ਅੱਜ ਦੀ ਇਹ ਬਹੁਤ ਹੀ ਮੰਦਭਾਗੀ ਘਟਨਾ ਟੀਚਰਾਂ ਦੇ ਵੱਲੋਂ ਸਾਹਮਣੇ ਆ ਰਹੀ ਹੈ ਜਿਥੇ ਕਿ ਨੌਕਰੀਆਂ ਨਾ ਮਿਲਣ ਅਤੇ ਟੀਚਰ ਨਹਿਰਾਂ ਵਿੱਚ ਛਾਲਾਂ ਮਾਰਨ ਤੱਕ ਤਿਆਰ ਹੋ ਗਏ ਹਨ ਇਕ ਅਧਿਆਪਕ ਦੇ ਘਰ ਵਾਲੇ ਵੱਲੋਂ ਤਾਂ ਨਹਿਰ ਵਿਚ ਛਾਲ ਵੀ ਮਾਰੀ ਗਈ ਕਿਉਂਕਿ ਉਸ ਨੇ ਦੱਸਿਆ ਹੈ ਕਿ ਮੇਰੀ ਘਰਵਾਲੀ 100 ਵਿੱਚੋਂ 100 ਅੰਕ ਹਨ ਉਸ ਨੂੰ ਫਿਰ ਵੀ ਨਹੀਂ ਨੌਕਰੀ ਮਿਲ ਰਹੀ ਉਹ ਸਰਕਾਰਾਂ ਦੇ ਵਿਰੁੱਧ ਧਰਨੇ ਲਗਾ ਰਹੇ ਹਨ ਉਨ੍ਹਾਂ ਦਾ ਧਰਨਾ ਬਹੁਤ ਲੰਮੇ ਸਮੇਂ ਤੋਂ ਚੱਲ ਰਿਹਾ ਪਰ ਉਨ੍ਹਾਂ ਨੂੰ ਕੋਈ ਵੀ ਸੁਣਵਾਈ ਨਹੀਂ ਕਰ ਰਿਹਾ
ਉਨ੍ਹਾਂ ਦੀ ਮੰਗਾਂ ਨਹੀਂ ਮੰਨੀਆਂ ਜਾ ਰਹੀ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਨ ਨੌਕਰੀਆਂ ਨਹੀਂ ਦਿੱਤੀਆਂ ਜਾਣਗੀਆਂ ਅਸੀਂ ਲਹਿਰਾਂ ਨੇ ਵਿੱਚ ਸਾਲਾਂ ਮਾਰ ਕੇ ਮਰ ਜਾਵਾਂ ਅਤੇ ਇਸ ਦਾ ਹਰਜਾਨਾ ਵੀ ਸਰਕਾਰ ਨੂੰ ਹੀ ਭਰਨਾ ਪਵੇਗਾ ਕਿਉਂਕਿ ਉਨ੍ਹਾਂ ਨੇ ਸਾਡੀਆਂ ਮੰਗਾਂ ਨਾ ਮੰਨਣ ਕਰਕੇ ਹੀ ਅਸੀਂ ਅਜਿਹਾ ਕਦਮ ਚੁੱਕਿਆ ਹੈ ਉਨ੍ਹਾਂ ਦਾ ਕਹਿਣਾ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਸੀਂ ਧਰਨਾ ਇਸੇ ਤਰ੍ਹਾਂ ਹੀ ਜਾਰੀ ਰੱਖਾਂਗੇ ਅਸੀਂ ਧਰਨੇ ਨੂੰ ਖਤਮ ਨਹੀਂ ਕਰਾਂਗੇ ਉਨ੍ਹਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਆਪਣਾ ਰੋਸ ਪ੍ਰਗਟ ਕਰ ਰਹੇ ਹਨ ਅੱਜਕੱਲ੍ਹ ਅਜਿਹੇ ਮਾਮਲੇ ਬਹੁਤ ਸਾਹਮਣੇ ਆ ਰਹੇ ਹਨ ਅਧਿਆਪਕਾਂ ਵੱਲੋਂ ਕਵੀ ਟੈਂਕੀਆਂ ਤੇ ਚੜ੍ਹ ਜਾਂਦਾ ਹੈ ਕਦੇ ਟਾਵਰਾਂ ਉੱਤੇ ਹੁਣ ਨਵੀਂ ਖਬਰ ਸਾਹਮਣੇ ਆਈ ਹੈ ਕਿ ਅਧਿਆਪਕ ਨਹਿਰ ਵਿੱਚ ਛਾਲਾਂ ਮਾਰਨ ਲਈ ਮਜਬੂਰ ਹੋ ਗਿਆ ਹੈ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !