ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਾਨੂੰ ਸਮਾਜ ਵਿੱਚ ਹੋ ਰਹੀਆਂ ਗਤੀਵਿਧੀਆਂ ਦਾ ਪਤਾ ਚਲਦਾ ਹੈ ਅਜਿਹੀ ਹੀ ਖਬਰ ਤੁਹਾਡੇ ਸਾਹਮਣੇ ਨਿਕਲ ਕੇ ਆਈ ਹੈ।ਕਿ ਸਾਨੂੰ ਸਭ ਨੂੰ ਆਪ ਨੂੰ ਹੀ ਪਤਾ ਹੈ ਕਿ ਸਕੂਲਾਂ ਵਿੱਚ ਬੱਚੇ ਪੜ੍ਹਨ ਲਈ ਚੰਗੀ ਵਿੱਦਿਆ ਪ੍ਰਾਪਤ ਕਰਨ ਲਈ ਜਾਂਦੇ ਹਨ।ਪਰ ਜਿਵੇਂ ਹੁਣ ਤੁਹਾਨੂੰ ਪਤਾ ਹੀ ਹੈ ਕਿ ਬੜੇ ਹੀ ਲੰਬੇ ਸਮੇਂ ਤੋਂ ਕੋਰੋਨਾ ਦੀ ਮਾਹਵਾਰੀ ਚੱਲ ਰਹੀ ਹੈ ਅਤੇ ਜਦੋਂ ਪੰਜਾਬ ਸਰਕਾਰ ਸਕੂਲਾਂ ਨੂੰ ਲਗਾਉਣ ਵਿੱਚ ਕਦਮ ਚੁੱਕਦੀ ਤਾਂ ਕੋਰੋਨਾ ਦੀਅਾਂ ਵਧ ਰਹੀਅਾਂ ਰਿਪੋਰਟਾਂ ਕਰਕੇ ਫਿਰ ਹੀ ਇਕਦਮ ਹੀ ਬੰਦ ਕਰਨੇ ਪੈ ਜਾਂਦੇ ਹਨ।ਚਿਡ਼ੀ ਕਿ ਇਹ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਏ ਕਿ ਦੱਸਿਆ ਗਿਆ ਹੈ ਕਿ ਇਹ ਖਡੂਰ ਸਾਹਿਬ ਤੋਂ ਹੈ ਜਿੱਥੋਂ ਦੇ ਸਰਕਾਰੀ ਸਕੂਲ ਵਿੱਚ ਉਨ੍ਹਾਂ ਪੜ੍ਹਨ ਵਾਲੇ ਬੱਚਿਆਂ ਦੀ ਬਜਾਏ ਗੁੱਜਰਾਂ ਦੀਆਂ ਮੱਝਾਂ ਗਾਵਾਂ ਨੇ ਜਗ੍ਹਾ ਲੈ ਲਈ ਹੈ ਅਤੇ ਦੇਖਣ ਵਿਚ ਇਹੀ ਲੱਗ ਰਿਹਾ ਹੈ ਕਿ ਉਹ ਹੀ ਪੜ੍ਹਨ ਆਈਆਂ ਹਨ।
ਜਿਵੇਂ ਕਿ ਤੁਹਾਨੂੰ ਪਤਾ ਹੀ ਐ ਹੁਣ ਕੀ ਕੋਰੋਨਾ ਦੀ ਮਹਾਂਮਾਰੀ ਕਰਕੇ ਪੰਜਾਬ ਦੇ ਬਹੁਤ ਜ਼ਿਆਦਾ ਸਕੂਲ ਬੰਦ ਪਏ ਹਨ ਅਤੇ ਸਰਕਾਰੀ ਸਕੂਲਾਂ ਦਾ ਤਾਂ ਇਹੋ ਜਿਹੀਆਂ ਗੱਲਾਂ ਕਰਕੇ ਬਹੁਤ ਜ਼ਿਆਦਾ ਬੁਰਾ ਹਾਲ ਹੋ ਰਿਹਾ ਹੈ।ਇਨ੍ਹਾਂ ਦਾ ਇਹੀ ਕਾਰਨ ਹੈ ਕਿ ਕੋਰੋਨਰ ਦੀ ਜਦੋਂ ਇਕਦਮ ਵਧ ਰਹੀ ਮਹਾਂਮਾਰੀ ਕਾਰਨ ਫੇਰ ਦੁਬਾਰਾ ਤੋਂ ਸਕੂਲ ਬੰਦ ਕਰਨੇ ਪੈ ਜਾਂਦੇ ਹਨ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਹੀ ਦਿੱਤੀ ਗਈ ਹੈ!ਇਸ ਵੀਡੀਓ ਦੇ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !