ ਮਨਾਉਂਦੇ ਦਿਖਾਈ ਦਿੱਤੇ ਅਤੇ ਜੇਕਰ ਤੁਸੀਂ ਇਸ ਵੀਡੀਓ ਨੂੰ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਜ਼ਰੂਰ ਕਲਿੱਕ ਕਰੋ ਅਤੇ ਪੂਰੀ ਵੀਡੀਓ ਦੇਖ ਸਕਦੇ ਹਾਂ ਉੱਥੋਂ ਦੇ ਲੋਕਾਂ ਨੇ ਕਿਸਾਨਾਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ ਜਦੋਂ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ ਉਨ੍ਹਾਂ ਨੇ ਦੱਸਿਆ ਕਿ ਸਾਨੂੰ ਇਨ੍ਹਾਂ ਕਿਸਾਨ ਭਰਾ ਮਾਂ ਤੋਂ ਕੋਈ ਵੀ ਅਜਿਹੀ ਦਿੱਕਤ ਨਹੀਂ ਜਿਸ ਨੂੰ ਜਿਸ ਨਾਲ ਸਾਨੂੰ ਨੁਕਸਾਨ ਪਹੁੰਚੇ ਜਦੋਂ ਦੇ ਇਹ ਦਿੱਲੀ ਵਿੱਚ ਆਏ ਹਨ ਸਾਡਾ ਤਾਂ ਬਹੁਤ ਦਿਸ਼ਾ ਦਾ ਫ਼ਾਇਦਾ ਹੋਇਆ ਹੈ ਸਾਨੂੰ ਸਾਨੂੰ ਖਾਣ ਲਈ ਕੋਈ ਦਿੱਕਤ ਨਹੀਂ ਅਤੇ ਹੋਰ ਅਤੇ ਦਿੱਲੀ ਦੇ ਵਿੱਚ ਬਹੁਤ ਸਾਰੇ ਹੋਰ ਕੇਸ ਹੁੰਦੇ ਰਹਿੰਦੇ ਸਨ ਜੋ ਇਨ੍ਹਾਂ ਕਿਸਾਨ ਭਰਾਵਾਂ ਕਰਕੇ ਰੁਕੇ ਹੋਏ ਹਨ ਕੋਈ ਹੁਣ ਤੱਕ ਦਿੱਲੀ ਦੇ ਵਿੱਚ ਕੋਈ ਬਲਾ-ਤਕਾਰ ਨਹੀਂ ਹੋਇਆ ਤੇ ਕੋਈ ਅਣਜਾਣ ਬੰਦਾ ਮੌਤ ਕਰਕੇ ਨਹੀਂ ਭੱਜਿਆ ਤੇ ਚੋਰੀਆਂ ਠੱਗੀਆਂ ਵੀ ਬਹੁਤ ਰੁਕੀਆਂ ਹੋਈਆਂ ਹਨ ਉਨ੍ਹਾਂ ਦਿੱਲੀ ਦੇ ਸਥਾਨਕ ਲੋਕਾਂ ਨੇ ਦੱਸਿਆ ਦਿੱਲੀ ਦੀਆਂ ਭੈਣਾਂ ਨੇ ਕਿਸਾਨ ਵੀਰਾਂ ਦੇ ਰੱਖੜੀ ਬੰਨ੍ਹ ਕੇ ਬਹੁਤ ਖ਼ੁਸ਼ੀ ਮਨਾਈ ਅਤੇ ਕਿਸਾਨ ਭਰਾ ਵੀ ਬਹੁਤ ਖੁਸ਼ ਹੋਏ ਕਿਉਂਕਿ ਉਹ ਦਿੱਲੀ ਦੇ ਧਰਨੇ ਉੱਤੇ ਬੈਠੇ ਹੋਏ ਸਨ ਉਨ੍ਹਾਂ ਨੂੰ ਘਰੇ ਆਉਣਾ ਦੀ ਇਜਾਜ਼ਤ ਨਹੀਂ ਸੀ ਕਿਉਂਕਿ ਉਹ ਇਕ ਧਰਨੇ ਉੱਤੇ ਬੈਠੇ ਹੋਏ ਸਨ ਅਤੇ ਰੱਖੜੀ ਦੇ ਤਿਉਹਾਰ ਨੂੰ ਮਿਸ ਕਰ ਰਹੇ ਸਨ ਇਸ ਲਈ ਦਿੱਲੀ ਦੀਆਂ ਸਥਾਨਕ ਲੜਕੀਆਂ ਨੇ ਉਨ੍ਹਾਂ ਦੇ ਰੱਖੜੀਆਂ ਬੰਨ੍ਹ ਕੇ ਇਕ ਮਿਸਾਲ ਕਾਇਮ ਕੀਤੀ ਹੈ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *