ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸਾਰ ਇਹੀ ਦੇਸ਼ ਦੇ ਕਿਸਾਨਾਂ ਦੇ ਵੱਲੋਂ ਦਿੱਲੀ ਦੇ ਵੋਟਰਾਂ ਦੇ ਉੱਪਰ ਸਖ਼ਤ ਧਰਨੇ ਦਿੱਤੇ ਜਾ ਰਹੇ ਹਨ ਅਤੇ ਸਾਰੇ ਹੀ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਹੈ ਤੇ ਉਹ ਇਨ੍ਹਾਂ ਧਰਨਿਆਂ ਦੀ ਸਹਾਇਤਾ ਦੇ ਨਾਲ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਸਕਣ।ਪਰ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।ਸਰਕਾਰ ਆਪਣੇ ਤਾਨਾਸ਼ਾਹੀ ਰਵੱਈਏ ਦੇ ਉੱਪਰ ਹਰੀ ਹੋਈ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ
ਧਿਆਨ ਨਹੀਂ ਦੇ ਰਹੀ ਸਰਕਾਰ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪਾਸ ਕੀਤੇ ਗਏ ਤਿੰਨੋਂ ਖੇਤੀ ਕਾਨੂੰਨ ਕਿਸਾਨਾਂ ਦੇ ਹੱਕ ਲਈ ਹਨ।ਇਨ੍ਹਾਂ ਖੇਤੀ ਕਾਨੂੰਨਾਂ ਦੇ ਵਿੱਚ ਸ਼ੋਰ ਤਾਂ ਕੀਤੀ ਜਾ ਸਕਦੀ ਹੈ ਪਰ ਇਨ੍ਹਾਂ ਨੂੰ ਰੱਦ ਨਹੀਂ ਕੀਤਾ ਜਾ ਸਕਦਾ।ਇਸੇ ਨੂੰ ਮੱਦੇਨਜ਼ਰ ਰੱਖਦੇ ਹੋਏ ਅੱਜ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਲਾਈਵ ਹੋ ਕੇ ਕਿਸਾਨਾਂ ਮਜ਼ਦੂਰਾਂ ਨੂੰ ਇਕ ਅਪੀਲ ਕੀਤੀ ਹੈ ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਰੋਹਤਕ ਦੇ ਵਿੱਚ ਇੱਕ ਮਹਾਂ ਪੰਚਾਇਤ ਕੀਤੀ ਜਾਵੇਗੀ ਅਤੇ ਉਨ੍ਹਾਂ ਨੇ ਲਾਈਵ ਹੋ ਕੇ ਸਾਰੇ ਹੀ ਕਿਸਾਨ ਮਜ਼ਦੂਰ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਗਿਣਤੀ ਦੇ ਵਿੱਚ ਇਸ ਮਹਾਂਪੰਚਾਇਤ ਨੂੰ ਸਫਲ ਬਣਾਉਣ ਦੇ ਲਈ ਮਹਾਂਪੰਚਾਇਤ ਦੇ ਵਿੱਚ ਹਿੱਸਾ ਲਿਆ ਜਾਵੇ।ਉਨ੍ਹਾਂ ਨੇ ਕਿਹਾ ਹੈ ਕਿ ਇਸ ਮਹਾਂ ਪੰਚਾਇਤ ਵਿਚ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਆਉਣਾ ਚਾਹੀਦਾ
ਹੈ ਤਾਂ ਜੋ ਉਨ੍ਹਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚ ਸਕੇ ਅਤੇ ਸਰਕਾਰ ਮਜਬੂਰ ਹੋ ਜਾਵੇ ਕਿ ਉਹ ਆਪਣੇ ਦੁਬਾਰਾ ਪਾਸ ਕੀਤੇ ਗਏ ਖੇਤੀ ਕਾਨੂੰਨ ਨੂੰ ਵਾਪਸ ਲੈ ਲਵੇ।ਹੁਣ ਦੇਖਣਾ ਇਹ ਹੋਵੇਗਾ ਕਿ ਕਰਨਾਲ ਸ਼ਨੀ ਰੂਨੀ ਵੱਲੋਂ ਕੀਤੀ ਗਈ ਅਪੀਲ ਕਿੱਥੋਂ ਤੱਕ ਸਫਲ ਹੁੰਦੀ ਹੈ ਅਤੇ ਕਿੰਨੀ ਗਿਣਤੀ ਦੇ ਵਿਚ ਮਜ਼ਦੂਰ ਅਤੇ ਕਿਸਾਨ ਇਸ ਮਹਾਂਪੰਚਾਇਤ ਵਿਚ ਪਹੁੰਚਦੇ ਹਨ ਅਤੇ ਕੀ ਚੜੂਨੀ ਦੁਆਰਾ ਕੀਤੀ ਗਈ ਇਸ ਮਹਾਂ ਪੰਚਾਇਤ ਦਾ ਸਰਕਾਰ ਦੇ ਉੱਪਰ ਕੋਈ ਅਸਰ ਹੁੰਦਾ ਹੈ।