ਦੀਵਾਲੀ ਤੇ ਪਟਾਕੇ ਚਲਾਉਣ ਵਾਲੇ ਹੋ ਜਾਣ ਸਾਵਧਾਨ ਆਈ ਇਹ ਵੱਡੀ ਖ਼ਬਰ

Uncategorized

ਪੰਜਾਬ ਦਾ ਵਾਤਾਵਰਨ ਦਿਨੋਂ ਦਿਨ ਖ਼ਰਾਬ ਹੁੰਦਾ ਜਾ ਰਿਹਾ ਹੈ।ਜਿਸ ਦੇ ਕਰਨਗੇ ਪੰਜਾਬ ਦੇ ਲੋਕਾਂ ਨੂੰ ਬਹੁਤ ਸਾਰੀਆਂ ਬਿਮਾਰੀਆਂ ਨੇ ਆ ਘੇਰਿਆ ਹੈ ਅਤੇ ਹਰ ਇਕ ਵਿਅਕਤੀ ਨੂੰ ਸਾਹ ਲੈਣ ਵਿੱਚ ਵੀ ਬਹੁਤ ਸਮੱਸਿਆ ਆਉਂਦੀ ਹੈ ਜਿਸ ਦਾ ਕਾਰਨ ਪੰਜਾਬ ਦਾ ਹਰ ਰੋਜ਼ ਪ੍ਰਦੂਸ਼ਣ ਦਾ ਹੋਣਾ ਹੈ।ਹਰ ਰੂਪ ਪੰਜਾਬ ਵਿਚ ਬਹੁਤ ਜ਼ਿਆਦਾ ਟਰੈਫਿਕ ਹੋਣ ਦੇ ਕਾਰਨ ਬਹੁਤ ਜ਼ਿਆਦਾ ਪ੍ਰਦੂਸ਼ਣ ਹੁੰਦਾ ਹੈ ਜਿਸ ਦੇ ਕਾਰਨ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਬਿਮਾਰੀਆਂ ਦਾ ਸਾਹਮਣਾ ਲੋਕਾਂ ਨੂੰ ਕਰਨਾ ਪੈਂਦਾ ਹੈ।ਸਮੇਂ ਸਮੇਂ ਤੇ ਸਰਕਾਰਾਂ ਦੁਆਰਾ ਇਨ੍ਹਾਂ ਸਾਰੀਆਂ ਬੀਮਾਰੀਆਂ ਰੋਕਣ ਦੇ ਲਈ ਵੱਡੇ ਫ਼ੈਸਲੇ ਲੈ ਜਾਂਦੇ ਹਨ ਪਰ ਫਿਰ ਵੀ ਪ੍ਰਦੂਸ਼ਣ ਨਾ ਰੁਕਣ ਦੇ ਕਾਰਨ ਇਹ

ਬਿਮਾਰੀਆ ਫਿਰ ਜਨਮ ਲੈ ਲੈਂਦੀਆਂ ਹਨ।ਇਸ ਲਈ ਇਨ੍ਹਾਂ ਬਿਮਾਰੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਦੁਆਰਾ ਅੱਗ ਇੱਕ ਵੱਡਾ ਫ਼ੈਸਲਾ ਸੁਣਾਇਆ ਗਿਆ ਹੈ ਜਿਸ ਵਿੱਚ ਪੰਜਾਬ ਸਰਕਾਰ ਨੇ ਦੀਵਾਲੀ ਦੇ ਸਮੇਂ ਪਟਾਕੇ ਚਲਾਉਣ ਉਪਰ ਪਾਬੰਦੀ ਲਗਾ ਦਿੱਤੀ ਹੈ।ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਸ ਪਟਾਕਿਆਂ ਤੋਂ ਹੋਣ ਵਾਲੇ ਪ੍ਰਦੂਸ਼ਣ ਦੇ ਕਾਰਨ ਮੌਸਮੀ ਬਿਮਾਰੀਆਂ ਲੋਕਾਂ ਨੂੰ ਲੱਗਦੀਆਂ ਹਨ ਜਿਸ ਦੇ ਕਾਰਨ ਬਹੁਤ ਸਾਰੇ ਲੋਕ ਆਪਣੀ ਜ਼ਿੰਦਗੀ ਤੋਂ ਹੱਥ ਧੋ ਬੈਠਦੇ ਹਨ।ਇਸ ਤੋਂ ਇਲਾਵਾ ਸਰਕਾਰ ਦਾ ਕਹਿਣਾ ਹੈ ਕਿ ਪਟਾਕਿਆਂ ਦੇ ਨਾਲ ਕਈ ਵਾਰ

ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਸਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਇਹ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਦੁਬਾਰਾ ਇਸ ਦੀਵਾਲੀ ਪਟਾਕੇ ਨਾ ਚਲਾਉਣ ਦੀ ਅਪੀਲ ਕੀਤੀ ਗਈ ਹੈ।ਹੁਣ ਪੰਜਾਬ ਸਰਕਾਰ ਦੁਆਰਾ ਸਭ ਨੂੰ ਅਪੀਲ ਕੀਤੀ ਗਈ ਹੈ ਜਦਕਿ ਦੀਵੇ ਚਲਾ ਕੇ ਹੀ ਦੀਵਾਲੀ ਦਾ ਤਿਉਹਾਰ ਮਨਾਇਆ ਜਾਵੇ ਤਾਂ ਜੋ ਵਾਤਾਵਰਣ ਨੂੰ ਵੀ ਸੁਰੱਖਿਅਤ ਰੱਖਿਆ ਜਾਵੇ ਅਤੇ ਬਹੁਤ ਸਾਰੀਆਂ ਜਾਨਾਂ ਨੂੰ ਬਚਾਇਆ ਜਾ ਸਕੇ।

Leave a Reply

Your email address will not be published. Required fields are marked *