ਚਾਰੇ ਪਾਸੇ ਪੰਜਾਬ ਪੁਲੀਸ ਦੀ ਬੱਲੇ ਬੱਲੇ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਆਪਣੇ ਨਾਲ ਲੱਗਦੇ ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਗਸਤ ਖੋਰੀਆਂ ਬਹੁਤ ਜ਼ਿਆਦਾ ਲੰਮੇ ਸਮੇਂ ਤੋਂ ਅਤੇ ਚੱਲ ਰਹੀਆਂ ਹਨ।ਇਨ੍ਹਾਂ ਗਸਤ ਖੋਰੀਆ ਨੂੰ ਅੰਜਾਮ ਦੇਣ ਲਈ ਸਰਕਾਰਾਂ ਨੇ ਵਾਡਰਾ ਉੱਤੇ ਬੀਐੱਸਐੱਫ ਦੇ ਜਵਾਨ ਵੀ ਖੜ੍ਹੇ ਕੀਤੇ ਹੋਏ ਹਨ।ਇਹ ਖ਼ਬਰ ਸਾਹਮਣੇ ਟਿਕ ਗਈ ਹੈ ਸਰਹੱਦ ਦੇ ਨਾਲ ਲੱਗਦੇ ਪਿੰਡ ਭੈਰੋਵਾਲ ਦੀ ਜਿੱਥੋਂ ਦੇ ਲੋਕਾਂ ਨੇ ਇਹ ਦੱਸਿਆ ਕਿ ਉਨ੍ਹਾਂ ਦੇ ਪਿੰਡ ਉੱਪਰ ਡਰੋਨ ਫਿਰਦੇ ਦਿਖਾਈ ਦੇ ਰਹੇ ਸਨ ਅਤੇ ਉਨ੍ਹਾਂ ਦੀ ਮੌਜੂਦਗੀ ਦੇਖ ਬੀਐਸਐਫ ਦੇ ਨੌਜਵਾਨਾਂ ਨੇ ਉਸ ਉਪਰ ਫਾਇਰਿੰਗ ਸ਼ੁਰੂ ਕਰ ਦਿੱਤੀ ਅਤੇ ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਇਹ ਪਾਕਿਸਤਾਨ ਦੀ ਕੀਤੀ ਹੋਈ ਕਾਰਵਾਈ ਹੈ ਕਿਉਂਕਿ ਉਨ੍ਹਾਂ ਦੇ ਹੀ ਇਹ ਕੰਮ ਹੋ ਸਕਦੇ ਹਨ।ਪਿੰਡ ਦੇ ਇੱਕ ਵਿਅਕਤੀ ਦੇ ਬਿਆਨਾ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਵੱਲੋਂ ਨਸ਼ਾ ਵੇਚਣ ਦੀ ਏਧਰ ਤਸਕਰੀ ਬਹੁਤ ਜ਼ਿਆਦਾ ਚੱਲ ਰਹੀ ਹੈ ਅਤੇ ਉਧਰੋਂ ਨਸ਼ਾ ਲਿਆ ਕੇ ਵੇਚਿਆ ਜਾਂਦਾ ਹੈ ਅਤੇ ਪਿੰਡ ਵਿੱਚ ਸਹਿਮ ਦਾ ਮਾਹੌਲ ਬਣਿਆ ਰਹਿੰਦਾ ਹੈ।ਇਹ ਡ੍ਰੋਨਾਂ ਰਾਹੀਂ ਨਸ਼ਾ ਭੇਜਣ ਦਾ ਇਧਰ ਵੀ ਉਨ੍ਹਾਂ ਦਾ ਹੀ ਮਸਲਾ ਹੋ ਸਕਦਾ ਹੈ।ਅਤੇ ਉਧਰੋਂ ਹੈਰੋਇਨ ਅਤੇ ਹੋਰ ਕੁਝ ਅਜਿਹੇ ਪਦਾਰਥ ਇੱਧਰ ਭੇਜੇ ਜਾਂਦੇ ਹਨ ਅਤੇ ਉਨ੍ਹਾਂ ਦੇ ਸਮੱਗਲਰ ਏਧਰ ਉਸਨੂੰ ਅੱਗੇ ਵੇਚਦੇ ਹਨ

ਅਤੇ ਪਿੰਡ ਵਿੱਚ ਬਹੁਤ ਇਹ ਚਿੰਤਾ ਬਣੀ ਰਹਿੰਦੀ ਹੈ।ਕਿਉਂਕਿ ਇਧਰ ਇਹ ਸ਼ਰ੍ਹੇਆਮ ਨਸ਼ਾ ਵੇਚਦੇ ਹਨ ਅਤੇ ਇਨ੍ਹਾਂ ਨੂੰ ਕਿਸੇ ਦਾ ਡਰ ਭਉ ਨਹੀਂ ਹੁੰਦਾ ਪਰ ਪੁਲਸ ਨੇ ਜਦੋਂ ਸਵੇਰ ਵੇਲੇ ਉੱਥੇ ਜਾ ਕੇ ਪੂਰੀ ਜਾਂਚ ਕੀਤੀ ਤਾਂ ਡਰੋਨਾਂ ਦੇ ਟੁੱਟੇ ਫੁੱਟੇ ਟੁੱਕੜੇ ਉੱਥੇ ਬਿਖਰੇ ਹੋਏ ਪਏ ਸੀ ਅਤੇ ਹੋਰ ਵੀ ਪੁਲਸ ਨੇ ਬਹੁਤਾ ਤਸੱਲੀਬਖ਼ਸ਼ ਪੂਰੀ ਇਨਫਰਮੇਸ਼ਨ ਲੇਤੀ।ਇਸ ਖ਼ਬਰ ਦੇ ਆਧਾਰ ਤੇ ਹੀ ਇਹ ਸਾਰਾ ਕੁਝ ਦੱਸਿਆ ਗਿਆ ਹੈ ਅਤੇ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.