ਇਸ ਵੇਲੇ ਦੀ ਵੱਡੀ ਖ਼ਬਰ ਨਵਜੋਤ ਸਿੰਘ ਸਿੱਧੂ ਅਤੇ ਪਰਗਟ ਸਿੰਘ ਦੇ ਨਾਲ ਜੁੜੀ ਵਿਚ ਸਾਹਮਣੇ ਆ ਰਹੀ ਹੈ ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੇ ਕਾ ਟੋ ਕ ਲੇ ਸ਼ ਨੂੰ ਖ ਤ ਮ ਕਰਨ ਲਈ ਕਾਂਗਰਸ ਹਾਈਕਮਾਨ ਨੇ ਪੂਰੀ ਵਾ ਹ ਲਗਾਈ ਹੋਈ ਹੈ ਹਾਈਕਮਾਨ ਵੱਲੋਂ ਬਣਾਈ ਗਈ ਕਮੇਟੀ ਅੱਗੇ ਪੰਜਾਬ ਕਾਂਗਰਸ ਦੇ ਵਿਧਾਇਕ ਤੇ ਸੰਸਦ ਮੈਂਬਰਾਂ ਤੇ ਹੋ ਰਹੇ ਹਨ ਇਸ ਦੌਰਾਨ ਹਰ ਕਿਸੇ ਦਾ ਪੱਖ ਮੀਟਿੰਗ ਖ ਤ ਮ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅਤੇ ਪਰਗਟ ਸਿੰਘ ਨੇ ਕਿਹਾ ਹੈ
ਕਿ ਉਹ ਆਪਣੇ ਸ ਟੈਂ ਡ ਤੇ ਕਾ ਇ ਮ ਹਨ ਪਰਗਟ ਸਿੰਘ ਨੇ ਮੀਡੀਆ ਸਾਹਮਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਰਗੁਜ਼ਾਰੀ ਤੇ ਸ ਵਾ ਲ ਚੁੱਕੇ ਹਨ ਪਰ ਜਦੋਂ ਕਮੇਟੀ ਦੇ ਮੈਂਬਰ ਹਰੀਸ਼ ਰਾਵਤ ਅਤੇ ਜੀ ਪੀ ਅਗਰਵਾਲ ਤੋਂ ਪੱਤਰਕਾਰ ਨੇ ਇਸ ਬਾਰੇ ਸਵਾਲ ਪੁੱਛਿਆ ਤਾਂ ਉਨ੍ਹਾਂ ਨੇ ਕਿਹਾ ਕਿ ਪਰਗਟ ਪਰਗਟ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਨੇ ਕਮੇਟੀ ਸਾਹਮਣੇ ਅਜਿਹੀ ਕੋਈ ਗੱਲ ਨਹੀਂ ਰੱਖੀ
ਬਰੀਕ ਕੈਪਟਨ ਅਮਰਿੰਦਰ ਸਿੰਘ ਖਿ ਲਾ ਫ ਲਗਾਤਾਰ ਉਨ੍ਹਾਂ ਦੀ ਪਾਰਟੀ ਦੇ ਲੀਡਰ ਸ ਵਾ ਲ ਚੁੱਕ ਰਹੇ ਹਨ ਅਤੇ ਪਾਰਟੀ ਦੀ ਅੰਦਰੂਨੀ ਜੰਗ ਵੱਧ ਦੇਖਦੇ ਹੋਏ ਹਾਈ ਕਮਾਂਡ ਵੱਲੋਂ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ ਫਿ ਲ ਹਾ ਲ ਆਉਣ ਵਾਲੇ ਦਿਨਾਂ ਵਿੱਚ ਦੇਖਣਾ ਇਹ ਹੋਵੇਗਾ ਕਿ ਹਾਈਕਮਾਨ ਇਸ ਵਿ ਵਾ ਦ ਨੂੰ ਕਿਵੇਂ ਨਿਬੇੜਦੀ ਹੈ ਕਿਉਂਕਿ ਨਵਜੋਤ ਸਿੰਘ ਸਿੱਧੂ ਹੁਣ ਪਿਛਲੇ ਲੰਬੇ ਸਮੇਂ ਤੋਂ ਸੋਸ਼ਲ ਮੀਡੀਆ ਤੇ ਛਾਏ ਹੋਏ ਹਨ
ਨਵਜੋਤ ਸਿੰਘ ਸਿੱਧੂ ਅਤੇ ਪਰਗਟ ਸਿੰਘ ਆਪਣੇ ਸਵਾਲਾਂ ਦੇ ਘੇ ਰੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਘੇ ਰ ਦੇ ਨਜ਼ਰ ਆ ਰਹੇ ਹਨ ਜਿਸ ਦਾ ਜ ਵਾ ਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਈ ਵੀ ਨਹੀਂ ਆ ਰਿਹਾ ਹੋਰ ਜਾਣਕਾਰੀ ਲਈ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ ਅਤੇ ਇਸ ਵੀਡੀਓ ਨੂੰ ਕਰੋ ਵੱਧ ਤੋਂ ਵੱਧ ਸ਼ੇਅਰ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਧੰਨਵਾਦ ਕੀਤਾ ਜਾਂਦਾ ਹੈ