ਅੱਜਕੱਲ੍ਹ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਦਾ ਸਾਹਮਣੇ ਆਉਂਦੀਆਂ ਹਨ,ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੀਆਂ ਹਨ। ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ,ਜਿਸ ਵਿੱਚ ਇੱਕ ਵਿਅਕਤੀ ਪਾਣੀ ਦੇ ਤੇਜ਼ ਵਹਾਅ ਦੇ ਵਿਚ ਡੁੱਬ ਰਿਹਾ ਹੈ।ਇਸ ਦੌਰਾਨ ਉਸ ਦੇ ਕੁਝ ਦੋਸਤ ਉਸ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ।ਪਰ ਇਸ ਵਿਅਕਤੀ ਵੱਲੋਂ ਜੋ ਹਰਕਤਾਂ ਕੀਤੀਆਂ ਜਾ ਰਹੀਆਂ ਹਨਇਸ ਨੂੰ ਵੇਖ ਕੇ ਸਾਰੇ ਹੈਰਾਨ ਰਹਿ ਜਾਂਦੇ ਹਨ। ਵੀਡੀਓ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਇਸ ਵਿਅਕਤੀ ਦਾ ਇੱਕ ਕਿਨਾਰੇ ਉੱਤੇ ਹੱਥ ਪਿਆ ਹੋਇਆ ਹੈ।ਇਸ ਨੇ ਆਪਣੇ ਇਕ ਹੱਥ ਨਾਲ ਹੀ ਉਸ ਕਿਨਾਰੇ ਨੂੰ ਫੜਿਆ ਹੋਇਆ ਹੈ ਅਤੇ ਇਸ ਦੇ ਦੋਸਤਾਂ ਲਮਕਾ ਕੇ ਇਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਕਹਿ ਰਹੇ ਹਨ ਕਿ ਇਹ ਆਪਣਾ ਦੂਸਰਾ ਹੱਥ ਇਨ੍ਹਾਂ ਨੂੰ ਦੇਵੇ।ਪਰ ਇਸ ਵਿਅਕਤੀ ਨੇ ਦੂਸਰਾ ਹੱਥ
ਆਪਣੇ ਦੋਸਤਾਂ ਨੂੰ ਦੇਣ ਦੀ ਥਾਂ ਤੇ ਆਪਣੀ ਪੈਂਟ ਨੂੰ ਪਾ ਰੱਖਿਆ ਹੈ। ਕਿਉਂਕਿ ਪਾਣੀ ਦੇ ਤੇਜ਼ ਸੁਭਾਅ ਦੇ ਵਿੱਚ ਇਸ ਦੀ ਪੈਂਟ ਉਤਰਨ ਦੀ ਕਗਾਰ ਤੇ ਹੈ।ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਵੱਖੋ ਵੱਖਰੇ ਕੁਮੈਂਟ ਕੀਤੇ ਜਾ ਰਹੇ ਹਨ।ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਸ ਵਿਅਕਤੀ ਨੂੰ ਆਪਣੀ ਜਾਨ ਤੋਂ ਜ਼ਿਆਦਾ ਪਿਆਰੀ ਇਸ ਦੀ ਪੈਂਟ ਹੈ।
ਬਹੁਤ ਸਾਰੇ ਲੋਕ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਹਾਸਾ ਮਜ਼ਾਕ ਕਰ ਰਹੇ ਹਨ।ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓਜ਼ ਸਾਡੇ ਸਾਹਮਣੇ ਆਉਂਦੀਆਂ ਹਨ,ਜਿੱਥੇ ਕੁਝ ਲੋਕ ਆਪਣੀ ਜਾਨ ਨੂੰ ਖ਼-ਤ-ਰੇ ਵਿੱਚ ਪਾ ਲੈਂਦੇ ਹਨ।ਇਸ ਮਾਮਲੇ ਸੰਬੰਧੀ ਲੋਕਾਂ ਵੱਲੋਂ ਵੱਖੋ ਵੱਖਰੇ ਤਰਕ ਵੀ ਪੇਸ਼ ਕੀਤੇ ਜਾ ਰਹੇ ਹਨ। ਤੁਹਾਡਾ ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !