ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਜਿਹੀ ਗਤੀਵਿਧੀ ਸਾਡੇ ਸਾਹਮਣੇ ਸਾਰੇ ਖੁਲਾਸੇ ਅਤੇ ਉਨ੍ਹਾਂ ਦੇ ਬਿਆਨ ਸਾਹਮਣੇ ਆਉਂਦੇ ਹਨ।ਅਜਿਹੀ ਹੀ ਤਾਜ਼ਾ ਖਬਰ ਤੁਹਾਡੇ ਸਾਹਮਣੇ ਨਿਕਲ ਕੇ ਆਈ ਹੈ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੁਝ ਸਮੇਂ ਪਹਿਲਾਂ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਕਰਾਇਆ ਫਰੀ ਕਰ ਦਿੱਤਾ ਗਿਆ ਸੀ ਜੋ ਕਿ ਇਕ ਆਧਾਰ ਕਾਰਡ ਵੇਖ ਕੇ ਹੀ ਟਿਕਟ ਲੱਗਦੀ ਸੀ ਅਤੇ ਔਰਤਾਂ ਨੂੰ ਸਫ਼ਰ ਕਰਨਾ ਫ਼ਰੀਦ ਦਿੱਤਾ ਗਿਆ ਸੀ।ਅਤੇ ਜਦੋਂ ਹੁਣ ਕੈਪਟਨ ਦੇ ਅਸਤੀਫੇ ਤੋਂ ਬਾਅਦ ਇਹ ਮੁੱਦੇ ਉੱਠ ਰਹੇ ਹਨ ਕਿ ਬੱਸਾਂ ਦੇ ਸਫ਼ਰ ਨੂੰ ਲੈ ਕੇ ਅਤੇ ਕੀਤਾ ਗਿਆ ਫ੍ਰੀ ਕਰਾਇਆ ਬਹੁਤ ਵੱਡੇ ਸਵਾਲ ਖੜ੍ਹੇ ਹੋਏ ਹਨ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੂਬੇ ਵਿੱਚ ਸਾਬਕਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਈ ਤਰ੍ਹਾਂ ਦੇ ਐਲਾਨ ਕੀਤੇ ਗਏ ਸਨ।ਅਤੇ ਜਿਨ੍ਹਾਂ ਨੂੰ ਪੂਰਾ ਕਰਨ ਵਾਸਤੇ ਵੀ ਉਨ੍ਹਾਂ ਵੱਲੋਂ ਆਦੇਸ਼ ਜਾਰੀ ਕਰ ਦਿੱਤੇ ਗਏ ਸਨ।ਜਿੱਥੇ ਉਨ੍ਹਾਂ ਵੱਲੋਂ ਚੋਣਾਂ ਦੇ ਸਮੇਂ ਇੱਕ ਲੱਖ ਨੌਜਵਾਨਾ ਨੂੰਹ ਨੌਕਰੀ ਤੇ ਜਾਣ ਦਾ ਭਰੋਸਾ ਦਿਵਾਇਆ ਸੀ
ਉਸ ਨੂੰ ਪੂਰੇ ਕੀਤੇ ਜਾਣ ਲਈ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ਤੇ ਵੱਖ-ਵੱਖ ਵਿਭਾਗਾਂ ਵਿੱਚ ਤਾਇਨਾਤ ਕੀਤਾ ਜਾ ਰਿਹਾ ਹੈ।ਅਤੇ ਬਹੁਤ ਸਾਰੇ ਕਰਮਚਾਰੀਆਂ ਵੱਲੋਂ ਸਰਕਾਰ ਅੱਗੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਨੂੰ ਪੱਕੇ ਹੋਣ ਦੀਅਾਂ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਹੋਈਆਂ।ਇਨ੍ਹਾਂ ਵਿਵਾਦਾਂ ਨੂੰ ਲੈ ਕੇ ਅਜੇ ਤੱਕ ਵੀ ਬਹੁਤ ਸਾਰੀਆਂ ਉਲਝਣਾਂ ਤਾਣੀਆਂ ਬਣੀਆਂ ਹੋਈਆਂ ਹਨ ਇਹ ਸਾਰੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ।ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਵਕੀਲ ਤੇ ਕਲਿੱਕ ਕਰੋ ਤੇ ਆਪਣੀ ਰਾਹੀਂ ਜ਼ਰੂਰ ਦਿਉ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !