ਇਸ ਚੀਜ਼ ਦੀ ਕੀਮਤਾਂ ਨੇ ਛੂਹਿਆ ਆਸਮਾਨ,ਲੋਕਾਂ ਦੀ ਆਈ ਕੜਕੇ ਚ ਜਾਨ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਾਡੇ ਦੇਸ਼ ਦੇ ਵਿਚ ਮਹਿੰਗਾਈ ਬਹੁਤ ਜ਼ਿਆਦਾ ਵਧ ਰਹੀ ਹੈ।ਪਰ ਸਰਕਾਰਾਂ ਨੂੰ ਅਜਿਹਾ ਲੱਗਦਾ ਹੈ ਕਿ ਇਹ ਮੁੱਦਾ ਬਹੁਤ ਛੋਟਾ ਹੈ ਕੇਂਦਰ ਸਰਕਾਰ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਵੱਲੋਂ ਅਕਸਰ ਹੀ ਅਜਿਹੇ ਬੇਤੁਕੇ ਬਿਆਨ ਦਿੱਤੇ ਜਾਂਦੇ ਹਨ।ਜਿਸ ਨਾਲ ਲੋਕਾਂ ਦਾ ਗੁੱਸਾ ਹੋਰ ਵੀ ਜ਼ਿਆਦਾ ਵਧ ਜਾਂਦਾ ਹੈ।ਭਾਜਪਾ ਦੇ ਲੀਡਰਾਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਹਰ ਸਰਕਾਰ ਦੇ ਅੱਗੇ ਅਜਿਹੀਆਂ ਮੁਸ਼ਕਲਾਂ ਆਉਂਦੀਆਂ ਹਨ ਅਤੇ ਕੇਂਦਰ ਸਰਕਾਰ ਦੇ ਸਾਹਮਣੇ ਅਗਰ ਅਜਿਹਾ ਕੋਈ ਮੁੱਦਾ ਆ ਰਿਹਾ ਹੈ

ਤਾਂ ਇਹ ਕੋਈ ਨਵੀਂ ਗੱਲ ਨਹੀਂ ਹੈ ਅਜਿਹੇ ਬਿਆਨ ਦੇ ਕੇ ਹੀ ਕੇਂਦਰ ਸਰਕਾਰ ਅਤੇ ਭਾਜਪਾ ਲੀਡਰ ਆਪਣਾ ਪੱਲਾ ਛੁਡਾ ਲੈਂਦੇ ਹਨ ਅਤੇ ਲੋਕ ਬਹੁਤ ਜ਼ਿਆਦਾ ਪ੍ਰੇਸ਼ਾਨ ਹੋ ਰਹੇ ਹਨ।ਅੱਜਕੱਲ੍ਹ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ ਜਸ਼ਨ ਨਾਲ ਲੋਕ ਪ੍ਰੇਸ਼ਾਨ ਹੋ ਚੁੱਕੇ ਹਨ ਖ਼ਾਸਕਰ ਮਹਿੰਗਾਈ ਨੇ ਹੀ ਲੋਕਾਂ ਦਾ ਤੇਲ ਕੱਢ ਰੱਖਿਆ ਹੈ।ਖਾਣ ਪੀਣ ਦੀਆਂ ਚੀਜ਼ਾਂ ਦੀਆਂ ਕੀਮਤਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਵੀ ਬਹੁਤ ਜ਼ਿਆਦਾ ਹੋ ਰਹੀਆਂ ਹਨ ਜਿਸ ਕਾਰਨ ਲੋਕਾਂ ਨੂੰ ਆਪਣਾ ਢਿੱਡ ਭਰਨਾ ਵੀ ਔਖਾ ਹੋ ਰਿਹਾ ਹੈ।

ਦੂਸਰੇ ਪਾਸੇ ਰਸੋਈ ਦੇ ਵਿੱਚ ਵਰਤੀ ਜਾਣ ਵਾਲੀ ਘਰੇਲੂ ਗੈਸ ਛੱਬੀ ਬਹੁਤ ਜ਼ਿਆਦਾ ਮਹਿੰਗੀ ਹੋ ਚੁੱਕੀ ਹੈ। ਗੈਸ ਸਿਲੰਡਰਾਂ ਦੀ ਕੀਮਤ ਇੱਕ ਹਜ਼ਾਰ ਦੀ ਕੀਮਤ ਨੂੰ ਪਾਰ ਕਰ ਚੁੱਕੀ ਹੈ ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਹਰ ਘਰ ਦੀ ਰਸੋਈ ਦੇ ਵਿਚ ਗੈਸ ਸਿਲੰਡਰ ਵਰਤਿਆ ਜਾਂਦਾ ਹੈ ਅਤੇ ਗੈਸ ਸਿਲੰਡਰ ਅੱਜ ਦੇ ਸਮੇਂ ਦੇ ਵਿਚ ਹਰ ਘਰ ਦੀ ਜ਼ਰੂਰਤ ਬਣ ਚੁੱਕਿਆ ਹੈ ਕਿਉਂਕਿ ਗੈਸ ਸਿਲੰਡਰ ਦੀ ਵਰਤੋਂ ਸਿਰਫ਼ ਖਾਣਾ ਬਣਾਉਣ ਸਮੇਂ ਹੀ ਨਹੀਂ ਕੀਤੀ ਜਾਂਦੀ

ਬਲਕਿ ਹੋਰ ਵੀ ਬਹੁਤ ਸਾਰੇ ਕੰਮਾਂ ਦੇ ਵਿੱਚ ਗੈਸ ਸਿਲੰਡਰ ਇਸਤੇਮਾਲ ਹੋ ਰਹੇ ਹਨ।ਜਿਸ ਕਾਰਨ ਗੈਸ ਸਿਲੰਡਰਾਂ ਦੀ ਮੰਗ ਵਧਦੀ ਜਾ ਰਹੀ ਹੈ ਅਤੇ ਲੋਕ ਇਸ ਦੀ ਕੀਮਤ ਨੂੰ ਚੁਕਾਉਣ ਦੇ ਵਿੱਚ ਅਸਮਰੱਥ ਦਿਖਾਈ ਦੇ ਰਹੇ ਹਨ।ਜਿਸ ਕਾਰਨ ਉਹ ਕੇਂਦਰ ਸਰਕਾਰ ਉੱਤੇ ਦਬਾਅ ਬਣਾੳੁਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਸੋਸ਼ਲ ਮੀਡੀਆ ਦੇ ਜ਼ਰੀਏ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਕੀਮਤਾਂ ਨੂੰ ਘੱਟ ਕਰਨ ਦੇ ਲਈ ਕਿਹਾ ਜਾ ਰਿਹਾ ਹੈ। ਪਰ ਕੇਂਦਰ ਸਰਕਾਰ ਉੱਤੇ ਇਸ ਦਾ ਕੋਈ ਵੀ ਅਸਰ ਦਿਖਾਈ ਨਹੀਂ ਦੇ ਰਿਹਾ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *