ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੁਣੇ ਕੀਤਾ ਵੱਡਾ ਐਲਾਨ ਪੰਜਾਬੀਆਂ ਦੀ ਹੋਈ ਬੱਲੇ ਬੱਲੇ

Uncategorized

ਨਵੇਂ ਬਣੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਏ ਦਿਨ ਕੋਈ ਨਾ ਕੋਈ ਨਿਲਾਮ ਕੀਤੇ ਜਾਂਦੇ ਹਨ ਤੇ ਇਹ ਐਲਾਨ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵਿਚ ਲੋਕਾਂ ਦਾ ਉਨ੍ਹਾਂ ਕੰਨੀਂ ਕਾਫੀ ਰੁਝਾਨ ਵਧ ਰਿਹਾ ਹੈ ਤੇ ਹਮੇਸ਼ਾ ਉਨ੍ਹਾਂ ਦੇ ਐਲਾਨ ਕਿਤੇ ਜਾਣ ਦੀ ਉਡੀਕ ਕਰਦੇ ਹਨ ਜਿੱਥੇ ਪਿਛਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਲੋਕਾਂ ਨੇ ਆਸ ਲਾਉਣੀ ਛੱਡ ਦਿੱਤੀ ਸੀ ਉਥੇ

ਹੀ ਕੁਝ ਸਮਾਂ ਬਾਕੀ ਦਿਆਂ ਹੁੰਦਿਆਂ ਚਰਨਜੀਤ ਸਿੰਘ ਚੰਨੀ ਤੋਂ ਕਾਫੀ ਆਸਾਂ ਵੀ ਲਗਾਈਆਂ ਜਾ ਰਹੀਆਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੁਣੇ ਹੁਣੇ ਇਕ ਵੱਡਾ ਐਲਾਨ ਕੀਤਾ ਹੈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ ਉਨ੍ਹਾਂ ਮੁੱਖ ਸਕੱਤਰਾਂ ਨੂੰ ਵਿੱਤੀ ਕਮਿਸ਼ਨਰ ਮਾਲ ਦੇ ਸਲਾਹ ਮਸ਼ਵਰੇ ਨਾਲ ਕਮੇਟੀ ਦਾ ਗਠਨ ਕਰਨ ਦੇ ਹੁਕਮ

ਉੱਤੇ ਨੇ ਜੋ ਡਿਪਟੀ ਕਮਿਸ਼ਨਰ ਜ਼ਿਲ੍ਹਾ ਮਾਲ ਅਫਸਰ ਤਹਿਸੀਲਦਾਰ ਦਿ ਕੰਨਗੋ ਦੇ ਨਾਟਕ ਪਟਵਾਰੀ ਦੇ ਆਧਾਰ ਤੇ ਹੋਵੇਗਾ ਡਿਪਟੀ ਕਮਿਸ਼ਨਰ ਨੂੰ ਸਪਸ਼ਟ ਸ਼ਬਦਾਂ ਦੇ ਵਿੱਚ ਬਿਨਾਂ ਕਿਸੇ ਢਿੱਲ ਵਰਤਿਆਂ ਇਸ ਚੀਜ਼ ਦਾ ਖਾਤਮਾ ਕੀਤਾ ਜਾਣਾ ਚਾਹੁੰਦੇ ਹਨ ਮੰਤਰੀ ਨੇ ਇਹ ਯਕੀਨੀ ਬਣਾਉਣ ਤੇ ਸਵੇਰੇ ਨੌੰ ਵਜੇ ਤਖਤ ਹਾਜ਼ਰ ਹੋਣ ਲਈ ਕਿਹਾ ਅਤੇ ਇਥੋਂ ਤੱਕ ਕਿ ਸ਼ਾਮ ਪੰਜ ਵਜੇ

ਤੋਂ ਬਾਅਦ ਹੀ ਆਮ ਲੋਕਾਂ ਦੀ ਸੰਤੁਸ਼ਟੀ ਤਕ ਕੰਮ ਕਰਨ ਦਿ ਲਈ ਕਿਹਾ ਗਿਆ ਹੈ ਮੁੱਖ ਮੰਤਰੀ ਨੇ ਵੀ ਸਪਸ਼ਟ ਕੀਤਾ ਕਿ ਅਧਿਕਾਰੀ ਨੂੰ ਆਪਣੇ ਕੈਂਪ ਆਫਿਸ ਤੋਂ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਉਨ੍ਹਾਂ ਦੇ ਵਲੋਂ ਆਪਣੇ ਦੋ ਦਿਨ ਫੀਲਡ ਆਫਿਸ ਤੋਂ ਬਿਨਾਂ ਦੌਰਾ ਰੱਖਣ ਦੇ ਲਈ ਵੀ ਕਈ ਹਨ ਤਾਂ ਜੋ ਸਾਰੀਆਂ ਗੱਲਾਂ ਨੂੰ ਯਕੀਨੀ ਬਣਾਇਆ ਜਾ ਸਕੇ

ਦੇਖੋ ਵੀਡੀਓ ਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਸਾਡੇ ਪੇਜ ਤੇ ਇਸੇ ਹੀ ਤਰ੍ਹਾਂ ਦੇ ਹੋਰ ਆਰਟੀਕਲ ਦੇਖਣ ਦੇ ਲਈ ਜੇਕਰ ਤੁਸੀਂ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਤਾਂ ਜੋ ਆਉਣ ਵਾਲੀ ਕੋਈ ਵੀ ਅਪਡੇਟ ਤੁਹਾਡੇ ਕੋਲੋਂ ਮਿਸ ਨਾ ਹੋ ਜਾਵੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਤੇ ਖਰੇ ਉੱਤਰੀਏ ਤੇ ਤੁਹਾਨੂੰ ਤੁਹਾਡੇ ਪਸੰਦੀਦਾ

ਆਰਟੀਕਲ ਮੁਹੱਈਆ ਕਰਵਾ ਸਕੀਏ ਅਤੇ ਤੁਹਾਨੂੰ ਆਲੇ ਦੁਆਲੇ ਦੇ ਬਾਰੇ ਸਾਰੀ ਜਾਣਕਾਰੀ ਦੇ ਸਕੀਏ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੀ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਸਾਡੇ ਪੇਸ਼ ਆਉਣ ਤੇ ਬਹੁਤ ਬਹੁਤ ਸਵਾਗਤ ਕਰਦੇ ਹਾਂਤੁਹਾਡੀ ਇਨ੍ਹਾਂ ਆਰਟੀਕਲਾਂ ਦੇ ਸੰਬੰਧ ਵਿਚ ਕੀ ਰਾਇ ਹੈ ਤੁਸੀਂ ਆਪਣੇ ਰਾਏ ਅਤੇ ਵਿਚਾਰਾਂ ਨੂੰ ਕੁਮੈਂਟ ਵਿੱਚ ਲਿਖ ਕੇ ਸਾਡੇ ਤਕ ਪਹੁੰਚਾ ਸਕਦੇ ਹੋ ਇਹ ਸਾਰੀਆਂ ਵੀਡੀਓਜ਼ ਯੂਟਿਊਬ ਚੈਨਲ ਤੋਂ ਲਈਆਂ ਗਈਆਂ ਹਨ ਇਸ ਦਾ ਸਾਡੇ ਪੇਜ ਨਾਲ ਕੋਈ ਸਬੰਧ ਨਹੀਂ ਹੈ

Leave a Reply

Your email address will not be published. Required fields are marked *