ਸੁਨਿਆਰੇ ਦੀ ਦੁਕਾਨ ਤੇ ਵਾਪਰੀ ਵੱਡੀ ਘਟਨਾ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਲੁੱਟ ਖੋਹ ਦੀਆਂ ਵਾਰਦਾਤਾਂ ਬਹੁਤ ਜ਼ਿਆਦਾ ਵਧ ਰਹੀਆਂ ਹਨ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਬਟਾਲਾ ਸ਼ਹਿਰ ਵਿੱਚ ਤੰਗ ਅਤੇ ਭੀੜੇ ਬਾਜ਼ਾਰ ਵਿਚ ਇਕ ਸੁਨਿਆਰੇ ਦੀ ਦੁਕਾਨ ਉੱਤੇ ਲੁੱਟ ਖੋਹ ਕੀਤੀ ਗਈ ਹੈ ਦੁਕਾਨਦਾਰ ਨੇ ਦੱਸਿਆ ਹੈ ਕਿ ਪਹਿਲਾਂ ਉਹ ਉਥੇ ਦੋ ਵਿਅਕਤੀ ਆਏ ਅਤੇ ਉਨ੍ਹਾਂ ਨੇ ਕਿਹਾ ਕਿ ਅਸੀਂ ਕੁਝ ਖਰੀਦਣਾ ਹੈ।ਅਤੇ ਉਹ ਉਸ ਸੁਨਹਿਰੀ ਦੀ ਦੁਕਾਨ ਵਿਚ ਗਏ ਅਤੇ ਜਦੋਂ ਦੁਕਾਨਦਾਰ ਨੇ ਕਿਹਾ ਕਿ ਕੀ ਲੈਣਾ ਹੈ ਅਤੇ ਇੰਨੇ ਕਹਿਣ ਤੇ ਉਨ੍ਹਾਂ ਨੇ ਇੱਕ ਤਿੱਖੀ ਜਿਹੀ ਚੀਜ਼ ਉਸ ਦੀ ਗਰਦਨ ਉੱਤੇ ਰੱਖੀ ਤੇ ਪੈਸੇ ਕੱਢ ਕੇ ਫ਼ਰਾਰ ਹੋ ਗਏ ਜੋ ਕਿ ਲਗਪਗ ਦੱਸਿਆ ਜਾ ਰਿਹਾ ਹੈ

ਕਿ ਦੋ ਲੱਖ ਰੁਪਏ ਸਨ ।ਅਤੇ ਬਾਅਦ ਵਿਚ ਪੁਲਸ ਪ੍ਰਸ਼ਾਸਨ ਨੂੰ ਬੁਲਾਇਆ ਗਿਆ ਅਤੇ ਪੁਲਸ ਪ੍ਰਸ਼ਾਸਨ ਨੇ ਉਥੇ ਪੂਰੀ ਤਫਤੀਸ਼ ਕੀਤੀ ਅਤੇ ਮਾਮਲਾ ਦਰਜ ਕਰ ਲਿਆ ਗਿਆ ਹੈ।ਅੱਜ ਦੇ ਸਮਾਜ ਵਿੱਚ ਸ਼ਰ੍ਹੇਆਮ ਲੁੱਟਾਂ ਖੋਹਾਂ ਹੋ ਰਹੀਆਂ ਹਨ।ਕਿਉਂਕਿ ਦਿਨ ਦਿਹਾੜੇ ਚੋਰ ਲੁਟੇਰੇ ਨਾਕਾਬਪੋਸ਼ ਸ਼ਰ੍ਹੇਆਮ ਘੁੰਮਦੇ ਫਿਰਦੇ ਰਹਿੰਦੇ ਹਨ।ਅਤੇ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।ਪੁਲਸ ਪ੍ਰਸ਼ਾਸਨ ਇਸ ਮਾਮਲੇ ਉੱਤੇ ਪੂਰੀ ਤਬਦੀਲ ਕਰ ਰਿਹਾ ਹੈ ਅਤੇ ਜਲਦ ਤੋਂ ਜਲਦ ਉਨ੍ਹਾਂ ਚੋਰਾਂ ਨੂੰ ਪਕਡ਼ਿਆ ਜਾਵੇਗਾ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.