ਅੱਜ ਦੀ ਇਹ ਖ਼ਬਰ ਮੁਹਾਲੀ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਮਨਰੇਗਾ ਕਰਮਚਾਰੀਆਂ ਵੱਲੋਂ ਮੋਹਾਲੀ ਅੱਠ ਫ਼ੀਸਦੀ ਵਿਕਾਸ ਬਿਲਡਿੰਗ ਦੇ ਉੱਪਰ ਚੜ੍ਹ ਕੇ ਲੋਕਾਂ ਨੇ ਰੋਸ ਜ਼ਾਹਿਰ ਕੀਤਾ ਉਨ੍ਹਾਂ ਨੇ ਦੱਸਿਆ ਕਿ ਅਸੀਂ ਦੋ ਮਹੀਨਿਆਂ ਤੋਂ ਧਰਨਾ ਦੇ ਰਹੇ ਹਾਂ ਪਰ ਸਰਕਾਰ ਸਾਡੀ ਕੋਈ ਵੀ ਮੰਗ ਨਹੀਂ ਮੰਨ ਰਹੀ ਉਨ੍ਹਾਂ ਨੇ ਦੱਸਿਆ ਕਿ ਅੱਸੀ ਅੱਠ ਅੱਠ ਸਾਲ ਤੋਂ ਇਸ ਮਹਿਕਮੇ ਵਿੱਚ ਕੰਮ ਕਰ ਰਹੇ ਹਾਂ ਪਰ ਉਹ ਸਾਨੂੰ ਆਪਣੇ ਕਰਮਚਾਰੀ ਹੀ ਨਹੀਂ ਸਮਝਦੇ
ਉਨ੍ਹਾਂ ਨੇ ਪੰਜਾਬ ਸਰਕਾਰ ਦੇ ਵਿਰੁੱਧ ਬਹੁਤ ਰੋਸ ਜ਼ਾਹਿਰ ਕੀਤਾ ਧਰਨੇ ਲਗਾਏ ਹੋਏ ਹਨ ਅਤੇ ਬਹੁਤ ਹੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪੰਜਾਬ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਜਾ ਰਹੀ ਹੈ ਜੇਕਰ ਤੁਸੀਂ ਉਨ੍ਹਾਂ ਬੀਸ ਵੀਡੀਓ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਲਿੰਕ ਉ ੱਤੇ ਕਲਿੱਕ ਕਰੋ ਤੇ ਪੂਰੀ ਵੀਡੀਓ ਦੇਖ ਸਕਦੇ ਹੋ ਉਨ੍ਹਾਂ ਨੇ ਨਾਅਰੇ ਲਾਏ ਪੰਜਾਬ ਸਰਕਾਰ ਮੁਰਦਾਬਾਦ ਕੈਪਟਨ ਸਰਕਾਰ ਮੁਰਦਾਬਾਦ ਅਜਿਹੇ ਬਹੁਤ ਨਾਅਰੇ ਲਾਏ ਕਿਉਂਕਿ ਪੰਜਾਬ ਸਰਕਾਰ ਉਨ੍ਹਾਂ ਦੀ ਇੱਕ ਨਹੀਂ ਮੰਨ ਰਹੀ ਕਿਉਂਕਿ ਹਰ ਜਗ੍ਹਾ ਧਰਨੇ ਹੀਂ ਧਰਨੇ ਹੋ ਰਹੇ ਹਨ ਪੰਜਾਬ ਸਰਕਾਰ ਲੋਕਾਂ ਦੀਆਂ ਵੱਲੋਂ ਕੋਈ ਵੀ ਧਿਆਨ ਨਹੀਂ ਦਿੱਤਾ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !