ਇੱਕੋ ਰਾਤ ਵਿੱਚ ਹੋਏ 3 ਕਾਂਡ ਦੇਖ ਕੇ ਹੋ ਜਾਵੋਗੇ ਹੈਰਾਨ

Uncategorized

ਅੱਜ ਦੀ ਇਹ ਤਾਜ਼ਾ ਖਬਰ ਸਾਹਮਣੇ ਨਿਕਲ ਗਈ ਜਿਵੇਂ ਕਿ ਤੁਹਾਨੂੰ ਪਤਾ ਈ ਐ ਸਾਡੇ ਸਮਾਜ ਵਿੱਚ ਚੋਰ ਖੁੱਲ੍ਹੇਆਮ ਘੁੰਮ ਰਹੇ ਹਨ ਅਤੇ ਉਹ ਰਾਤਾਂ ਦਾ ਸਹਾਰਾ ਲੈ ਕੇ ਰਾਤ ਨੂੰ ਚੋਰੀਆਂ ਕਰਦੇ ਹਨ ।ਅਜਿਹੀ ਹੀ ਘਟਨਾ ਸਾਹਮਣੇ ਨਿਕਲ ਗਈ ਜਿੱਥੇ ਕਿ ਚੋਰਾਂ ਨੇ ਇਕ ਨਹੀਂ ਬਲਕਿ ਤਿੰਨ ਘਰਾਂ ਨੂੰ ਨਿਸ਼ਾਨਾ ਬਣਾਇਆ 54ਤੋਲੇ ਸੋਨਾ ਅਤੇ ਅਠਾਰਾਂ ਲੱਖ ਰੁਪਏ ਨਕਦੀ ਲੈ ਕੇ ਫ਼ਰਾਰ ਹੋ ਗਏ!ਅਤੇ ਪੀਡ਼ਤ ਗੁਰਮੀਤ ਸਿੰਘ ਕਿਸਾਨ ਦਾ ਕਹਿਣਾ ਹੈ ਕਿ ਉਸ ਦੇ ਘਰ ਵਿਚੋਂ ਸਿਊਣਾ ਅਤੇ ਨਗਦੀ ਇੱਕ ਲੱਖ ਰੁਪਏ ਲੈ ਕੇ ਫ਼ਰਾਰ ਹੋ ਗਏ ਅਤੇ ਦੂਜਾ ਹੀ ਉਸ ਦੇ ਭਤੀਜੇ ਦਾ ਘਰ ਸੀ ਜਿੱਥੋਂ ਕਿ ਇਹ ਚੋਰੀਆਂ।ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਚੋਰ ਖੁੱਲ੍ਹੇਆਮ ਘੁੰਮ ਰਹੇ ਹਨ ਅਤੇ ਪੁਲਸ ਪ੍ਰਸ਼ਾਸਨ ਨੂੰ ਇਹੀ ਮੰਗ ਕੀਤੀ ਜਾਂਦੀ ਕਿ ਹੈ ਕਿ ਇਨ੍ਹਾਂ ਨਕਾਬਪੋਸ਼ਾਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ!ਘਰਵਾਲੀ ਵਾਲਿਆਂ ਦੇ ਬਿਆਨ ਸਾਹਮਣੇ ਆਏ ਹਨ ਕਿ ਅਸੀਂ ਕਰੀਬ ਬਾਰਾਂ ਵਜੇ ਦੇ ਕਰੀਬ ਸੁੱਤੇ ਸਾਂ ਅਤੇ ਢਾਈ ਵਜੇ ਸਾਨੂੰ ਪਤਾ ਲੱਗਿਆ ਕਿ ਚੋਰੀ ਹੋ ਗਈ ਹੈ

ਅੱਧੇ ਵੀ ਉਨ੍ਹਾਂ ਨੇ ਫਿਰ ਪੁਲਸ ਪ੍ਰਸ਼ਾਸਨ ਨੂੰ ਵੀ ਇਹ ਦਰਖਾਸਤ ਦਿੱਤੀ ਅਤੇ ਉਨ੍ਹਾਂ ਦਾ ਗਾਣਾ ਪੁਲਸ ਵੱਲੋਂ ਅਜੇ ਕੋਈ ਵੀ ਤਫਤੀਸ਼ ਨਹੀਂ ਕੀਤੀ ਜਾ ਰਹੀ ਉਨ੍ਹਾਂ ਦੀ ਪੁਲਸ ਪ੍ਰਸ਼ਾਸਨ ਅੱਗੇ ਹੀ ਮੰਗ ਹੈ ਕਿ ਜਲਦ ਤੋਂ ਜਲਦ ਉਨ੍ਹਾਂ ਚੋਰਾਂ ਨੂੰ ਫੜਿਆ ਜਾਵੇ ਅਤੇ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਆਪਣਾ ਸਾਰਾ ਕੀਮਤੀ ਸਾਮਾਨ ਪੈਸਾ ਮਿਲ ਸਕੇ ਇਸ ਵੀਡੀਓ ਦਾ ਲਿੰਕ ਥਕਾ ਦਿੱਤਾ ਗਿਆ ਹੈ ਅਤੇ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.