ਅੱਜ ਦੀ ਇਹ ਬਹੁਤ ਹੀ ਮੰਦਭਾਗੀ ਘਟਨਾ ਰਾਏਕੋਟ ਜਗਰਾਉਂ ਰੋਡ ਦੇ ਉੱਤੇ ਪੈਂਦੇ ਨਗਰ ਰਾਮਦਾਸ ਨਗਰ ਤੋਂ ਸਾਹਮਣੇ ਆਇਆ ਜਿੱਥੇ ਗਿੱਧੇ ਦਿਹਾਡ਼ੇ ਚੋਰਾਂ ਨੇ ਘਰ ਦੇ ਵਿਚ ਮਾਰੇ ਡਾਕਾ ਅਤੇ ਘਰ ਨੂੰ ਬੁਨੈਨ ਸਨ ਅਤੇ ਘਰ ਦੇ ਵਿਚ ਕੋਈ ਸਾਮਾਨ ਨਹੀਂ ਛੱਡੇ ਸਾਰੀਆਂ ਚੀਜਾਂ ਨੂੰ ਚੋਰੀ ਕਰਕੇ ਆਪਣੇ ਨਾਲ ਲੈ ਗਏ ਜਦੋਂ ਪੀਟ ਪੀਡ਼ਤ ਪਰਿਵਾਰਾਂ ਨਾਲ ਗੱਲਬਾਤ ਕੀਤੀ ਗੀਤਾਂ ਦੱਸੀ ਉਨ੍ਹਾਂ ਨੇ ਆਪਣੀ ਸਾਰੀ ਹੱਡਬੀਤੀ ਉਨ੍ਹਾਂ ਦੱਸਿਆ ਕਿ ਅਸੀਂ ਕਿਸੇ ਕੰਮ ਦੇ ਲਈ ਘਰ ਤੋਂ ਬਾਹਰ ਗਏ ਹੋਏ ਸਨ ਅਤੇ ਘਰ ਦੇ ਵਿੱਚ ਕੋਈ ਨਹੀਂ ਸੀ ਅਤੇ ਘਰ ਦੇ ਵਿੱਚ ਨਕਦੀ ਪੈਸਾ ਅਤੇ ਸੋਹਣਾ ਸੀ
ਜਿਸ ਦੇ ਵਿੱਚ ਪਚਾਸੀ ਹਜਾਰ ਰੁਪਿਆ ਪੈਸਾ ਅਤੇ ਚੋਰ ਉਸ ਨੂੰ ਲੁੱਟ ਕੇ ਲੈ ਗਏ ਅਤੇ ਅਸੀਂ ਬਹੁਤ ਹੀ ਗ਼ਰੀਬ ਪਰਿਵਾਰ ਨਾਲ ਸੰਬੰਧ ਰੱਖਦੇ ਹਾਂ ਅਤੇ ਸਾਡੇ ਕੋਲ ਉਹੀ ਪੈਸੇ ਗੁਜ਼ਾਰੇ ਲਈ ਸਨ ਅਤੇ ਜੋ ਸਾਨੂੰ ਲੁੱਟ ਕੇ ਲੈ ਗਏ ਅਤੇ ਹੁਣ ਸਾਡੀਆਂ ਮੁਸ਼ਕਲਾਂ ਹੋਰ ਵੀ ਵਧ ਜਾਣਗੀਆਂ ਅਤੇ ਉਨ੍ਹਾਂ ਨੇ ਪੁਲਸ ਨੂੰ ਵੀ ਮੌਕੇ ਤੇ ਫੋਨ ਕੀਤਾ ਅਤੇ ਮੌਕੇ ਦੀ ਸਾਰੀ ਕਾਰਵਾਈ ਦਿਖਾਈ ਅਤੇ ਪੁਲਸ ਵੀ ਉਸੀ ਜਲਦੀ ਤੋਂ ਜਲਦੀ ਪਹੁੰਚ ਗਈ ਅਤੇ ਉਨ੍ਹਾਂ ਨੇ ਐਕਸ਼ਨ ਲੈਣਾ ਸ਼ੁਰੂ ਕਰ ਦਿੱਤਾ ਗਿਆ ਅਤੇ ਦੋਸ਼ੀਆਂ ਨੂੰ ਬਹੁਤ ਹੀ ਜਲਦੀ ਕਾਬੂ ਕਰ ਲਿਆ ਜਾਵੇਗਾ ਅਤੇ ਦੋਸ਼ੀਆਂ ਤੇ ਬਣਦੀ ਕਾਰਵਾਈ ਵੀ ਜ਼ਰੂਰ ਕੀਤੀ ਜਾਵੇਗੀ ਅੱਜਕੱਲ੍ਹ ਅਜਿਹੀਆਂ ਘਟਨਾਵਾਂ ਪੰਜਾਬ ਦੇ ਵਿੱਚ ਬਹੁਤ ਹੋ ਰਹੀਆਂ ਹਨ ਅਤੇ ਜੇਕਰ ਤੁਹਾਡੇ ਨਾਲ ਵੀ ਅਜਿਹੀਆਂ ਘਟਨਾਵਾਂ ਹੋਣ ਤੋਂ ਤੁਸੀਂ ਬਚਣਾ ਹੈ ਤਾਂ ਆਪਣੀ ਰਖਵਾਲੀ ਖੁਦ ਨੂੰ ਹੀ ਕਰਨੀ ਪਵੇਗੀ ਤਾਂ ਜੋ ਉਨ੍ਹਾਂ ਘਟਨਾਵਾਂ ਤੂੰ ਤੁਸੀਂ ਬਚ ਸਕਣ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !