ਅੱਜ ਦੀ ਇਹ ਮੰਦਭਾਗੀ ਘਟਨਾ ਤੁਹਾਡੇ ਸਾਹਮਣੇ ਨਿਕਲ ਕੇ ਆਈ ਹੈ।ਜਿਹੜੇ ਕਿ ਸੋਲ਼ਾਂ ਸਾਲ ਦਾ ਨੌਜਵਾਨ ਲੜਕਾ ਜਿਹੜਾ ਕਿ ਦਸਵੀਂ ਕਲਾਸ ਵਿੱਚ ਪੜ੍ਹਦਾ ਸੀ।ਜਿਹੜਾ ਕਿ ਮਰਵਾ ਦਿੱਤਾ ਗਿਆ ਹੈ।ਜਿਸ ਦੀ ਤਸਵੀਰ ਸੋਸ਼ਲ ਮੀਡੀਆ ਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜਿਹੜਾ ਕਿ ਗੁਲਾਬੀ ਪੱਗ ਵਿਚ ਦਿਖਾਈ ਦੇ ਰਿਹਾ ਸੋਲ਼ਾਂ ਸਾਲ ਦਾ ਨੌਜਵਾਨ ਹੁਣ ਇਸ ਦੁਨੀਆਂ ਤੇ ਨਹੀਂ ਰਿਹਾ।ਸੁਣਿਆ ਗਿਆ ਹੈ ਕਿ ਪ੍ਰੇਮ ਸੰਬੰਧਾਂ ਦੇ ਚਲਦਿਆਂ ਹੀ ਇਸ ਨੌਜਵਾਨ ਨੂੰ ਮਰਵਾਇਆ ਗਿਆ ਹੈ ਜਿਸ ਕੁੜੀ ਨਾਲ ਇਸਦਾ ਪ੍ਰੇਮ ਸੰਬੰਧ ਸੀ ਉਸ ਨੇ ਇਸ ਨੂੰ ਘਰੇ ਬੁਲਾਇਆ।ਅਤੇ ਕੁੜੀ ਦੇ ਚਾਚੇ ਅਤੇ ਭਰਾਵਾਂ ਵੱਲੋਂ ਇਸ ਨੂੰ ਮਾਰ ਦਿੱਤਾ ਜਾਂਦਾ ਅਤੇ ਇਲਜ਼ਾਮ ਲਗਾਏ ਜਾ ਰਹੇ ਹਨ।ਅਤੇ ਦੱਸਿਆ ਜਾ ਰਿਹਾ ਹੈ ਕਿ ਇਹ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ ਜਿਹੜਾ ਕਿ ਹੁਣ ਇਸ ਦੁਨੀਆ ਵਿਚ ਨਹੀਂ ਰਿਹਾ।ਕੁੜੀ ਦੇ ਪਰਿਵਾਰ ਵਾਲਿਆਂ ਨੇ ਇਸ ਨੂੰ ਘਰ ਵਿਚ ਧੋਖੇ ਨਾਲ ਬੁਲਾਇਆ ਅਤੇ ਇਸ ਨਾਲ ਅਜਿਹੀ ਮੰਦਭਾਗੀ ਘਟਨਾ ਵਾਪਰੀ ਜਿਸ ਨਾਲ ਇਹ ਇਸ ਦੁਨੀਆਂ ਵਿੱਚ ਹੁਣ ਨਹੀਂ ਰਿਹਾ ਕਿਉਂਕਿ ਅਜਿਹਾ ਕਰਨ ਨਾਲ ਇਨ੍ਹਾਂ ਗੱਲਾਂ ਦੇ ਮਸਲੇ ਨਹੀਂ ਨਿਕਲੇ ਕਿਉਂਕਿ ਉਸਦੀ ਇਹ ਮਾਸੂਮ ਜ਼ਿੰਦਗੀ ਉਸ ਤੋਂ ਖੋਹ ਲਈ ਗਈ ਹੈ
ਇਨ੍ਹਾਂ ਗੱਲਾਂ ਦੀ ਇਹ ਹੱਲ ਨਹੀਂ ਨਿਕਲਦੇ ਸਗੋਂ ਉਸ ਨੂੰ ਕਿਸੇ ਤਰੀਕੇ ਨਾਲ ਸਮਝਾ ਬੁਝਾ ਵੀ ਸਕਦੇ ਸਨ ਉਸਦਾ ਪਰਿਵਾਰ ਅਤੇ ਜਦੋਂ ਉਸ ਲੜਕੀ ਦੇ ਪਰਿਵਾਰ ਨੂੰ ਪਤਾ ਲੱਗਿਆ ਕਿ ਉਹ ਸਾਰਾ ਦਿਨ ਘਰ ਨਹੀਂ ਆਇਆ ਹੈ।ਜਦੋਂ ਉਨ੍ਹਾਂ ਨੇ ਉਸ ਨੂੰ ਲੱਭਣਾ ਸ਼ੁਰੂ ਕੀਤਾ ਤਾਂ ਉਸ ਲੜਕੇ ਦੇ ਪਰਿਵਾਰ ਨੂੰ ਉਸ ਦੀ ਲਾਸ਼ ਹੀ ਮਿਲਦੀ ਹੈ।ਲੜਕੀ ਦੇ ਪਰਿਵਾਰ ਤੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪੁਲਸ ਵੱਲੋਂ ਇਹ ਮਾਮਲਾ ਦਰਜ ਕਰ ਲਿਆ ਗਿਆ ਹੈ।ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !