ਅੱਜ ਦੀ ਏ ਖ਼ਬਰ ਕਿਸਾਨ ਸੰਯੁਕਤ ਮੋਰਚੇ ਤੋਂ ਰਹੀ ਹੈ ਜਿੱਥੇ ਕਿ ਕਿਹਾ ਜਾ ਰਿਹਾ ਸੀ ਕਿ ਕੱਲ੍ਹ ਨੂੰ ਪੰਜਾਬ ਬੰਦ ਹੋ ਸਕਦਾ ਹੈ ਅਤੇ ਕੱਲ੍ਹ ਦੇ ਦੇਣਾ ਤਿੰਨ ਵਜੇ ਦੇ ਕਰੀਬ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕਿਸਾਨਾਂ ਦੀ ਮੀਟਿੰਗ ਹੋਣ ਜਾ ਰਹੀ ਹੈ ਅਤੇ ਕਿਸਾਨਾਂ ਨੇ ਐਲਾਨ ਕਰ ਦਿੱਤਾ ਹੈ ਕਿ ਕੱਲ੍ਹ ਨੂੰ ਪੰਜਾਬ ਬੰਦ ਨਹੀਂ ਹੋਵੇਗਾ ਅਤੇ ਪੰਜਾਬ ਸੰਯੁਕਤ ਕਿਸਾਨ ਮੋਰਚੇ ਵੱਲੋਂ ਲੁਧਿਆਣਾ ਜਲੰਧਰ ਹਾਈਵੇ ਰੋਡ ਬੰਦ ਕੀਤਾ ਹੋਇਆ ਹੈ ਇਹ ਇਸ ਕਰਕੇ ਬੰਦ ਕੀਤਾ ਹੋਇਆ ਹੈ ਕਿ ਗੰਨੇ ਦੇ ਭਾਅ ਨੂੰ ਲੈ ਕੇ ਕਿਸਾਨਾਂ ਨੇ ਧਰਨਾ ਲਗਾਇਆ ਹੋਇਆ ਹੈ ਪਿਛਲੇ ਤਿੰਨ ਚਾਰਾਂ ਸਾਲਾਂ ਗੰਨੇ ਦਾ ਇੱਕੋ ਹੀ ਭਾਅ ਚੱਲ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਉੱਤੇ ਮਜ਼ਦੂਰੀ ਬਹੁਤ ਜ਼ਿਆਦਾ ਪੈ ਰਹੀ ਹੈ
ਅਤੇ ਸਾਨੂੰ ਰੇਟ ਉਹੀ ਦਿੱਤਾ ਜਾ ਰਿਹਾ ਹੈ ਇਸ ਦੇ ਵਿੱਚ ਸਾਨੂੰ ਕੁਝ ਵੀ ਨਹੀਂ ਬਚਦਾ ਉਨ੍ਹਾਂ ਦਾ ਕਹਿਣਾ ਹੈ ਕਿ ਦਿਨੋਂ ਦਿਨ ਤੇਲ ਦਾ ਰੇਟ ਵੀ ਬਹੁਤ ਜ਼ਿਆਦਾ ਵਧ ਰਿਹਾ ਹੈ ਅਤੇ ਸਾਡੀਆਂ ਕੀਤੀ ਦੀਆਂ ਫਸਲਾਂ ਦੇ ਰੇਟ ਉਥੇ ਖਡ਼੍ਹੇ ਹਨ ਇਸ ਦੇ ਚਲਦੇ ਹੋਏ ਕੱਲ੍ਹ ਨੂੰ ਕੈਪਟਨ ਸਾਹਿਬ ਨਾਲ ਮੀਟਿੰਗ ਹੋਣੀ ਹੈ ਕਿਸਾਨਾਂ ਦੀ ਜੋ ਕਿ ਕਿਸਾਨ ਆਗੂਆਂ ਨਾਲ ਹੋਣੀ ਹੈ ਚੰਡੀਗਡ਼੍ਹ ਵਿਖੇ ਜੇਕਰ ਉਥੇ ਕੈਪਟਨ ਸਾਬ੍ਹ ਕਿਸਾਨਾਂ ਦੀਆਂ ਮੰਗਾਂ ਨੂੰ ਮੰਨ ਲੈਂਦੇ ਹਨ ਤਾਂ ਇਹ ਧਰਨਾ ਚੁੱਕਿਆ ਜਾਵੇਗਾ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਕੱਲ੍ਹ ਨੂੰ ਫੋਨ ਕਰਕੇ ਦੱਸਿਆ ਜਾਵੇਗਾ ਕੀ ਕੱਲ੍ਹ ਨੂੰ ਪੰਜਾਬ ਬੰਦ ਹੋਣ ਦੀ ਖ਼ਬਰਾਂ ਵੀ ਆ ਸਕਦੀਆਂ ਹਨ ਅਤੇ ਇਹ ਧਰਨਾ ਇਸ ਤਰ੍ਹਾਂ ਹੀ ਚੱਲੇਗਾ ਜੇਕਰ ਕੈਪਟਨ ਸਾਹਿਬ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਣਗੇ ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਮੰਗਾਂ ਮਨਵਾ ਕੇ ਹੀ ਹਟਾਂਗੇ ਨਹੀਂ ਤੇ ਇਹ ਧਰਨਾ ਇਸ ਤਰ੍ਹਾਂ ਹੀ ਚੱਲਦਾ ਰਹੇਗਾ ਜਿਸ ਤਰ੍ਹਾਂ ਤਰਨਾ ਦਿੱਲੀ ਦੇ ਵਿੱਚ ਚੱਲ ਰਿਹਾ ਹੈ ਉਸੇ ਤਰ੍ਹਾਂ ਇੱਥੇ ਵੀ ਧਰਨਾ ਲਗਾਤਾਰ ਚੱਲੇਗਾ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !