ਜਲ੍ਹਿਆਂਵਾਲੇ ਬਾਗ ਦੀ ਘਟਨਾ ਨੂੰ ਲੈ ਕੇ ਵਿਦਿਆਰਥੀਆਂ ਨੇ ਕੀਤਾ ਰੋਸ ਪ੍ਰਗਟ

Uncategorized

ਅਬ ਸਭ ਨੂੰ ਪਤਾ ਹੀ ਹੋਵੇਗਾ ਕਿ ਜਲ੍ਹਿਆਂਵਾਲੇ ਬਾਗ਼ ਦਾ ਵੀ ਕਾਰਨ ਹੋਇਆ ਹੈ ਜਿਸ ਦੇ ਵਿੱਚ ਬਹੁਤ ਸਾਰੇ ਬਦਲਾਅ ਕੀਤੇ ਗਏ ਹਨ ਅਤੇ ਨਵੀਆਂ ਇਮਾਰਤਾਂ ਅਤੇ ਉਸ ਦੀ ਮੁਰੰਮਤ ਕੀਤੀ ਗਈ ਹੈ ਉਹ ਤਾਂ ਬਹੁਤ ਵਧੀਆ ਗੱਲ ਹੈ ਕਿ ਉਸ ਦਾ ਨਵੀਨੀਕਰਨ ਕੀਤਾ ਗਿਆ ਹੈ ਜਿਸ ਨੂੰ ਉਹ ਲੰਬੇ ਸਮੇਂ ਤੱਕ ਸੰਭਾਲ ਕੇ ਰੱਖ ਸਕਦੇ ਹਨ ਪਰ ਉੱਥੇ ਇੱਕ ਹੋਰ ਬਹੁਤ ਮੁੱਦਾ ਸਾਹਮਣੇ ਆਇਆ ਹੈ ਜਿਸ ਨੂੰ ਤੁਸੀਂ ਖੁਦ ਹੀ ਦੇਖ ਸਕਦੇ ਹੋ ਕੀ ਜਲ੍ਹਿਆਂਵਾਲੇ ਬਾਗ਼ ਦੇਖਣ ਦਿੱਲੀ ਅਤੇ ਉਥੇ ਸ਼ਹੀਦਾਂ ਦੇ ਦਰਸ਼ਨ ਕਰਨ ਦੇ ਲਈ ਜੋ ਲੋਕ ਜਾਂਦੇ ਹਨ ਪਰ ਹੁਣ ਉਥੇ ਆਮ ਨਹੀਂ ਜਾ ਸਕਦੇ ਉੱਥੇ ਜਾਣ ਦੀ ਲੀਕ ਟਿਕਟ ਦੇਣੀ ਪਵੇਗੀ ਜੋ ਕਿ ਮੋਦੀ ਸਰਕਾਰ ਨੇ ਲਾਗੂ ਕੀਤੀ ਹੈ ਅਤੇ ਅਜਿਹਾ ਨਹੀਂ ਹੋਣਾ ਚਾਹੀਦਾ ਹੈ ਅਤੇ ਇਸ ਦੇ ਚਲਦੇ ਹੋਏ ਮੋਗਾ ਦੇ ਸਟੂਡੈਂਟਸ ਯੂਨੀਅਨ ਨੇ ਬਹੁਤ ਵੱਡੇ ਧਰਨੇ ਲਗਾਏ ਹਨ ਤੇ ਰੋਸ ਪ੍ਰਗਟ ਕੀਤਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇੱਥੇ ਸਾਡੇ ਵੱਡ ਵਡੇਰਿਆਂ ਦਾ ਖੂਨ ਡੁੱਲ੍ਹਿਆ ਹੈ ਅਤੇ ਅਸੀਂ ਉਸ ਜਗ੍ਹਾ ਤੇ ਜਾਣਾ ਚਾਹੁੰਦੇ ਹਾਂ ਪਰ ਜੇਕਰ ਸਾਨੂੰ ਵੀ ਉਥੇ ਜਾਣ ਤੋਂ ਰੋਕਿਆ ਜਾਵੇਗਾ ਅਤੇ ਟਿਕਟ ਲਗਾਈ ਜਾਵੇਗੀ ਅਤੇ ਇਹ ਸਾਡੇ ਲਈ ਬਹੁਤ ਹੀ ਮੰਦਭਾਗੀ ਘਟਨਾ ਹੋਵੇਗੀ ਉਨ੍ਹਾਂ ਦਾ ਕਹਿਣਾ ਹੈ ਕਿ ਸਾਡੇ ਇਤਿਹਾਸ ਨੂੰ ਤਰੋੜਿਆ ਮਰੋੜਿਆ ਜਾ ਰਿਹਾ ਹੈ ਪਰ ਅਜਿਹਾ ਨਹੀਂ ਹੋਣ ਦੇਵਾਂਗੇ ਅਸੀਂ ਇਸ ਚੀਜ਼ ਦਾ ਵਿਰੋਧ ਕਰਾਂਗੇ ਉਨ੍ਹਾਂ ਦਾ ਕਹਿਣਾ ਹੈ ਕਿ ਜੋ ਪ੍ਰਧਾਨਮੰਤਰੀ ਨੇ ਕੀਤਾ ਹੈ ਇਸਦੇ ਵਿੱਚ ਬਦਲਾਅ ਕੀਤੇ ਹਨ ਬਹੁਤ ਚੰਗੀ ਗੱਲ ਹੈ ਪਰ ਇਹ ਨਹੀਂ ਹੈ ਕਿ ਉਹ ਜਲ੍ਹਿਆਂਵਾਲੇ ਬਾਗ ਨੂੰ ਆਪਣੇ ਕਬਜ਼ੇ ਵਿੱਚ ਲੈ ਲੈਣਾ ਅਤੇ ਲੋਕਾਂ ਤੋਂ ਦੂਰ ਕਰਦੇ ਹਨ ਜਿਗਰ ਉੱਤੇ ਇੱਕ ਟਿਕਟ ਰੱਖੀ ਜਾਵੇਗੀ

ਤਾਂ ਲੋਕ ਉਥੇ ਬਹੁਤ ਘਟ ਜਾਣਗੇ ਅਤੇ ਹੋਰ ਵੀ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਹੋ ਸਕਦਾ ਹੈ ਅਤੇ ਲੋਕਾਂ ਨੂੰ ਇਤਿਹਾਸ ਤੋਂ ਅਣ ਜਾਣੂ ਰਹਿ ਸਕਦੇ ਹਨ ਜੇਕਰ ਇਸ ਨੂੰ ਰੋਕਣਾ ਹੈ ਤਾਂ ਸਾਨੂੰ ਸਾਰੇ ਪੰਜਾਬ ਵਿੱਚ ਇਕੱਠ ਕਰਨਾ ਹੋਵੇਗਾ ਜੇਕਰ ਅਜਿਹਾ ਕਾਨੂੰਨ ਉਤੇ ਲਾਗੂ ਹੋ ਗਏ ਟਾਇਲਟ ਵਗੈਰਾ ਵਰਗੇ ਤਾਂ ਬਹੁਤ ਜਾ ਰਹੀਅਾਂ ਸਾਨੂੰ ਮੁਸ਼ਕਲਾਂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਸਾਡੇ ਉੱਤੇ ਇਸ ਚੀਜ਼ ਦਾ ਬੋਝ ਪਵੇਗਾ ਤਾਂ ਡੀਜ਼ ਵੀਡੀਓ ਬਾਰੇ ਕੀ ਵਿਚਾਰ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.