ਅੱਜ ਦੀ ਖ਼ਬਰ ਬਹੁਤ ਹੀ ਮੰਦਭਾਗੀ ਘਟਨਾ ਹੈ ਜੋ ਕਿ ਇਹ ਖ਼ਬਰ ਕੈਨੇਡਾ ਤੋਂ ਸਾਹਮਣੇ ਆ ਰਹੀ ਹੈ ਕੈਨੇਡਾ ਦੇ ਬਰੈਪਟਨ ਸ਼ਹਿਰ ਤੋਂ ਜਿੱਥੇ ਕੀ ਤਿੰਨ ਨੌਜਵਾਨਾਂ ਵੱਲੋਂ ਇਕ ਅਠਾਰਾਂ ਸਾਲ ਤੋਂ ਘੱਟ ਨਾਬਾਲਗ ਬੱਚੀ ਨੂੰ ਦੇਹ ਵਪਾਰ ਵਪਾਰਕ ਧੰਦੇ ਦੇ ਵਿਚ ਪਾਇਆ ਜਾ ਰਿਹਾ ਸੀ ਅਤੇ ਉਸ ਨੂੰ ਧੱਕੇ ਨਾਲ ਉਸ ਦੇ ਨਾਲ ਹੱਥੋਪਾਈ ਕੀਤੀ ਜਾ ਰਹੀ ਸੀ ਅਤੇ ਜਦੋਂ ਉਸਨੇ ਪੁਲਸ ਨੂੰ ਸੂਚਨਾ ਦਿੱਤੀ ਤਾਂ ਉਨ੍ਹਾਂ ਤਿੰਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲੈ ਗਏ ਅਤੇ ਇੱਕ ਦੀ ਭਾਲ ਜਾਰੀ ਹੈ ਕਿਉਂਕਿ ਉਹ ਬੱਚੀ ਅਠਾਰਾਂ ਸਾਲ ਤੋਂ ਘੱਟ ਸੀ ਤੇ ਉਸ ਨਾਲ ਧੱਕਾ ਕੀਤਾ ਗਿਆ ਅਤੇ ਉਸ ਨੂੰ ਉਸਦੀ ਮਰਜ਼ੀ ਤੋਂ ਬਗ਼ੈਰ ਕਿਸੇ ਗੈਰਕਾਨੂੰਨੀ ਥਾਂ ਵਿੱਚ ਰੱਖਿਆ ਗਿਆ ਜਿਗਰ ਕੈਨੇਡਾ ਵਰਗੀ ਸ਼ਹਿਰਾਂ ਵਿੱਚ ਅਜਿਹੀਆਂ ਘਟਨਾਵਾਂ ਵਾਪਰਨ ਲੱਗ ਗਈਆਂ ਤਾਂ ਸਾਡੇ ਵਰਗ ਦੀ ਸਮਰੱਥਾ ਤਾਂ ਬਹੁਤ ਬੁਰਾ ਹਾਲ ਹੋ ਜਾਣਾ ਹੈ ਅਤੇ ਉਹ ਤਿੰਨ ਦੋਸ਼ੀਆਂ ਨੂੰ ਫੜਿਆ ਗਿਆ ਹੈ ਅਤੇ
ਪੁਲਸ ਵੱਲੋਂ ਸੂਚਨਾ ਦਿੱਤੀ ਗਈ ਹੈ ਜੇਕਰ ਉਹ ਦੋਸ਼ੀ ਪਾਏ ਜਾਂਦੇ ਹਨ ਤਾਂ ਉਨ੍ਹਾਂ ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਇਹ ਵੀ ਨਹੀਂ ਪਤਾ ਕਿ ਉਨ੍ਹਾਂ ਨੂੰ ਕੈਨੇਡਾ ਦੇ ਵਿੱਚ ਡਿਪੋਰਟ ਕੀਤਾ ਜਾਵੇ ਕੈਨੇਡਾ ਵਰਗੀ ਦਿੱਸਣ ਵਿਚ ਅਜਿਹੇ ਕੰਮ ਕਰਨਾ ਬਹੁਤ ਹੀ ਗਲਤ ਹੈ ਕਿਉਂਕਿ ਉੱਥੇ ਕਿਸੇ ਦੀ ਮਰਜ਼ੀ ਤੋਂ ਬਿਨਾਂ ਅਜਿਹਾ ਕੰਮ ਨਹੀਂ ਕੀਤਾ ਜਾ ਸਕਦਾ ਬਾਕੀ ਉਸ ਬੱਚੀ ਦੀ ਉਮਰ ਵੀ ਬਹੁਤ ਘੱਟ ਸੀ ਜਿਸ ਨਾਲ ਅਜਿਹਾ ਕੀਤਾ ਗਿਆ ਪਰ ਹੁਣ ਉਨ੍ਹਾਂ ਤਿੰਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਬਰੈਂਪਟਨ ਦੇ ਵਿੱਚੋਂ ਹੀ ਅਧਿਕ ਦੀ ਭਾਲ ਜਾਰੀ ਹੈ ਉਸ ਨੂੰ ਬਹੁਤ ਜਲਦੀ ਗ੍ਰਿਫਤਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਬਣਦੀ ਕਾਰਵਾਈ ਵੀ ਜ਼ਰੂਰ ਕੀਤੀ ਜਾਵੇਗੀ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !