ਨਵੇਂ ਮਕਾਨ ਦਾ ਚੱਲ ਰਿਹਾ ਸੀ ਮਹੂਰਤ ਘਰੋਂ ਚੁੱਕਿਆ ਗਿਆ ਬੱਚਾ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਬੱਚੇ ਚੋਰੀ ਕਰਨ ਦੀਆਂ ਅਫ਼ਵਾਹਾਂ ਅੱਜਕੱਲ੍ਹ ਅਤੇ ਵੀਡੀਓਜ਼ ਬਹੁਤ ਜਿਆਦਾ ਵਾਇਰਲ ਹੋ ਰਹੀਆਂ ਹਨ ਅਜਿਹੀ ਹੀ ਘਟਨਾ ਸਾਹਮਣੇ ਨਿਕਲ ਗਈ ਹੈ ਜਿਥੇ ਕਿ ਪਠਾਨਕੋਟ ਵਿੱਚ ਚਾਰ ਮਾਰਲਾ ਕਵਾਟਰਾਂ ਵਿੱਚ ਇੱਕ ਘਰ ਦਾ ਮਹੂਰਤ ਚੱਲ ਰਿਹਾ ਸੀ ਅਤੇ ਉਸ ਪਰਿਵਾਰ ਦੇ ਮੈਂਬਰ ਆਪਣੇ ਕੰਮਾਂ ਵਿੱਚ ਰੁੱਝੇ ਹੋਏ ਸਨ ਤੇ ਉਸ ਦੇ ਪਰਿਵਾਰ ਦਾ ਇਕ ਦੋ ਸਾਲ ਦਾ ਬੱਚਾ ਬਾਹਰ ਖੇਡ ਰਿਹਾ ਸੀ।ਅਤੇ ਉੱਥੋਂ ਦੀ ਲੰਘ ਰਿਹਾ ਇਕ ਪਰਵਾਸੀ ਜੋੜਾ ਉਸ ਬੱਚੀ ਦੀ ਉਂਗਲੀ ਫੜ ਕੇ ਆਪਣੇ ਨਾਲ ਲੈ ਜਾਣ ਲੱਗੇ ਤਾਂ ਉਸ ਦੇ ਘਰਦਿਆਂ ਨੂੰ ਉਸ ਬਾਰੇ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਉਨ੍ਹਾਂ ਨੂੰ ਉੱਥੇ ਹੀ ਫੜ ਲਿਆ।ਅਤੇ ਵਾਦ ਵਿੱਚ ਉਨ੍ਹਾਂ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ।ਦਿਹਾਤੀ ਪੁਲੀਸ ਵੱਲੋਂ ਹੁਣ ਇਸ ਮਾਮਲੇ ਸਬੰਧੀ ਪੂਰੀ ਕਾਰਵਾਈ ਕੀਤੀ ਜਾ ਰਹੀ ਹੈ।ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ

ਅਤੇ ਆਪਣੀ ਰਾਇ ਜ਼ਰੂਰ ਦਿਉ ਕਿਉਂਕਿ ਅਜਿਹੇ ਲੋਕ ਅਜਿਹੀਆਂ ਹਰਕਤਾਂ ਪਤਾ ਨਹੀਂ ਕਿਉਂ ਕਰਦੇ ਹਨ ਕਿਉਂਕਿ ਉਸ ਬੱਚੇ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਦਾ ਕੀ ਹਾਲ ਹੋਣਾ ਸੀ ਇਹ ਤਾਂ ਉਹੀ ਜਾਣਦੇ ਹਨ।ਪਰ ਉਹ ਉਨ੍ਹਾਂ ਦੇ ਬੱਚੇ ਨੂੰ ਉਸ ਤੋਂ ਦੂਰ ਲਿਜਾ ਰਹੇ ਸਨ ਪਰ ਇਕ ਉਸ ਬੱਚੇ ਦੀ ਵਧੀਆ ਕਿਸਮਤ ਕਾਰਨ ਉਹ ਬੱਚਾ ਉਨ੍ਹਾਂ ਦੇ ਘਰ ਨਜ਼ਰਾਂ ਵਿਚ ਆ ਗਿਆ ਅਤੇ ਉਨ੍ਹਾਂ ਨੇ ਉਨ੍ਹਾਂ ਤੋਂ ਪਕੜ ਲਿਆ ਅਤੇ ਹੁਣ ਉਨ੍ਹਾਂ ਤੇ ਬੁਰੀ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.