ਸ਼ਰਾਬ ਦੇ ਠੇਕੇ ਅੰਦਰ ਇਕ ਬੱਚੇ ਨਾਲ ਹੋਇਆ ਕਾਂਡ

Uncategorized

ਅੱਜ ਦੀ ਇਹ ਮੰਦਭਾਗੀ ਘਟਨਾ ਬਠਿੰਡਾ ਜ਼ਿਲ੍ਹੇ ਤੋਂ ਨਿਕਲ ਕੇ ਆਈ ਹੈ ਜਿੱਥੇ ਇਕ ਚਾਰ ਸਾਲ ਦਾ ਬੱਚਾ ਜਿਸ ਨੂੰ ਅਜੇ ਕੁਝ ਵੀ ਪਤਾ ਨਹੀਂ ਹੈ ਅਤੇ ਉਹ ਦੱਸ ਦੱਸ ਰੁਪਏ ਮੰਗ ਕੇ ਆਪਣਾ ਢਿੱਡ ਪਾਲਦੇ ਹਨ.ਅਤੇ ਉਹ ਇਕ ਸ਼ਰਾਬ ਦੇ ਠੇਕੇ ਅੱਗੇ ਉੱਥੋਂ ਆਉਂਦੇ ਜਾਂਦੇ ਵਿਅਕਤੀਆਂ ਤੋਂ ਦਸ ਰੁਪਏ ਮੰਗਦਾ ਹੈ ਰੋਜ਼ਾਨਾ ਦੀ ਤਰ੍ਹਾਂ.ਪਰ ਜਿਹੜਾ ਠੇਕੇ ਉੱਤੇ ਲੱਗਿਆ ਹੋਇਆ ਇੱਕ ਵਿਅਕਤੀ ਹੈ ਉਸ ਨੇ ਉਸ ਨੂੰ ਫੜ ਕੇ ਅੰਦਰ ਲੋਕ ਲਾ ਲਿਆ ਅਤੇ ਉਸ ਨਾਲ ਕੁੱਟਮਾਰ ਕਰਨ ਲੱਗਾ.ਇਹ ਬੰਦਾ ਉਸ ਬੱਚੇ ਦਾ ਉਦੋਂ ਖਹਿੜਾ ਛੱਡਦਾ ਜਦੋਂ ਉਥੇ ਲੋਕ ਇਕੱਠੇ ਹੋ ਜਾਂਦੇ ਹਨ ਅਤੇ ਉਸ ਦੀ ਵੀਡੀਓ ਬਣਾਉਣ ਲੱਗ ਜਾਂਦੇ ਹਨ ਇਸ ਤੋਂ ਪਹਿਲਾਂ ਉਹ ਉਸ ਮਾਸੂਮ ਬੱਚੇ ਨਾਲ ਕੁੱਟਮਾਰ ਕਰ ਰਿਹਾ ਹੈ।ਆਖਿਰ ਕੀ ਹੈ ਕਸੂਰ ਬੱਚੇ ਦਾ ਕਿਉਂ ਇਹ ਵਿਅਕਤੀ ਉਸ ਉੱਤੇ ਜ਼ੁਲਮ ਢਾਹ ਰਿਹਾ ਹੈ.ਬਾਹਰ ਖੜ੍ਹੇ ਲੋਕਾਂ ਨੇ ਦੇਖ ਕੇ ਵੀ ਉਸ ਵਿਅਕਤੀ ਨੂੰ ਲਾਹਨਤਾਂ ਪਾਈਆਂ ਕਿ ਤੈਨੂੰ ਸ਼ਰਮ ਨਹੀਂ ਆਉਂਦੀ ਇਸ ਬੱਚੇ ਉੱਤੇ ਅੱਤਿਆਚਾਰ ਕਰ ਰਿਹਾ ਹੈ

ਕਿਉਂਕਿ ਉਹ ਮਾਸੂਮ ਬੱਚੇ ਦਾ ਕੋਈ ਕਸੂਰ ਨਹੀਂ ਹੈ ਉਹ ਸਿਰਫ਼ ਆਪਣੇ ਢਿੱਡ ਲਈ ਲੋਕਾਂ ਤੋਂ ਦਸ ਦਸ ਰੁਪਏ ਮੰਗ ਹੀ ਰਿਹਾ ਸੀ ਇਸ ਵਿੱਚ ਉਸ ਦਾ ਕੀ ਕਸੂਰ ਹੈ ਪਤਾ ਨਹੀਂ ਕਿਉਂ ਹੁਣ ਸਾਡੇ ਸਮਾਜ ਵਿਚ ਇਨਸਾਨੀਅਤ ਨਾਂ ਦੀ ਕੋਈ ਚੀਜ਼ ਹੀ ਨਹੀਂ ਰਹੀ ਕਿਵੇਂ ਲੋਕ ਇੱਕ ਦੂਜੇ ਉੱਤੇ ਅੱਤਿਆਚਾਰ ਕਰਦੇ ਹਨ ਕਿਸੇ ਨੂੰ ਇਨਸਾਨ ਦੀਆਂ ਨਜ਼ਰਾਂ ਨਾਲ ਨਹੀਂ ਦੇਖਿਆ ਜਾਂਦਾ ਅਤੇ ਆਪਣੇ ਸ਼ਰਾਬ ਦੇ ਨਸ਼ੇ ਵਿੱਚ ਲੁਪਤ ਹੋ ਕੇ ਅਜਿਹੀਆਂ ਘਿਨਾਉਣੀਆਂ ਹਰਕਤਾਂ ਕਰਦੇ ਹਨ ਪੂਰੀ ਵੀਡੀਓ ਨੂੰ ਜਾਨਣ ਲਈ ਥੱਲੇ ਇਕ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਦਿਓ ਆਪਣੀ ਰਾਇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.