ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਸਾਨੂੰ ਮੀਡੀਆ ਉੱਪਰ ਹੋ ਰਹੀਆਂ ਅਜਿਹੀਆਂ ਘਟਨਾਵਾਂ ਦਾ ਪਤਾ ਚਲਦਾ ਹੈ।ਅਤੇ ਮੀਡੀਆ ਉੱਪਰ ਸਾਰੇ ਸੱਚ ਝੂਠ ਸਾਹਮਣੇ ਬਿਆਨ ਆਉਂਦੇ ਹਨ।ਅਜਿਹਾ ਹੀ ਇਹ ਕੇਸ ਹਰਚਰਨ ਸਿੰਘ ਦਾ ਜੋ ਕਿ ਯੂਪੀ ਦਾ ਰਹਿਣ ਵਾਲਾ ਸੀ ਕਈ ਦਿਨਾਂ ਤੋਂ ਲਗਾਤਾਰ ਹੋਰ ਵੱਡੇ ਖੁਲਾਸੇ ਸਾਹਮਣੇ ਆ ਰਹੇ ਹਨ।ਅਜਿਹਾ ਹੀ ਇਕ ਵੱਡਾ ਖੁਲਾਸਾ ਸਾਹਮਣੇ ਆਇਆ ਹੈ ਕਿ ਹਰਚਰਨ ਸਿੰਘ ਦੀ ਮੌਤ ਬਿਆਨਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਖੇਤਾਂ ਵਿਚ ਕਰੰਟ ਲੱਗਣ ਕਾਰਨ ਹੋਈ ਹੈ ਅਤੇ ਤੁਹਾਨੂੰ ਇਹ ਵੀ ਪਤਾ ਹੈ ਕਿ ਪਹਿਲਾਂ ਸੋਸ਼ਲ ਮੀਡੀਆ ਤੇ ਜੋ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਉਨ੍ਹਾਂ ਵਿਚ ਇਹ ਵੀ ਦੱਸਿਆ ਗਿਆ ਹੈ ਕਿ ਹਰਚਰਨ ਸਿੰਘ ਉੱਤੇ ਜਦੋਂ ਉਸ ਦੀ ਪ੍ਰੇਮਿਕਾ ਨੇ ਦਬਾਅ ਪਾਇਆ ਕਿ ਉਹ ਉਸ ਦੇ ਘਰ ਆਵੇ ਅਤੇ ਹਰਚਰਨ ਸਿੰਘ ਉਸ ਦੇ ਘਰ ਜਾਂਦਾ ਹੈ ਤਾਂ ਉਸ ਦੇ ਪਰਿਵਾਰ ਨੂੰ ਭਿਣਕ ਲੱਗ ਜਾਂਦੀ ਹੈ ਅਤੇ ਫਿਰ ਉਸ ਨਾਲ ਇਹ ਵੱਡਾ ਹਾਦਸਾ ਵਾਪਰਦਾ ਹੈ।ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ
ਕਿ ਪਹਿਲਾਂ ਤਾਂ ਪੁਲੀਸ ਇਸ ਕੀ ਸੁਪਰ ਐੱਫਆਈਆਰ ਦਰਜ ਵੀ ਨਹੀਂ ਕਰ ਰਹੀ ਸੀ ਪਰ ਜਦੋਂ ਉਥੋਂ ਦੇ ਲੋਕਾਂ ਵੱਲੋਂ ਥਾਣੇ ਦਾ ਘਿਰਾਓ ਕੀਤਾ ਗਿਆ ਤਾ ਮੁਲਾਜ਼ਮਾਂ ਨੇ ਪ੍ਰੇਮਿਕਾ ਦੇ ਘਰ ਦੇ ਚਾਰ ਮੈਂਬਰਾਂ ਉਤੇ ਕੇਸ ਦਰਜ ਕਰ ਲਿਆ ਗਿਆ ਹੈ।ਅਤੇ ਹਰਚਰਨ ਸਿੰਘ ਦੀ ਇਸ ਕਤਲ ਕੇਸ ਬਾਰੇ ਸੋਸ਼ਲ ਮੀਡੀਆ ਉੱਤੇ ਬਹੁਤ ਜ਼ਿਆਦਾ ਵੀਡਿਓਜ਼ ਵਾਇਰਲ ਹੋ ਰਹੀਆਂ ਹਨ ਇਹ ਸਾਰੇ ਬਿਆਨ ਵੀਡੀਓ ਦੇ ਆਧਾਰ ਤੇ ਦਿੱਤੇ ਗਏ ਹਨ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !