ਇੱਕ ਟਰੱਕ ਦੇ ਵਿੱਚੋਂ ਫੜੀ 20 ਕਿੱਲੋ ਹੈਰੋ-ਇਨ

Uncategorized

ਅੱਜ ਦੀ ਇਸ ਖ਼ਬਰ ਨੂੰ ਦੇ ਕੇ ਹੋ ਜਾਵੋਗੇ ਹੈਰਾਨ ਇਹ ਖ਼ਬਰ ਕਪੂਰਥਲਾ ਵੀ ਸਾਹਮਣੇ ਆ ਰਹੀ ਹੈ ਜਿੱਥੇ ਕਿ ਐੱਸਐੱਸਪੀ ਖਾਕਾ ਨੇ ਇਕ ਬਹੁਤ ਵੱਡੀ ਜਿੱਤ ਹਾਸਿਲ ਕੀਤੀ ਹੈ ਜਦੋਂ ਉਨ੍ਹਾਂ ਨੇ ਕਪੂਰਥਲੇ ਦੇ ਵਿੱਚ ਇੱਕ ਨਾਕਾ ਲਗਾ ਹੋਇਆ ਸੀ ਤਾਂ ਉਸ ਦੇ ਦਰੋਣਾ ਇਕ ਟਰੱਕ ਨੂੰ ਕਾਬੂ ਕੀਤਾ ਗਿਆ ਜਦੋਂ ਉਸ ਟਰੱਕ ਨੂੰ ਰੋਕਿਆ ਗਿਆ ਤਾਂ ਉਸ ਦੀ ਜਾਂਚ ਪੜਤਾਲ ਸ਼ੁਰੂ ਕੀਤੀ ਤਾਂ ਉਸ ਟਰੱਕ ਦੇ ਵਿਚੋਂ ਵੀਹ ਕਿਲੋ ਹੈ-ਰੋ-ਇ-ਨ ਮਿਲੀ ਜਿਸ ਦੀ ਕੀਮਤ ਬਾਜ਼ਾਰ ਵਿੱਚ ਸੌ ਕਰੋੜ ਹੈ ਜਦੋਂ ਉਨ੍ਹਾਂ ਦੋਸ਼ੀਆਂ ਨੂੰ ਗਿਰਫਤਾਰ ਕਰ ਲਿਆ ਗਿਆ ਤਾਂ ਜਦੋਂ ਤੋਂ ਪੁੱਛਿਆ ਗਿਆ ਕਿ ਇਹ ਹੈ-ਰੋ-ਇ-ਨ ਕਿਸ ਦੀ ਹੈ ਤਾਂ ਉਨ੍ਹਾਂ ਨੇ ਦੱਸਿਆ ਕਿ ਇਹ ਉਸ ਸਬੰਧੀ ਵੀ ਹੈ-ਰੋ-ਇ-ਨ ਹੈ ਜਦੋਂ ਪਤਾ ਲੱਗਿਆ ਕਿ ਉਹ ਬੰਦੇ ਜੇਲ੍ਹ ਦੇ ਅੰਦਰ ਹਨ ਅਤੇ ਬਾਹਰ ਅਜਿਹੇ ਧੰਦੇ ਕਰਦੇ ਹਨ ਅਤੇ ਲੋਕਾਂ ਦੇ ਬੱਚਿਆਂ ਦੀ ਮੌਤ ਨੂੰ ਸੱਦਾ ਦੇ ਰਹੇ ਹਨ ਆਪ ਸਭ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਅੱਜਕੱਲ੍ਹ ਨ-ਸ਼ੇ ਦੇ ਕਾਰਨ ਬਹੁਤ ਸਾਰੀਆਂ ਮੌਤਾਂ ਹੋ ਰਹੀਆਂ ਹਨ ਅਤੇ ਅਜਿਹੇ ਲੋਕ ਮੌਤਾਂ ਨੂੰ ਪਨਾਹ ਦਿੰਦੇ ਹਨ ਜਿਹੜੀ ਕਿ ਨ-ਸ਼ੇ ਦੇ ਏਡੇ ਵੱਡੇ ਕਾਰੋਬਾਰ ਚਲਾਉਂਦੇ ਹਨ ਉਨ੍ਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ

ਅਤੇ ਉਨ੍ਹਾਂ ਤੇ ਵੀ ਪਤਾ ਕਰ ਲਿਆ ਗਿਆ ਹੈ ਕਿ ਇਹ ਨ-ਸ਼ੇ ਕਿੱਥੋਂ ਆਉਂਦਾ ਹੈ ਅਤੇ ਕਿਵੇਂ ਆਉਂਦਾ ਹੈ ਤੇ ਕੌਣ ਲਿਆਉਂਦਾ ਹੈ ਉਨ੍ਹਾਂ ਦੋਸ਼ੀਆਂ ਉਤੇ ਟਰੱਕ ਦੇ ਡਰਾਈਵਰ ਸਨ ਉਨ੍ਹਾਂ ਤੇ ਬਣਦੀ ਕਾਰਵਾਈ ਵੀ ਜ਼ਰੂਰ ਕੀਤੀ ਜਾਵੇਗੀ ਅਤੇ ਹੋਰ ਪਿਛਲੇ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾਵੇਗੀ ਅਤੇ ਹੋਰ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਬਣਦੀ ਕਾਰਵਾਈ ਵੀ ਕੀਤੀ ਜਾਵੇ ਜੇਕਰ ਤੁਸੀਂ ਉਸ ਵੀਡੀਓ ਨੂੰ ਜਿੱਤਣਾ ਚਾਹੁੰਦੇ ਹੋ ਤਾਂ ਨੀਚੇ ਰਿਤਿਕ ਲਿੰਕ ਉ ੱਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹਾਂ ਅਤੇ ਵੀਡੀਓ ਦੇਖਣ ਤੋਂ ਬਾਅਦ ਆਪਣੇ ਵਿਚਾਰ ਜ਼ਰੂਰ ਇੱਕ ਵਰ ਦੇਵੋ ਇਨ੍ਹਾਂ ਦੀ ਕਿਹੋ ਜਿਹੀ ਕਾਰਵਾਈ ਹੋਣੀ ਚਾਹੀਦੀ ਹੈ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *