ਅੱਜ ਦੀ ਵੀ ਬਹੁਤ ਹੀ ਮੰਦਭਾਗੀ ਘਟਨਾਵਾਂ ਕੈਨੇਡਾ ਤੂੰ ਸਾਹਮਣੇ ਆ ਰਹੀ ਹੈ ਸਰੀ ਸ਼ਹਿਰ ਤੋਂ ਜਿੱਥੇ ਕਿ ਏਕਲ ਉੱਥੋਂ ਦੀ ਬਹੁਤ ਜ਼ਿਆਦਾ ਵੀਡੀਓ ਵਾਇਰਲ ਹੋ ਰਹੀ ਹੈ ਉਹ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜੇਕਰ ਤੁਸੀਂ ਵੀ ਦੇਖਣਾ ਚਾਹੁੰਦੇ ਹੋ ਪੈਨੀ ਚ ਦੀਪਕ ਲਿੰਕ ਉ ੱਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹਾਂ ਅਸੀਂ ਆਪ ਸਭ ਨੂੰ ਦੱਸਦੀ ਕਿ ਸਰੀ ਦੇ ਇੱਕ ਸਕੂਲ ਦੇ ਵਿਚ ਬੰ-ਬ ਹੋਣ ਦੀ ਜਾਣਕਾਰੀ ਸਾਹਮਣੇ ਆਈ ਸੀ ਪਰ ਪੁਲਸ ਪ੍ਰਸ਼ਾਸਨ ਅਤੇ ਸਕੂਲ ਦੇ ਸਾਰੇ ਸਟਾਫ ਨੂੰ ਇਸ ਸਕੂਲ ਖਾਲੀ ਕਰਨ ਲਈ ਕਿਹਾ ਗਿਆ ਪੁਲੀਸ ਨੇ ਜਦੋਂ ਸਕੂਲ ਦੀ ਸਾਰੀ ਜਾਂਚ ਪੜਤਾਲ ਕੀਤੀ ਗਈ ਪਤਾ ਲੱਗਣ ਤੋਂ ਆਇਆ ਹੈ ਕਿ ਉਥੇ ਕੋਈ ਵੀ ਅਜਿਹਾ ਨਹੀਂ ਸੀ ਇਹ ਇਕ ਤਰ੍ਹਾਂ ਦੀ ਅਫਵਾਹ ਉਡਾਈ ਵੀ ਸੀ ਜੋ ਕਿ ਦਰਅਸਲ ਗਲਤ ਅਫਵਾਹ ਸੀ ਪਰ ਪੁਲਸ ਨੇ ਇਸਦੇ ਉੱਤੇ ਕੁੜੀ ਨਜ਼ਦੀਕੀ ਦੇ ਨਾਲ ਕੰਮ ਕੀਤਾ ਕਈ ਵਾਰ ਅਜਿਹੀਆਂ ਖ਼ਬਰਾਂ ਫੈਕਸ ਵੀ ਉਹ ਸੱਭਿਆ ਨੇ ਪੁਲਿਸ ਨੇ ਸਕੂਲ ਸਟਾਫ ਨੂੰ ਅਤੇ ਸਕੂਲ ਦੇ ਸਾਰੇ ਬੱਚਿਆਂ ਨੂੰ ਸਕੂਲ ਤੋਂ ਬਾਹਰ ਕੱਢ ਦਿੱਤਾ ਸੀ ਤੇ ਆਪਣੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਸੀ ਕਈ ਵਾਰ ਅਜਿਹੀਆਂ ਘਟਨਾਵਾਂ ਸੱਚ ਹੋਣ ਦੇ ਨਾਲ ਬਹੁਤ ਸਾਰਾ ਵੱਡਾ ਨੁਕਸਾਨ ਹੋ ਸਕਦਾ ਹੈ
ਇਸ ਨੁਕਸਾਨ ਤੋਂ ਬਚਣ ਦੇ ਲਈ ਪੁਲਸ ਨੇ ਅਜਿਹੀ ਕਾਰਵਾਈ ਕੀਤੀ ਸੀ ਪਰ ਹੁਣ ਪੂਰੀ ਜਾਂਚ ਪੜਤਾਲ ਤੋਂ ਪਤਾ ਲੱਗਿਆ ਹੈ ਕਿ ਇਹ ਇਕ ਤਰ੍ਹਾਂ ਦੇ ਉਪਾਅ ਸੀ ਹੁਣ ਦੁਬਾਰਾ ਤੋਂ ਸਕੂਲ ਸਟਾਰਟ ਕਰਨ ਦੀ ਆਗਿਆ ਦੇ ਦਿੱਤੀ ਹੈ ਹੁਣ ਦੁਬਾਰਾ ਤੋਂ ਸਕੂਲ ਸਟਾਰਟ ਹੋ ਚੁੱਕਾ ਹੈ ਅਤੇ ਪੜ੍ਹਾਈ ਵੀ ਸ਼ੁਰੂ ਹੋ ਚੁੱਕੀ ਹੈ ਤੁਹਾਡੇ ਇਸ ਖ਼ਬਰ ਬਾਰੇ ਕੀ ਵਿਚਾਰ ਹਨ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ ਕਿਉਂਕਿ ਅਜਿਹੀਆਂ ਫੇਕ ਓਮ ਬਹੁਤ ਜ਼ਿਆਦਾ ਉੱਡ ਰਹੀਆਂ ਹਨ ਪਰ ਕਈ ਵਾਰ ਚੋਣ ਦੇ ਨਾਲ ਜਾਂਚ ਪੜਤਾਲ ਜ਼ਰੂਰ ਕਰ ਲੈਣੀ ਚਾਹੀਦੀ ਹੈ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !