ਕੌਣ ਹੋਵੇਗਾ ਪੰਜਾਬ ਦਾ ਆਉਣ ਵਾਲਾ ਮੁੱਖ ਮੰਤਰੀ

Uncategorized

ਆਓ ਸਭ ਨੂੰ ਪਤਾ ਹੀ ਹੈ ਕਿ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਦੀਆਂ ਚੋਣਾਂ ਕਰਕੇ ਪੰਜਾਬ ਵਿੱਚ ਬਹੁਤ ਸਾਰੇ ਵਿਵਾਦ ਖਡ਼੍ਹੇ ਹੁੰਦੇ ਹਨ ਸਭ ਤੋਂ ਵੱਡਾ ਵਿਵਾਦ ਇਹ ਸਾਹਮਣੇ ਆਇਆ ਹੈ ਕਿ ਪੰਜਾਬ ਦੀ ਵਿੱਚ ਮੁੱਖ ਮੰਤਰੀ ਦਾ ਚਿਹਰਾ ਕਿਸ ਨੂੰ ਐਲਾਨਿਆ ਜਾਵੇਗਾ ਹਾਲੇ ਤੱਕ ਕਿਸੇ ਵੀ ਪਾਰਟੀ ਨੇ ਆਪਣਾ ਮੁੱਖ ਮੰਤਰੀ ਦਾ ਜੇਰਾ ਨਹੀਂ ਐਲਾਨਿਆ ਪਰ ਇਸ ਦੇ ਉੱਤੇ ਬਹੁਤ ਸਾਰੇ ਵਿਵਾਦ ਉੱਠ ਰਹੇ ਹਨ ਸਭ ਤੋਂ ਪਹਿਲਾਂ ਗੱਲ ਕਰੀਏ ਅਕਾਲੀ ਦਲ ਪਾਰਟੀ ਦੀ ਉਨ੍ਹਾਂ ਨੇ ਅੱਜ ਤੋਂ ਦਸ ਸਾਲ ਪਹਿਲਾਂ ਬਹੁਤ ਵੱਡੇ ਵਾਅਦੇ ਕੀਤੇ ਸਨ ਕਿ ਅਸੀਂ ਪੰਜਾਬ ਵਿੱਚ ਅਜਿਹੇ ਕੰਮ ਕਰਾਂਗੀ ਅਤੇ ਨਸ਼ਾਮੁਕਤ ਪੰਜਾਬ ਬਣਾਵਾਂਗੇ ਪਰ ਹਾਲੇ ਤੱਕ ਅਜਿਹਾ ਕੋਈ ਵੀ ਕੰਮ ਨਹੀਂ ਹੋਇਆ ਪੰਜਾਬ ਵਿੱਚ ਬਹੁਤ ਸਾਰੇ ਨਸ਼ੇ ਵੀ ਚੱਲ ਰਹੇ ਹਨ ਜਿਸ ਦੇ ਕਰਕੇ ਪੰਜਾਬ ਵਿੱਚ ਬਹੁਤ ਸਾਰੀਆਂ ਦੁਰਘਟਨਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਨ੍ਹਾਂ ਨੇ ਪਹਿਲਾਂ ਇਹ ਵੀ ਕਿਹਾ ਸੀ ਕਿ ਘਰ ਘਰ ਵਿਚ ਨੌਕਰੀ ਦੇਵਾਂਗੇ ਪਰ ਉਹ ਵਾਅਦਾ ਵੀ ਪੂਰਾ ਹੋਇਆ ਉਨ੍ਹਾਂ ਨੇ ਦਸ ਸਾਲ ਏਦਾਂ ਹੀ ਕੱਟ ਦਿੱਤੇ ਹਨ ਜੇਕਰ ਉਸ ਤੋਂ ਬਾਅਦ ਗੱਲ ਕਰੀਏ ਮੌਜੂਦਾ ਸਰਕਾਰ ਦੀ ਜੋ ਕਿ ਕਾਂਗਰਸ ਪਾਰਟੀ ਹੈ ਉਨ੍ਹਾਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਹੁਤ ਵੱਡੇ ਵਾਅਦੇ ਕੀਤੇ ਸਨ ਉਨ੍ਹਾਂ ਨੇ ਪਹਿਲੇ ਦਿਨ ਹੀ ਸਹੁੰ ਚੁੱਕੀ ਸੀ ਗੁਟਕਾ ਸਾਹਿਬ ਦੀ ਕੀਮਤ ਪੰਜਾਬ ਦੀ ਵਿੱਚ ਨਸ਼ਾ ਮੁਕਤ ਪੰਜਾਬ ਕਰਾਂਗਾ ਚਾਰ ਹਫ਼ਤਿਆਂ ਦੇ ਵਿੱਚ ਪਰ ਅਜਿਹਾ ਨਹੀਂ ਹੋਇਆ ਪੰਜਾਬ ਵਿੱਚ ਨਸ਼ੇ ਦੇ ਕਾਰਨ ਬਹੁਤ ਸਾਰੇ ਲੋਕਾਂ ਦੀਆਂ ਮੌਤਾਂ ਹੋਈਆਂ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਵਾਅਦੇ ਕੀਤੇ ਸਨ ਲੋਕਾਂ ਨਾਲ ਕੀ ਮੈਂ ਨੌਜਵਾਨਾਂ ਨੂੰ ਨੌਕਰੀਆਂ ਦੇਵਾਂਗਾ ਜੋ ਕਿ ਘਰ ਘਰ ਵਿਚ ਨੌਕਰੀ ਦੇਵੇਗੀ ਪਰ ਅਜਿਹਾ ਵੀ ਨਹੀਂ ਦੇਖਣ ਨੂੰ ਮਿਲਿਆ ਜਿਸ ਦੇ ਨਾਲ ਲੋਕ ਬਹੁਤ ਜ਼ਿਆਦਾ ਬੇਰੁਜ਼ਗਾਰ ਤੁਰੇ ਫਿਰਦੇ ਹਨ ਹੁਣ ਇਸ ਪਾਰਟੀ ਵਿੱਚ ਵੀ ਬਹੁਤ ਸਾਰੇ ਵਿਵਾਦ ਉੱਠਦੇ ਹਨ ਕਿ ਕਾਂਗਰਸ ਪਾਰਟੀ ਦਾ ਅਗਲਾ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ ਨਵਜੋਤ ਸਿੰਘ ਸਿੱਧੂ ਯੁੱਧ ਵਾਰਾਂ ਤੋਂ ਫਿਰ ਕੈਪਟਨ ਅਮਰਿੰਦਰ ਸਿੰਘ ਹੀ ਮੁੱਖ ਮੰਤਰੀ ਦਾ ਚਿਹਰਾ ਹੋਣਗੇ ਜੇਕਰ ਗੱਲ ਕਰੀਏ ਆਮ ਆਦਮੀ ਪਾਰਟੀ ਦੀ ਉਨ੍ਹਾਂ ਨੇ ਵੀ ਬਹੁਤ ਵਾਅਦੇ ਕੀਤੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਪੰਜਾਬ ਨੂੰ ਦਿੱਲੀ ਦੇ ਵਾਂਗ ਅਪਡੇਟ ਕਰ ਦੇਵਾਂਗੀ ਇੱਥੇ ਵੀ ਬਹੁਤ ਸਾਰੀਆਂ ਸਹੂਲਤਾਂ ਹੋਣਗੀਆਂ ਪਰ ਇਸ ਦੇ ਚੱਲਦੇ ਓਲੀ ਵੀ ਆਮ ਆਦਮੀ ਪਾਰਟੀ ਦੇ ਵਿੱਚ ਬਹੁਤ ਸਾਰੇ ਵਿਵਾਦ ਉੱਠਦੇ ਹਨ ਕੀ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਕਿਹੜਾ ਹੋਵੇਗਾ ਪਰ ਬਹੁਤ ਸਾਰੇ ਮੈਂਬਰਾਂ ਦੇ ਹੀ ਕਹਿਣਾ ਹੈ ਕਿ ਭਗਵੰਤ ਮਾਨ ਨੂੰ ਹੀ ਮੁੱਖ ਮੰਤਰੀ ਦਾ ਚਿਹਰਾ ਐਲਾਨਣਾ ਚਾਹੀਦਾ ਹੈ

ਅਤੇ ਹੋਰ ਬਹੁਤ ਸਾਰੇ ਲੋਕਾਂ ਦੀ ਵੀ ਇਹ ਵਿਚਾਰ ਹਨ ਕਿ ਭਗਵੰਤ ਮਾਨ ਹੀ ਮੁੱਖ ਮੰਤਰੀ ਦਾ ਚਿਹਰਾ ਹੋਣਾ ਚਾਹੀਦਾ ਹੈ ਪਰ ਸਭ ਦੀ ਅਸੀਂ ਰਹਿ ਲੈਣਾ ਚਾਹੁੰਦੇ ਹਾਂ ਕਿ ਆਮ ਆਦਮੀ ਪਾਰਟੀ ਦੇ ਵਿੱਚ ਕੌਣ ਮੁੱਖਮੰਤਰੀ ਦਾ ਚਿਹਰਾ ਹੋਣਾ ਚਾਹੀਦਾ ਹੈ ਆਪਣੇ ਵਿਚਾਰ ਜ਼ਰੂਰ ਦਿਓ ਅਤੇ ਦੱਸੋ ਕੀ ਪੰਜਾਬ ਦੇ ਵਿੱਚ ਮੁੱਖ ਮੰਤਰੀ ਹੁਣ ਬਣਨਾ ਚਾਹੀਦਾ ਹੈ ਜੋ ਸਹੀ ਢੰਗ ਨਾਲ ਕੰਮ ਕਰੇ ਨਾ ਕਿ ਆਪਣੀ ਕੁਰਸੀਆਂ ਦੀ ਲੜਾਈ ਲੜੇ ਸਗੋਂ ਲੋਕਾਂ ਦੀ ਮਦਦ ਕਰੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *