ਜਿਵੇਂ ਕਿ ਤੁਸੀਂ ਅੱਜਕੱਲ੍ਹ ਦੀਆਂ ਬਹੁਤ ਸਾਰੀਆਂ ਦੁਰਘਟਨਾਵਾਂ ਸੋਨੀਆ ਹੋਣਗੀਆਂ ਤੇ ਦੇਖਿਆਂ ਵੀ ਜ਼ਰੂਰ ਹੋਣਗੀਆਂ ਜਿਨ੍ਹਾਂ ਵਿੱਚ ਕੁਝ ਨੌਜਵਾਨਾਂ ਦੇ ਮੋਟਰਸਾਈਕਲਾਂ ਨੂੰ ਡਿੱਗਣ ਨਾਲ ਬਹੁਤ ਜ਼ਿਆਦਾ ਗੰਭੀਰ ਸੱਟਾਂ ਵੱਜੀਆਂ ਹਨ ।ਅਜਿਹੀ ਖਬਰ ਸਾਹਮਣੇ ਨਿਕਲ ਕੇ ਆਈ ਹੈ ਜਿੱਥੇ ਕਿ ਇਕ ਨੌਜਵਾਨ ਅਤੇ ਉਸ ਦੇ ਪਿੱਛੇ ਮੋਟਰਸਾਈਕਲ ਤੇ ਬੈਠੇ ਦੋ ਸਾਥੀ ਸੜਕ ਉਪਰ ਜਾ ਰਹੇ ਸਨ।ਉਹ ਤੇ ਉਨ੍ਹਾਂ ਦਾ ਇਕ ਸਾਥੀ ਜੋ ਮੋਟਰਸਾਈਕਲ ਚਲਾ ਰਿਹਾ ਸੀ।ਕੁਝ ਨਹੀਂ ਕੁਝ ਅਜਿਹੀ ਹਰਕਤ ਕੀਤੀ ਜਿਸ ਨਾਲ ਉਨ੍ਹਾਂ ਦੇ ਦੋ ਸਾਥੀਆਂ ਨੂੰ ਵੀ ਸੱਟਾਂ ਖਾਣੀਆਂ ਪਈਆਂ ਅਤੇ ਉਹ ਵਾਲ ਵਾਲ ਬਚੇ।ਜਦੋਂ ਉਹ ਮੋਟਰਸਾਈਕਲ ਤੇ ਜਾ ਰਹੇ ਸੀ ਤਾਂ ਸੜਕ ਬਿਲਕੁਲ ਹੀ ਖਾਲੀ ਦਿਖਾਈ ਦੇ ਰਹੀ ਸੀ ਅਤੇ ਉਹ ਮੋਟਰਸਾਈਕਲ ਦੇ ਉੱਪਰ ਖਡ਼੍ਹਨ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਕੁਝ ਅਜਿਹਾ ਕਾਰਨ ਹੋਇਆ ਜਿਸ ਨਾਲ ਉਸ ਦਾ ਮੋਟਰਸਾਈਕਲ ਉੱਤੋਂ ਬੈਲੇਂਸ ਵਿਗੜ ਗਿਆ ਅਤੇ ਉਹ ਤਿੰਨੇ ਹੀ ਸੜਕ ਉਪਰ ਡਿੱਗ ਗਏ ਅਤੇ ਉਨ੍ਹਾਂ ਦੇ ਗੰਭੀਰ ਸੱਟਾਂ ਵੱਜੀਆਂ।ਅਜਿਹੀਆਂ ਅਣਗਹਿਲੀਆਂ ਕਰਨ ਵਾਲਾ ਬਹੁਤ ਜ਼ਿਆਦਾ ਜਾਨਮਾਲ ਦਾ ਨੁਕਸਾਨ ਵੀ ਹੋ ਸਕਦਾ ਹੈ।
ਕਿਉਂਕਿ ਅੱਜਕੱਲ੍ਹ ਦੇ ਨੌਜਵਾਨ ਅਜਿਹਾ ਕੁਝ ਵੀ ਨਹੀਂ ਦੇਖਦੇ ਅਤੇ ਉਹ ਆਪਣੀਆਂ ਗੰਦੀਆਂ ਹਰਕਤਾਂ ਵਿੱਚ ਰੁੱਝੇ ਰਹਿੰਦੇ ਹਨ ਤੇ ਲਾਪ੍ਰਵਾਹੀ ਨਾਲ ਮੋਟਰਸਾਈਕਲ ਚਲਾਉਂਦੇ ਹਨ ਜਿਸ ਨਾਲ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਅਜਿਹੀਆਂ ਘਟਨਾਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਬਾਅਦ ਵਿਚ ਬੁਰੇ ਨਤੀਜੇ ਨਿਕਲੇ ਹਨ ਅਜਿਹਾ ਹੀ ਕੰਮ ਇਹ ਨੌਜਵਾਨ ਕਰ ਰਹੇ ਸੀ ਅਤੇ ਜਿਨ੍ਹਾਂ ਦੇ ਬਹੁਤ ਗੰਭੀਰ ਸੱਟਾਂ ਵੱਜੀਆਂ।ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !