ਬਿਨਾਂ ਪੁੱਛੇ ਰਾਮਪੁਰਾ ਫੂਲ ਤੋਂ ਦੇ ਦਿੱਤੀ ਸ਼ੀਟ ਸਿਕੰਦਰ ਸਿੰਘ ਮਲੂਕਾ ਨੇ ਚੋਣ ਲੜਨ ਤੋਂ ਕੀਤਾ ਇਨਕਾਰ

Uncategorized

ਬੀਤੇ ਦਿਨ ਹੀ ਅਕਾਲੀ ਦਲ ਪਾਰਟੀ ਨੂੰ ਬਹੁਤ ਹੀ ਵੱਡਾ ਝਟਕਾ ਲੱਗਿਆ ਹੈ ਅਤੇ ਜੋ ਸਾਬਕਾ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਸੁਖਬੀਰ ਸਿੰਘ ਬਾਦਲ ਨੇ ਰਾਮਪੁਰਾ ਫੂਲ ਤੋਂ ਚੋਣ ਲੜਨ ਦੀ ਟਿਕਟ ਸੀ ਅਤੇ ਜਦੋਂ ਸਿਕੰਦਰ ਸਿੰਘ ਮਲੂਕਾ ਜੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸੀ ਪੂਰੀ ਕਹਾਣੀ ਉਨ੍ਹਾਂ ਨੇ ਦੱਸਿਆ ਕਿ ਮੈਨੂੰ ਟਿਕਟ ਦੇਣ ਤੋਂ ਪਹਿਲਾਂ ਇੱਕ ਵਾਰ ਵੀ ਵੀ ਨਹੀਂ ਪੁੱਛਿਆ ਗਿਆ ਅਤੇ ਮੈਨੂੰ ਟਿਕਟ ਦੇ ਦਿੱਤੀ ਗਈ ਹੈ ਉਨ੍ਹਾਂ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਅਤੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਬਹੁਤ ਵੱਡਾ ਧੰਨਵਾਦੀ ਹਾਂ ਅਤੇ ਉਨ੍ਹਾਂ ਦੇ ਨਾਲ ਮਿਲ ਜੁਲ ਕੇ ਕੰਮ ਕੀਤਾ ਹੈ ਅਤੇ ਮੈਂ ਸਾਬਕਾ ਸਿੱਖਿਆ ਮੰਤਰੀ ਵੀ ਰਿਹਾ ਹਾਂ ਪਰ ਮੈਨੂੰ ਇੱਕ ਵਾਰ ਵੀ ਨਹੀਂ ਪੁੱਛਿਆ ਗਿਆ ਕਿ ਤੁਸੀਂ ਕਿੱਥੋਂ ਚੋਣ ਲੜਨੀ ਹੈ ਅਤੇ ਮੈਨੂੰ ਖ਼ੁਦ ਉਨ੍ਹਾਂ ਨੇ ਆਪ ਟਿਕਟ ਦੇ ਦਿੱਤੀ ਹੈ ਪਰ ਮੈਂ ਚੋਣ ਨਹੀਂ ਲੜਨਾ ਚਾਹੁੰਦਾ ਪਰ ਮੈਂ ਮੌੜ ਮੰਡੀ ਤੋਂ ਚੋਣ ਲੜਨਾ ਚਾਹੁੰਦਾ ਹਾਂ ਪਰ ਲੋਕਾਂ ਦੀ ਰਾਇ ਲੈਣੀ ਚਾਹੀਦੀ ਕੀ ਜੇਕਰ ਮੈਂ ਉੱਥੋਂ ਜਿੱਤ ਸਕਦਾ ਹਾਂ ਤਾਂ ਮੌਤ ਹੀ ਚੋਣ ਲੜਾਂਗਾ ਰਾਮਪੁਰਾ ਫੂਲ ਤੋਂ ਗੁਰਪ੍ਰੀਤ ਸਿੰਘ ਮਲੂਕਾ ਜੀ ਚੋਣ ਲੜਨਗੇ ਅਤੇ ਅਕਾਲੀ ਦਲ ਵੱਲੋਂ ਇਹ ਵੀ ਫੈਸਲਾ ਲੀਤਾ ਗਿਆ ਕਿ ਇਕ ਪਰਿਵਾਰ ਦੇ ਵਿੱਚ ਦੋ ਸੀਟਾਂ ਨਹੀਂ ਦਿੱਤੀਆਂ ਜਾਣਗੀਆਂ ਅਤੇ ਇੱਕ ਹੀ ਸੀਟ ਦਿੱਤੀ ਜਾਵੇਗੀ ਤਾਜ਼ਾ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਮੈਨੂੰ ਇਹ ਸਭ ਮਨਜ਼ੂਰ ਹੈ ਇਹ ਹੋਰ ਪਰਿਵਾਰਾਂ ਉੱਤੇ ਵੀ ਲਾਗੂ ਹੋਣਾ ਚਾਹੀਦਾ ਹੈ ਮੈਂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦਾ ਦਿਲੋਂ ਧੰਨਵਾਦ ਕਰਦਾ ਹਾਂ ਅਤੇ ਜਿਨ੍ਹਾਂ ਨੇ ਮੈਨੂੰ ਸੀਟ ਦਿੱਤੀ ਹੈ ਪਰ ਮੈਨੂੰ ਇੱਕ ਵਾਰ ਜ਼ਰੂਰ ਪੁੱਛਣਾ ਚਾਹੀਦਾ ਸੀ ਸਿਕੰਦਰ ਸਿੰਘ ਮਲੂਕਾ ਜੀ ਇਹ ਰਿਕਾਰਡਿੰਗਾਂ ਸੋਸ਼ਲ ਮੀਡੀਆ ਉੱਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਜੇਕਰ ਤੁਸੀਂ ਇਸ ਰਿਕਾਰਡਿੰਗ ਨੂੰ ਸੋਨਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਲਿੰਕ ਉ ੱਤੇ ਕਲਿੱਕ ਕਰੋ ਅਤੇ ਪੂਰੀ ਰਿਕਾਰਡਿੰਗ ਨੂੰ ਸੁਣ ਸਕਦੇ ਹੋ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *