ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਸਾਨੂੰ ਸਮਾਜ ਵਿੱਚ ਹੋ ਰਹੀਆਂ ਅਜਿਹੀਆਂ ਗੱਲਾਂ ਬਾਰੇ ਜਾਣਕਾਰੀ ਮਿਲਦੀ ਹੈ ਜਿਨ੍ਹਾਂ ਤੋਂ ਅਸੀਂ ਬੇਖ਼ੌਫ਼ ਹੁੰਦੇ ਹਾਂ।ਅਤੇ ਦੇਸ਼ ਵਿਦੇਸ਼ ਦੀਆਂ ਅਜਿਹੀਆਂ ਖਬਰਾਂ ਸਾਹਮਣੇ ਨਿਕਲ ਕੇ ਆਉਂਦੀਆਂ ਹਨ ਜਿਹੜੀਆਂ ਕਿ ਸਾਡੇ ਲਈ ਰੋਜ਼ਾਨਾ ਦੇ ਜੀਵਨ ਵਿੱਚ ਅਹਿਮ ਭੂਮਿਕਾ ਰੱਖਦੀਆਂ ਹਨ।ਅੱਜ ਦੀ ਇਹ ਤਾਜ਼ਾ ਖ਼ਬਰਾਂ ਕਨੇਡਾ ਤੋਂ ਨਿਕਲ ਗਈ ਹੈ ਜਿਥੇ ਕਿ ਤੁਹਾਨੂੰ ਪਤਾ ਈ ਐ ਕੁਝ ਪਿਛਲੇ ਦਿਨਾਂ ਤੋਂ ਹੀ ਕੈਨੇਡਾ ਵਿੱਚ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਕਈ ਪਾਰਟੀਆਂ ਨੇ ਆਪਣੀ ਆਪਣੀ ਚੋਣ ਪ੍ਰਚਾਰ ਕਰਦਿਆਂ ਕੁਝ ਲੋਕਾਂ ਨਾਲ ਵਾਅਦੇ ਵੀ ਕੀਤੇ ਅਤੇ ਉਨ੍ਹਾਂ ਨੂੰ ਕੈਨੇਡਾ ਦੇ ਵਿਚ ਅਜਿਹੇ ਵੱਡੇ ਫੈਸਲੇ ਦਿੱਤੇ ਜੋ ਕਿ ਦੇਸ਼ ਵਾਸੀਆਂ ਲਈ ਅਹਿਮ ਰੱਖਦੇ ਹਨ।ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਇਨ੍ਹਾਂ ਫੈਡਰਲ ਚੋਣਾਂ ਦੇ ਵਿੱਚ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਜਸਟਿਨ ਟਰੂਡੋ ਇਕ ਵਾਰ ਫੇਰ ਆਪਣੀ ਜਿੱਤ ਦੇ ਵੱਲ ਵਧਦੇ ਦਿਖਾਈ ਦੇ ਰਹੇ ਹਨ ਉਨ੍ਹਾਂ ਨੇ ਕਈ ਸੀਟਾਂ ਉੱਪਰ ਜਿੱਤ ਹਾਸਲ ਕਰ ਲਈ ਗਈ ਹੈ।
ਅਤੇ ਉਨ੍ਹਾਂ ਨੇ ਟਵੀਟ ਕਰਕੇ ਇਹ ਵੀ ਦੱਸਿਆ ਹੈ ਕਿ ਮੈਂ ਕੈਨੇਡਾ ਦੇ ਵਾਸੀਆਂ ਦਾ ਦਿਲੋਂ ਧੰਨਵਾਦ ਕਰਦਾ ਹਾਂ ਅਤੇ ਇਹ ਅਪੀਲ ਕਰਦਾ ਹਾਂ ਕਿ ਕੈਨੇਡਾ ਵਿੱਚ ਹੁਣ ਕਵਿਡ ਦਾ ਸਿਲਸਿਲਾ ਖਤਮ ਕਰਕੇ ਆਪਣੇ ਦੇਸ਼ ਨੂੰ ਅੱਗੇ ਵਧਾਉਣ ਦੀ ਗੱਲ ਕਰੀਏ।ਅਤੇ ਓਧਰੋਂ ਦੂਜੀ ਪਾਰਟੀ ਦੇ ਜਗਮੀਤ ਸਿੰਘ ਨੇ ਵੀ ਜਸਟਿਨ ਟਰੂਡੋ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਣ ਆਪਣੇ ਦੇਸ਼ ਵਿੱਚ ਸਿਹਤ ਵਿਭਾਗ ਅਤੇ ਵਾਤਾਵਰਨ ਪੱਖੀ ਇਨ੍ਹਾਂ ਗੱਲਾਂ ਵੱਲ ਅਹਿਮ ਭੂਮਿਕਾ ਨਿਭਾਉਣੀ ਪਵੇਗੀ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !