ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਕਿਉਂਕਿ ਉਸ ਦੀ ਵਜ੍ਹਾ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਵਿੱਚ ਚੱਲ ਰਹੇ ਕਾਟੋ ਕਲੇਸ਼ਾ ਕਾਰਨਾਂ ਕਰਕੇ ਇਹ ਬਹੁਤ ਮੁੱਦੇ ਉੱਠੇ ਹਨ।ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਚੰਨੀ ਦੇ ਸੀਐਮ ਬਣਨ ਤੋਂ ਬਾਅਦ ਹੀ ਕੈਪਟਨ ਦੀ ਰਿਹਾਇਸ਼ ਤੋਂ ਪੁਲਸ ਨੂੰ ਲੈ ਕੇ ਆਈ ਇਹ ਵੱਡੀ ਖ਼ਬਰ’ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਦੋ ਹਜਾਰ ਬਾਈ ਵਿੱਚ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਹੀ ਪੰਜਾਬ ਦੀ ਸਿਆਸਤ ਵਿਚ ਫੇਰਬਦਲ ਵੇਖਣ ਨੂੰ ਮਿਲੀ ਹੈ।ਜਾਣਕਾਰੀ ਮੁਤਾਬਕ ਪੰਜਾਬੀਆਂ ਵਿੱਚ ਵੀ ਰੋਸ ਵੇਖਣ ਨੂੰ ਮਿਲਿਆ ਹੈ
ਕਿਉਂਕਿ ਇਸ ਦਾ ਕਾਰਨ ਇਹ ਸੀ ਕਿ ਪੰਜਾਬੀਆਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਭਰੋਸੇ ਨਾਲ ਅਹੁਦੇਦਾਰ ਚੁਣਿਆ ਸੀ ਕਿਉਂਕਿ ਉਹ ਸਾਰੀਆਂ ਮੰਗਾਂ ਨੂੰ ਪੂਰਾ ਕਰਨਗੇ!ਪਰ ਕਿਸੇ ਕਾਰਨਾਂ ਕਰਕੇ ਉਨ੍ਹਾਂ ਦੀ ਪਾਰਟੀ ਵਜੋਂ ਜਿਨ੍ਹਾਂ ਨੇ ਹੀ ਦੇਖ ਕੇ ਕਿ ਉਨ੍ਹਾਂ ਨੇ ਸਾਢੇ ਚਾਰ ਸਾਲ ਹੋ ਚੁੱਕੇ ਹਨ ਪਰ ਉਨ੍ਹਾਂ ਨੇ ਆਪਣੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਕਈ ਰੰਜਸ਼ਾਂ ਕਰਕੇ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।ਇਹ ਸਾਰੀ ਜਾਣਕਾਰੀ ਤੁਹਾਨੂੰ ਵੀਡੀਓ ਹਜਾਰ ਤੇਤੀ ਗਏ ਵੀਡੀਓਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !