ਅਜਿਹਾ ਕਈ ਵਾਰ ਹੁੰਦਾ ਹੈ ਕਿ ਜਦੋਂ ਕੋਈ ਵਿਅਕਤੀ ਕਿਸੇ ਨੂੰ ਬਚਾਉਣ ਦੇ ਚੱਕਰ ਵਿਚ ਆਪਣੀ ਹੀ ਜਾਨ ਖ਼ਤਰੇ ਵਿੱਚ ਪਾ ਲੈਂਦਾ ਹੈ ਜਿਸ ਕਾਰਨ ਉਸ ਨੂੰ ਭਾਰੀ ਨੁਕਸਾਨ ਹੁੰਦਾ ਹੈ ਜਦ ਕਿ ਉਸ ਵਿਚ ਉਸ ਦੀ ਕੋਈ ਗਲਤੀ ਨਹੀਂ ਹੁੰਦੀ ਪਰ ਇਸ ਦਾ ਵੱਡਾ ਕਾਰਨ ਇਹ ਹੁੰਦਾ ਹੈ ਕਿ ਸੜਕ ਦੌਰਾਨ ਚਲਦਿਆਂ ਵਿਅਕਤੀਆਂ ਵੱਲੋਂ ਵਰਤੀ ਗਈ ਲਾਪਰਵਾਹੀ ਕੁਝ ਲੋਕ ਬਿਲਕੁਲ ਵੀ ਧਿਆਨ ਨਹੀਂ ਦਿੰਦੇ ਕਿ ਅਸੀਂ ਹੁਣ ਕਿੱਥੇ ਤੁਰ ਰਹੇ ਹਾਂ ਕਈ ਲੋਕ ਤਾਂ ਇੰਨੇ ਪਾਗਲ ਹੁੰਦੇ ਹਨ ਕਿ ਸੜਕ ਦੇ ਵਿਚਕਾਰ ਲੰਘਣ ਵੇਲ਼ੇ ਜਰਾ ਵੀ ਖਿਆਲ ਨਹੀਂ ਕਰਦੇ ਕਿ ਸਾਹਮਣੇ ਕੁਝ ਆ ਤਾਂ ਨ੍ਹੀਂ ਰਿਹਾ ਅਜਿਹਾ ਹੀ ਇਕ ਮਾਮਲਾ ਸਾਹਮਣੇ ਆ ਰਿਹਾ ਹੈ
ਜੋ ਕੇ ਪਟਿਆਲਾ ਤੋਂ ਦੇਵੀਗਡ਼੍ਹ ਸਡ਼ਕ ਦਾ ਹੈ ਜਿੱਥੇ ਬੀਤੀ ਰਾਤ ਤਕਰੀਬਨ ਡੇਢ ਕੁ ਵਜੇ ਸ਼ਰਧਾਲੂ ਦਰਗਾਹ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸਨ ਕਿ ਸਾਹਮਣਿਓਂ ਸਕਾਰਪੀਓ ਕਾਰ ਉਨ੍ਹਾਂ ਵਿੱਚ ਆ ਕੇ ਟਕਰਾ ਜਾਂਦੀ ਹੈ ਜਿਸ ਕਾਰਨ ਕਈ ਵਿਅਕਤੀ ਜ਼ਖ਼ਮੀ ਹੋ ਜਾਂਦੇ ਹਨ ਤੇ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਜਿਨ੍ਹਾਂ ਵਿੱਚ ਕੁਝ ਬੱਚੇ ਸਨ ਰਾਤ ਦੇ ਹਨੇਰੇ ਵਿੱਚ ਟਰੈਕਟਰ ਟਰਾਲੀ ਅਤੇ ਸਕਾਰਪੀਓ ਕਾਰ ਦੀ ਆਪਸ ਵਿੱਚ ਟੱਕਰ ਹੋ ਗਈ ਟਰੈਕਟਰ ਟਰਾਲੀ ਵਿੱਚ ਸ਼ਰਧਾਲੂ ਸਵਾਰ ਹੋ ਕੇ ਮੱਥਾ ਟੇਕ ਕੇ ਵਾਪਸ ਆ ਰਹੇ ਸਨ ਕਈ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਚਸ਼ਮਦੀਦ ਵਿਅਕਤੀਆਂ ਤੋਂ ਪਤਾ ਲੱਗਿਆ ਹੈ ਕਿ ਗ਼ਲਤੀ ਕਾਰ ਵਾਲੇ ਦੀ ਸੀ ਕਿਉਂਕਿ ਟਰੈਕਟਰ ਟਰਾਲੀ ਆਪਣੀ ਸੈਟ ਤੇ ਆ ਰਿਹਾ ਸੀ
ਕਾਰ ਨੇ ਸਾਹਮਣਿਓਂ ਆ ਕੇ ਉਨ੍ਹਾਂ ਵਿਚ ਟੱਕਰ ਮਾਰ ਦਿੱਤੀ ਜਿਸ ਕਾਰਨ ਟਰੈਕਟਰ ਟਰਾਲੀ ਪਲਟ ਗਿਆ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਪਟਿਆਲਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਕੁਝ ਸੀਰੀਅਸ ਮਰੀਜਾਂ ਨੂੰ ਪੀਜੀਆਈ ਰੈਫਰ ਕਰ ਦਿੱਤਾ ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਸਾਰੇ ਮਾਮਲੇ ਦਾ ਜਾਇਜ਼ਾ ਲਿਆ ਗਿਆ ਅਤੇ ਦੋਸ਼ੀ ਤੇ ਬਣਦੀ ਹੋਈ ਕਾਰਵਾਈ ਕੀਤੀ ਜਾਵੇਗੀ ਟਰਾਲੀ ਵਿਚ ਸਵਾਰ ਸ਼ਰਧਾਲੂ ਕਰਨਾਲ ਤੋਂ ਪੀਰ ਦੀ ਦਰਗਾਹ ਤੇ ਮੱਥਾ ਟੇਕਣ ਤੋਂ ਬਾਅਦ ਘਰ ਵਾਪਸ ਆ ਰਹੇ ਸਨ ਜਿਨ੍ਹਾਂ ਵਿਚ ਤਕਰੀਬਨ ਸਾਰਿਆਂ ਦੇ ਹੀ ਸੱਟਾਂ ਲੱਗੀਆਂ ਹਨ ਤੇ ਪੰਜ ਦੀ ਮੌਤ ਹੋ ਗਈ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਸੜਕ ਤੋਂ ਦੂਰ ਪੈਂਦੇ ਘਰਾਂ ਤੱਕ ਚੀਕਾਂ ਦੀ ਆਵਾਜ਼ ਸੁਣੀ ਤੇ ਉਹ ਭੱਜ ਕੇ ਆਏ ਇਹ ਘਟਨਾ ਪਟਿਆਲਾ ਦੇਵੀਗਡ਼੍ਹ ਸਡ਼ਕ ਦੀ ਹੈ ਸੜਕ ਉੱਤੇ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਲੋਕਾਂ ਵੱਲੋਂ ਇਸ ਤੇ ਜ਼ਰਾ ਵੀ ਧਿਆਨ ਨਹੀਂ ਦਿੱਤਾ ਜਾਂਦਾ ਤੇ ਉਹ ਆਪਣੀ ਜਾਨ ਗੁਆ ਲੈਂਦੇ ਹਨ ।
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !