ਚਰਨਜੀਤ ਸਿੰਘ ਚੰਨੀ ਲਈ ਆਈ ਮਾੜੀ ਖ਼ਬਰ,ਮਾਹੌਲ ਹੋਇਆ ਤ ਨਾ ਅ ਪੂ ਰ ਣ

Uncategorized

ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੁਝ ਛੋਟੇ ਮੋਟੇ ਫ਼ੈਸਲੇ ਲਏ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਰਾਹਤ ਜ਼ਰੂਰ ਮਿਲ ਰਹੀ ਹੈ।ਪਰ ਅੱਜ ਤੱਕ ਕੋਈ ਵੀ ਅਜਿਹਾ ਵੱਡਾ ਫ਼ੈਸਲਾ ਨਹੀਂ ਲਿਆ ਗਿਆ ਜਿਸ ਨਾਲ ਪੰਜਾਬ ਦੇ ਲੋਕਾਂ ਦੇ ਅਸਲੀ ਮੁੱਦੇ ਹੱਲ ਹੋ ਸਕਣ।ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਬੇਰੁਜ਼ਗਾਰੀ ਅਤੇ ਮਹਿੰਗਾਈ ਬਹੁਤ ਹੀ ਜ਼ਿਆਦਾ ਗੰਭੀਰ ਮੁੱਦੇ ਹਨ ਇਨ੍ਹਾਂ ਉੱਤੇ ਕੰਮ ਕਰਨ ਦੀ ਜ਼ਰੂਰਤ ਹੈ।

ਜੇਕਰ ਇਨ੍ਹਾਂ ਉਤੇ ਕੰਮ ਕੀਤਾ ਜਾਵੇਗਾ ਤਾਂ ਲੋਕਾਂ ਦਾ ਸੁਧਾਰ ਹੋ ਸਕਦਾ ਹੈ ਭਾਵ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਸਕਦਾ ਹੈ। ਦੇਖਿਆ ਜਾਵੇ ਤਾਂ ਅੱਜ ਤਕ ਕਿਸੇ ਵੀ ਸਰਕਾਰ ਨੇ ਬੇਰੁਜ਼ਗਾਰੀ ਉਤੇ ਵਧ ਚਡ਼੍ਹ ਕੇ ਕੰਮ ਨਹੀਂ ਕੀਤਾ। ਕਿਉਂਕਿ ਜੇਕਰ ਅਜਿਹਾ ਕੀਤਾ ਜਾਂਦਾ ਤਾਂ ਪੰਜਾਬ ਦੇ ਹਾਲਾਤ ਸੁਧਰ ਜਾਣੀ ਸੀ ਪੰਜਾਬ ਦੇ ਨੌਜਵਾਨਾਂ ਨੇ ਕੈਨੇਡਾ ਵੱਲ ਮੂੰਹ ਨਹੀਂ ਕਰਨਾ ਸੀ ਜਦੋਂ ਵੀ ਕੋਈ ਸਰਕਾਰ ਸੱਤਾ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਵੱਲੋਂ ਛੋਟੀਆਂ ਮੋਟੀਆਂ ਚੀਜ਼ਾਂ ਮੁਫ਼ਤ ਵਿੱਚ ਵੰਡ ਦਿੱਤੀਆਂ ਜਾਂਦੀਆਂ ਹਨ

ਜਾਂ ਫਿਰ ਲੋਕਾਂ ਨੂੰ ਭਰੋਸੇ ਦਿਵਾਏ ਜਾਂਦੇ ਹਨ ਕਿ ਉਹ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਦੇ ਲਈ ਅਜਿਹੀਆਂ ਸਕੀਮਾਂ ਲਿਆਉਂਦੇ ਰਹਿਣਗੇ ਜਿਸ ਨਾਲ ਲੋਕ ਖੁਸ਼ ਹੋ ਜਾਂਦੇ ਹਨ।ਪਰ ਲੋਕਾਂ ਵੱਲੋਂ ਇਹ ਨਹੀਂ ਸੋਚਿਆ ਜਾਂਦਾ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਭਿਖਾਰੀ ਸਮਝਿਆ ਜਾਂਦਾ ਹੈ ਅਤੇ ਛੋਟੀਆਂ ਮੋਟੀਆਂ ਚੀਜ਼ਾਂ ਦਾ ਲਾਲਚ ਦੇ ਕੇ ਉਨ੍ਹਾਂ ਕੋਲੋਂ ਵੋਟਾਂ ਲੈ ਲਈਆਂ ਜਾਂਦੀਆਂ ਹਨ ਅਤੇ ਕਈ ਸਾਲਾਂ ਤਕ ਉਨ੍ਹਾਂ ਉਤੇ ਰਾਜ ਕੀਤਾ ਜਾਂਦਾ ਹੈ।ਧੱਕੇ ਨਾਲ ਉਨ੍ਹਾਂ ਉੱਤੇ ਕਾਨੂੰਨ ਥੋਪੇ ਜਾਂਦੇ ਹਨ ਭਾਵੇਂ ਕਿ ਇਹ ਕਾਨੂੰਨ ਉਨ੍ਹਾਂ ਦੇ ਖ਼ਿਲਾਫ਼ ਕਿਉਂ ਨਾ ਹੋਣ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕੱਚੇ ਮੁਲਾਜ਼ਮਾਂ ਵੱਲੋਂ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ

ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ ਭਾਵ ਉਨ੍ਹਾਂ ਨੂੰ ਪੱਕੇ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਤਨਖਾਹਾਂ ਨੂੰ ਵਧਾਇਆ ਜਾਵੇ। ਪਰ ਅਜੇ ਤੱਕ ਕਿਸੇ ਵੀ ਸਰਕਾਰ ਨੇ ਅਜਿਹਾ ਨਹੀਂ ਕੀਤਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਕੱਚੇ ਮੁਲਾਜ਼ਮਾਂ ਨੂੰ ਸਿਰਫ਼ ਲਾਰੇ ਹੀ ਲਗਾਏ ਗਏ ਹਨ ਅਤੇ ਚੀਨੀ ਸਰਕਾਰ ਨੇ ਵੀ ਅਜੇ ਤੱਕ ਕੋਈ ਵੀ ਫ਼ੈਸਲਾ ਨਹੀਂ ਲਿਆ।ਪਰ ਹੁਣ ਕੱਚੇ ਅਧਿਆਪਕਾਂ ਨੇ ਇਹ ਫ਼ੈਸਲਾ ਲੈ ਲਿਆ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *