ਪਾਕਿਸਤਾਨ ਸਰਕਾਰ ਦਾ ਵੱਡਾ ਫੈਸਲਾ

Uncategorized

ਅੱਜ ਦੀ ਇਹ ਬਹੁਤ ਹੀ ਚੰਗੀ ਖ਼ਬਰ ਨਿਕਲ ਕੇ ਸਾਹਮਣੇ ਆਈ ਹੈ ਪਾਕਿਸਤਾਨ ਤੋਂ ਬਹੁਤ ਲੰਬੇ ਸਮੇਂ ਤੋਂ ਜੋ ਕਰਤਾਰਪੁਰ ਦਾ ਲਾਂਘਾ ਬਣਿਆ ਹੈ ਉਹ ਕੋਰੋਨਾ ਕਰਕੇ ਬੰਦ ਪਿਆ ਸੀ ਅਤੇ ਉਸ ਨੂੰ ਖੋਲ੍ਹਣ ਦੇ ਲਈ ਪਾਕਿਸਤਾਨ ਨੇ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨੂੰ ਦੇਖਦੇ ਚੱਲਦੀ ਹੋਈ ਸਿੱਖ ਪਰਿਵਾਰਾਂ ਦੇ ਵਿੱਚ ਬਹੁਤ ਹੀ ਸੋਹਣੀ ਖ਼ਬਰ ਆਈ ਹੈ ਅਤੇ ਉਨ੍ਹਾਂ ਦਾ ਮਨ ਖੁਸ਼ ਹੋਇਆ ਹੈ ਕੀ ਅਸੀ ਕਰਤਾਰਪੁਰ ਸਾਹਿਬ ਮੱਥਾ ਟੇਕਣ ਜਾਣਾ ਹੈ ਗੁਰੂ ਨਾਨਕ ਦੇਵ ਦੀ ਧਰਤੀ ਤੇ ਇਹ ਫੈਸਲਾ ਉਦੋਂ ਲਿਆ ਗਿਆ ਹੈ ਆਪ ਸਭ ਨੂੰ ਪਤਾ ਹੀ ਹੈ ਕਿ 22 ਸਤੰਬਰ ਨੂੰ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਸਮਾਉਣ ਦਿਹਾੜਾ ਮਨਾਇਆ ਜਾ ਰਿਹਾ ਹੈ ਜੋ ਕਿ 482 ਵਾਂ ਜੋਤੀ ਸਰੂਪ ਮਨਾਇਆ ਜਾਣਾ ਹੈ

ਉਸ ਦੇ ਚਲਦੇ ਹੋਏ ਪਾਕਿਸਤਾਨ ਸਰਕਾਰ ਨੇ ਇਕ ਫੈਸਲਾ ਲਿਆ ਹੈ ਕਿ ਅਸੀਂ ਕਰਤਾਰਪੁਰ ਦਾ ਲਾਂਘਾ ਖੋਲ੍ਹਾਂਗੇ ਅਤੇ 20 ਸਤੰਬਰ ਤੋਂ ਤਿੰਨ ਰੋਜ਼ਾ ਸਮਾਗਮ ਹੋਵੇਗਾ ਅਤੇ ਜਿਨ੍ਹਾਂ ਸੰਗਤਾਂ ਨੇ ਪਾਕਿਸਤਾਨ ਵਿਚ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਜਾਣਾ ਹੈ ਉਨ੍ਹਾਂ ਲਈ ਕੋਰੂਨਾ ਦੇ ਮੱਦੇਨਜ਼ਰ ਰੱਖਦੇ ਹੋਏ ਕਈ ਸ਼ਰਤਾਂ ਮੰਨਣੀਆਂ ਪੈਣਗੀਆਂ ਇਸ ਵਿੱਚ ਇਹ ਸ਼ਰਤਾਂ ਹਨ ਕਿ 72 ਘੰਟੇ ਪਹਿਲਾਂ ਕੋਰੋਨਾ ਰਿਪੋਰਟ ਕੀਤੀ ਹੋਣੀ ਚਾਹੀਦੀ ਹੈ ਜੋ ਕਿ ਨੈਗੇਟਿਵ ਹੋਣੀ ਚਾਹੀਦੀ ਹੈ ਅਤੇ ਕਰੋਨਾ ਦੇ ਹੋਰ ਸਾਰੇ ਰੂਲ ਰੇਗੂਲੇਸ਼ਨ ਮੰਨਣੇ ਪੈਣਗੇ ਜਿਸ ਕੋਲ ਕੋਰੋਨਾ ਨੈਗੇਟਿਵ ਦੀ ਰਿਪੋਰਟ ਨਹੀਂ ਹੋਵੇਗੀ ਉਸ ਨੂੰ ਵਾਪਸ ਭੇਜਿਆ ਜਾਵੇਗਾ ਉਸ ਨੂੰ ਕਰਤਾਰਪੁਰ ਮੱਥਾ ਟੇਕਣ ਨਹੀਂ ਜਾਣ ਦੇਣਾ ਜੋ ਸੰਗਤ ਕੋਰਨਾਨਿਯਮਾਂ ਦੀ ਪਾਲਣਾ ਨਹੀਂ ਕਰੇਗੀ ਉਸ ਨੂੰ ਕਰਤਾਰਪੁਰ ਸਾਹਿਬ ਨਹੀਂ ਜਾਣ ਦਿੱਤਾ ਜਾਵੇਗਾ ਅਤੇ ਉਸ ਨੂੰ ਵਾਪਸ ਮੋਡ਼ਿਆ ਜਾਵੇਗਾ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *