ਭਗਵੰਤ ਮਾਨ ਦਾ ਵੱਡਾ ਧਮਾਕਾ

Uncategorized

ਪਰ ਸਭ ਨੂੰ ਪਤਾ ਹੈ ਕਿ ਹੁਣ ਦੋ ਹਜਾਰ ਬਾਈ ਦੇ ਵਿੱਚ ਵਿਧਾਨ ਸਭਾ ਦੀਆਂ ਵੋਟਾਂ ਹੋਣੀਆਂ ਹਨ ਉਨ੍ਹਾਂ ਬੂਟਾਂ ਦੇ ਸਿਲਸਿਲੇ ਵਿਚ ਬਹੁਤ ਸਾਰੇ ਵਿਵਾਦ ਉੱਠ ਰਹੇ ਹਨ ਪਹਿਲਾਂ ਇਹ ਵਿਵਾਦ ਕਾਂਗਰਸ ਪਾਰਟੀ ਵਿੱਚੋਂ ਉੱਠ ਰਹੇ ਸਨ ਕਿ ਦੋ ਹਜਾਰ ਬਾਈ ਦੇ ਵਿੱਚ ਕਾਂਗਰਸ ਪਾਰਟੀ ਵੱਲੋਂ ਕਿਹੜਾ ਮੁੱਖ ਮੰਤਰੀ ਦੇ ਅਹੁਦੇ ਤੇ ਨਿਵਾਜਿਆ ਜਾਵੇਗਾ ਤਾਂ ਚੁਣਿਆ ਜਾਵੇਗਾ ਅਤੇ ਇਸੇ ਤਰ੍ਹਾਂ ਹੀ ਹੁਣ ਆਮ ਆਦਮੀ ਪਾਰਟੀ ਦੇ ਵਿਚ ਵੀ ਵਿਵਾਦ ਉੱਠ ਰਹੇ ਹਨ ਕਿ ਮੁੱਖ ਮੰਤਰੀ ਦਾ ਚਿਹਰਾ ਕਿਸ ਨੂੰ ਐਲਾਨਿਆ ਜਾਵੇਗਾ ਜਿਸ ਦੇ ਵਿੱਚ ਸਾਰੇ ਆਪ ਆਦਮੀ ਪਾਰਟੀ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਮਾਨਸਾ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣਾ ਚਾਹੀਦਾ ਹੈ ਪਰ ਭਗਵੰਤ ਮਾਨ ਆਪ ਤਾਂ ਖ਼ੁਦ ਨਹੀਂ ਪੁਲੀਸ ਬਾਰੇ ਪਰ ਸਾਰੇ ਮੈਂਬਰਾਂ ਦੇ ਹੀ ਕਹਿਣਾ ਹੈ ਕਿ ਮਾਨ ਸਾਗ ਨੂੰ ਹੀ ਮੁੱਖ ਮੰਤਰੀ ਦਾ ਚਿਹਰਾ ਐਲਾਨਣਾ ਚਾਹੀਦਾ ਹੈ ਕਿਉਂਕਿ ਉਹ ਸੰਸਦ ਵਿੱਚ ਜਾ ਕੇ ਕਿਸਾਨਾਂ ਦੇ ਮੁੱਦੇ ਉਠਾਉਂਦੇ ਹਨ ਅਤੇ ਕਿਸਾਨਾਂ ਦੇ ਹੱਕ ਦੀ ਗੱਲ ਕਰਦੇ ਹਨ ਜੇਕਰ ਤੁਸੀਂ ਵੀ ਭਗਵੰਤ ਮਾਨ ਦੇ ਨਾਲ ਹੀ ਉਨ੍ਹਾਂ ਦੀ ਸਪੋਰਟ ਕਰਨਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਫੁੱਲ ਵਟਣਾ ਅਤੇ ਲਾਈਕ ਬਟਨ ਨੂੰ ਜ਼ਰੂਰ ਦਿਵਾਇਓ ਅਤੇ ਸਪਸ਼ਟ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਭਗਵੰਤ ਮਾਨ ਨੂੰ ਪੰਜਾਬ ਦੇ ਵਿੱਚ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਜਾ ਵਿੱਚ ਆ ਸਕੇ ਤਾਂ ਜੋ

ਕਿਸਾਨੀ ਮੁੱਦੇ ਉੱਤੇ ਉਹ ਹੋਰ ਵੱਧ ਚੜ੍ਹ ਕੇ ਹਿੱਸਾ ਲੈ ਸਕਣ ਬੌਧਿਕ ਕਿਸਾਨਾਂ ਨੂੰ ਇਨਸਾਫ ਦਿਵਾ ਸਕਣ ਕਿਉਂਕਿ ਸੀ ਹੋਰ ਪਾਰਟੀਆਂ ਨੂੰ ਤਾਂ ਦੇਖਿਆ ਹੈ ਕਿ ਉਹ ਕਿਸਾਨਾਂ ਦੇ ਹੱਕ ਵਿੱਚ ਨਹੀਂ ਆਉਂਦੇ ਪਰ ਭਗਵੰਤ ਮਾਨ ਨੇ ਕਿਸਾਨਾਂ ਦੀ ਬਹੁਤ ਜ਼ਿਆਦਾ ਸਪੋਰਟ ਕੀਤੀ ਹੈ ਉਹ ਹਰ ਧਰਮ ਕਿਸਾਨਾਂ ਦੇ ਹੱਕ ਦੀ ਗੱਲ ਕੀਤੀ ਉਨ੍ਹਾਂ ਨੇ ਚਾਹੇ ਸੰਸਦ ਹੋਵੇ ਚਾਹੇ ਕੋਈ ਰੈਲੀਆਂ ਹੋਵੇ ਪਰ ਉਨ੍ਹਾਂ ਨੇ ਹਮੇਸ਼ਾ ਹੀ ਕਿਸਾਨਾਂ ਦੇ ਹੱਕ ਦੀ ਗੱਲ ਕੀਤੀ ਹੈ‍

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.