ਜਲ੍ਹਿਆਂਵਾਲੇ ਬਾਗ਼ ਚ ਵੀਹ ਕਰੋੜ ਲਗਾਇਆ ਦਿੱਖ ਰਿਹਾ ਹੈ ਦੇਖੋ ਪੂਰੀ ਵੀਡੀਓ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਰਕਾਰ ਦੁਆਰਾ ਕਿਹਾ ਗਿਆ ਹੈ ਕਿ ਜਲ੍ਹਿਆਂਵਾਲੇ ਬਾਗ ਉੱਤੇ ਨਵਾਂ ਨਵੀਨੀਕਰਨ ਕਰਨ ਲਈ 20ਕਰੋੜ ਰੁਪਏ ਖਰਚ ਆਇਆ ਹੈ ਅਤੇ ਜੱਲ੍ਹਿਆਂਵਾਲਾ ਬਾਗ਼ ਗ਼ਰੀਬ ਦੋ ਸਾਲਾਂ ਬਾਅਦ ਖੁੱਲ੍ਹਿਆ ਹੈ।ਅਤੇ ਅੱਜ ਜਦੋਂ ਅੰਮ੍ਰਿਤਸਰ ਵਿਚ ਬਹੁਤ ਜ਼ਿਆਦਾ ਤੇਜ਼ ਬਾਰਸ਼ ਆਈ ਤਾਂ ਜਦੋਂ ਉਥੇ ਜਲ੍ਹਿਆਂਵਾਲੇ ਬਾਗ ਵਿਚ ਨਵੇਂ ਰਸਤੇ ਬਣਾਏ ਗਏ ਸੀ ਸਰਕਾਰ ਨੇ ਅਜਿਹੇ ਕੰਮ ਕੀਤੇ ਸੀ ਤਾਂ ਉੱਥੇ ਗੋਡੇ ਗੋਡੇ ਪਾਣੀ ਖੜ੍ਹਾ ਦਿਖਾਈ ਦੇ ਰਿਹਾ ਹੈ ਅਤੇ ਉਥੋਂ ਦੇ ਲੋਕਾਂ ਨੇ ਦੱਸਿਆ ਹੈ ਕਿ ਇਹ ਕੀ ਹੈ ਕੰਮ ਕਿ ਜਿੱਥੇ ਇਨ੍ਹਾਂ ਰੁਪਿਆ ਖਰਚ ਆਇਆ ਹੈ ਉੱਥੇ ਇਨ੍ਹਾਂ ਪਾਣੀ ਖੜ੍ਹਾ ਹੈ ਅਤੇ ਅਤੇ ਜੋ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਆਏ ਲੋਕਾਂ ਨੇ ਦੱਸਿਆ ਹੈ ਕਿ ਅਜਿਹਾ ਕੁਝ ਵੀ ਨਹੀਂ ਬਣਿਆ ਜੋ ਸਾਨੂੰ ਸਾਡੇ ਇਤਿਹਾਸ ਨੂੰ ਯਾਦ ਦਿਵਾਉਂਦਾ ਹੋਵੇ।

ਉੱਥੋਂ ਦੇ ਲੋਕਾਂ ਨੇ ਬਿਆਨ ਸਾਹਮਣੇ ਆਏ ਹਨ ਕਿ ਸਿਰਫ਼ ਇਤਿਹਾਸ ਨੂੰ ਦਬਾੳੁਣ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਉਨ੍ਹਾਂ ਪਰਿਵਾਰਾਂ ਦੇ ਦਿਲਾਂ ਨੂੰ ਠੇਸ ਪਹੁੰਚੀ ਹੈ ਜਿਨ੍ਹਾਂ ਦਾ ਸਬੰਧ ਜਲ੍ਹਿਆਂਵਾਲੇ ਬਾਗ ਦੇ ਹੱਤਿਆਕਾਂਡ ਨਾਲ ਸੀ ਕਿਉਂਕਿ ਜਿਨ੍ਹਾਂ ਦੇ ਪਰਿਵਾਰ ਸ਼ਹੀਦ ਹੋਏ ਸਨ।ਅਤੇ ਲੋਕਾਂ ਵੱਲੋਂ ਅਜਿਹੀ ਕੋਈ ਵੀ ਬਿਆਨ ਨਹੀਂ ਆਏ ਕਿ ਇੱਥੇ ਕੁਝ ਵਧੀਆ ਬਣਿਆ ਹੈ ਦੋ ਸਾਲਾਂ ਬਾਅਦ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.