ਦੇਖੋ ਜੇਲ੍ਹ ਦੇ ਅੰਦਰੋਂ ਗੈਂਗਸਟਰਾਂ ਦੀ ਆਲੀਸ਼ਾਨ ਜ਼ਿੰਦਗੀ ਸ਼ਰ੍ਹੇਆਮ ਚੱਲ ਰਹੇ ਹਨ ਪੈੱਗ ਤੇ ਮਸਤੀ

Uncategorized

ਅੱਜ ਦੀ ਇਹ ਖ਼ਬਰ ਮੰਡੋਲੀ ਜੇਲ੍ਹ ਤੋਂ ਆ ਰਹੀ ਹੈ ਜਿਥੇ ਕਿ ਦਿੱਲੀ ਦੇ ਗੈਂ-ਗ-ਸਟਰ ਨੀਰਜ ਨੇ ਅਤੇ ਉਸ ਦੇ ਭਰਾ ਨੇ ਜੇਲ੍ਹ ਦੇ ਵਿੱਚ ਬੈਠੇ ਹੋਏ ਨੇ ਇਕ ਵੀਡੀਓ ਪੋਸਟ ਕੀਤੀ ਹੈ ਉਹ ਵੀਡੀਓ ਇੰਸਟਾਗ੍ਰਾਮ ਦੇ ਉੱਤੇ ਪਾਈ ਹੋਈ ਹੈ ਅਤੇ ਉਹ ਜੇਲ੍ਹ ਦੇ ਵਿੱਚ ਸ਼-ਰਾ-ਬ ਪੀ ਰਹੇ ਹਨ ਅਤੇ ਉਸ ਦਾ ਭਰਾ ਫੋਨ ਤੇ ਗੱਲਬਾਤ ਕਰ ਰਿਹਾ ਹੈ ਅਤੇ ਜੇਲ੍ਹ ਵਿੱਚੋਂ ਐਸ਼ੋ ਆਰਾਮ ਦੀ ਜ਼ਿੰਦਗੀ ਕੱਟ ਰਹੇ ਹਨ ਜੇਲ੍ਹ ਦੇ ਪ੍ਰਸ਼ਾਸਨ ਨੇ ਕਿਹਾ ਕਿ ਉਨ੍ਹਾਂ ਦੇ ਉਤੇ ਹੁਣ ਸਖਤ ਕਾਰਵਾਈ ਕੀਤੀ ਜਾਵੇਗੀ ਪਰ ਹੁਣ ਤਾਂ ਕਾਰਵਾਈ ਕੀਤੀ ਜਾਵੇਗੀ ਉਹ ਗੱਲ ਵੱਖਰੀ ਹੈ ਪਰ ਪੁਲੀਸ ਅਤੇ ਹੋਰ ਵੀ ਅਫ਼ਸਰਾਂ ਦਾ ਜੇਲ੍ਹ ਵਿੱਚ ਕੋਈ ਵੀ ਰੋਕ ਟੋਕ ਨਹੀਂ ਹੈ

ਅਤੇ ਉਸ ਮੁਲਾਜ਼ਮਾਂ ਉੱਤੇ ਵੀ ਕਾਰਵਾਈ ਕੀਤੀ ਜਾਵੇਗੀ ਜੋ ਉੱਥੇ ਜੇਲ੍ਹ ਦੇ ਵਿੱਚ ਡਿਊਟੀ ਕਰਦੇ ਸਨ ਕਿਉਂਕਿ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਨ੍ਹਾਂ ਤੇ ਨਜ਼ਰ ਰੱਖਣ ਜੇਕਰ ਉਹ ਜੇਲ੍ਹ ਵਿਚ ਐਸੀਆਂ ਵੀਡੀਓ ਅਪਲੋਡ ਕਰਨਗੇ ਜੋ ਫੋਨ ਦੀ ਵਰਤੋਂ ਕਰਨਗੇ ਫਿਰ ਉਨ੍ਹਾਂ ਨੂੰ ਜੇਲ੍ਹ ਵਿੱਚ ਪਾਉਣ ਦਾ ਕੀ ਫ਼ਾਇਦਾ ਜਿਊਣ ਜੇਲ੍ਹ ਵਿੱਚ ਕੋਈ ਦੁੱਖ ਦਰਦ ਨਾ ਕੱਟਿਆ ਫਿਰ ਉਨ੍ਹਾਂ ਨੂੰ ਆਪਣੇ ਗੁਨਾਹ ਦੀ ਸਜ਼ਾ ਮਿਲਣ ਕੋਈ ਵੱਡੀ ਗੱਲ ਨਹੀਂ ਕਿਉਂਕਿ ਉੱਥੇ ਵੀ ਐਸ਼ੋ ਆਰਾਮ ਦੀ ਜ਼ਿੰਦਗੀ ਕੱਟ ਰਹੇ ਹਨ ਜੇਕਰ ਤੁਸੀਂ ਵੀ ਇਸ ਵੀਡੀਓ ਨੂੰ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਧੁੱਪ ਵੀ ਵੀਡੀਓ ਨੂੰ ਦੇਖ ਸਕਦੇ ਹੋ ਤੁਹਾਡੀ ਇਸ ਵੀਡੀਓ ਬਾਰੇ ਕੀ ਵਿਚਾਰ ਹਨ ਆਪਣੇ ਵਿਚਾਰ ਜ਼ਰੂਰ ਦੇਵੋ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.