ਆਪ ਸਭ ਨੂੰ ਪਤੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ਾ ਦੇਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨਿਆ ਗਿਆ ਹੈ ਜੋ ਕਿ ਸਰਬਸੰਮਤੀ ਦੇ ਨਾਲ ਚੁਣਿਆ ਗਿਆ ਹੈ ਜਦੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਚੁਣਿਆ ਗਿਆ ਤਾਂ ਉਸ ਨੇ ਸਹੁੰ ਚੁੱਕਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਮੱਥਾ ਟੇਕਣ ਚੰਗਾ ਸਮਝਿਆ ਉਸ ਨੂੰ ਸਾਂਝ ਕੇਂਦਰ ਬੈਲਕ ਗੁਰਦੁਆਰੇ ਗਏ ਅਤੇ ਉਥੇ ਆਪਣੀ ਆਮਦ ਤਾਂ ਟੇਕਿਆ ਅਤੇ ਲੋਕਾਂ ਨੇ ਦਬਾਵਾਂ ਵੀ ਚੰਗੀਆਂ ਲੱਗਣਗੀਆਂ ਤੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਮੱਥਾ ਟੇਕਿਆ ਉਸ ਤੋਂ ਬਾਅਦ ਸਹੁੰ ਚੁੱਕਣ ਦੀ ਰਸਮ ਨੂੰ ਨਿਭਾਉਣਾ ਚਾਹੀਦਾ ਹੈ ਅੱਜ ਦੀ ਸਹੁੰ ਚੁੱਕਣ ਦੇ ਵਿੱਚ ਬਹੁਤ ਸਾਰੀਆਂ ਰਸਮਾਂ ਹੁੰਦੀਆਂ ਨੇ
ਉਨ੍ਹਾਂ ਦੇ ਤੇ ਉਨ੍ਹਾਂ ਤੇ ਅਮਲ ਕਰਨਾ ਹੁੰਦਾ ਹੈ ਕਿ ਅਸੀਂ ਅਜ਼ੀਮ ਅਦਬ ਨਹੀਂ ਕਰਾਂਗੇ ਅਤੇ ਅਸੀਂ ਦੇਸ਼ ਦੀ ਰਾਖੀ ਕਰਾਂਗੇ ਅਤੇ ਸੁਚੱਜੇ ਢੰਗ ਦੇ ਨਾਲ ਜਦੋਂ ਕੋਈ ਵੀ ਕਿਸੇ ਵੀ ਅੱਜ ਦੇ ਯੁੱਗ ਚ ਲੱਗਦਾ ਹੈ ਜੋ ਵੱਡੇ ਉਹਦੀ ਹੁੰਦਿਆਂ ਨੂੰ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਸਹੁੰ ਚੁੱਕਣੀ ਪੈਂਦੀ ਹੈ ਕੀ ਅਸੀਂ ਦੇਸ਼ ਦੀ ਰਾਖੀ ਕਰਾਂਗੇ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਨੂੰ ਵਾਅਦੇ ਕੀਤੇ ਹਨ ਕਿ ਮੁੱਖ ਮੰਤਰੀ ਬਣਨ ਤੇ ਲੋਕਾਂ ਦੀ ਲੋਕ ਭਲਾਈ ਦੇ ਕੰਮ ਕਰਾਂਗਾ ਅਤੇ ਆਪਣੀ ਕੁਰਸੀ ਦੀ ਲੜਾਈ ਨਹੀਂ ਲੜਾਂਗਾ ਲੋਕਾਂ ਦੀ ਮਦਦ ਕਰਾਂਗਾ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !