ਮਾਂ ਵੱਲੋਂ ਹੀ ਨਵਜੰਮੀ ਧੀ ਨੂੰ ਦਿੱਤੀ ਗਈ ਮੌਤ ਦੇਖ ਕੇ ਰਹਿ ਜਾਓਗੇ ਹੈਰਾਨ

Uncategorized

ਮਾਂ ਨੂੰ ਹੀ ਸਭ ਤੋਂ ਉੱਚਾ ਦਰਜਾ ਦਿੱਤਾ ਜਾਂਦਾ ਹੈ ਮਾਂ ਆਪਣੇ ਬੱਚਿਆਂ ਲਈ ਕੁਝ ਵੀ ਕਰ ਸਕਦੀ ਹੈ ਉਹ ਉਨ੍ਹਾਂ ਦੀ ਜਨਮ ਤੋਂ ਲੈ ਕੇ ਪਾਲਣ ਪੋਸ਼ਣ ਬਹੁਤ ਵਧੀਆ ਤਰੀਕੇ ਨਾਲ ਕਰਦੀ ਹੈ ਪਰ ਕਈ ਵਾਰੀ ਅਜਿਹਾ ਮਾਮਲਾ ਵੀ ਸਾਹਮਣੇ ਆਇਆ ਹੈ ਜਿਥੇ ਕਿ ਮਾਂ ਵਲੋਂ ਧੀ ਦਾ ਕਤਲ ਕੀਤਾ ਜਾਂਦਾ ਹੈ ਕਾਰਨ ਜੋ ਵੀ ਹੋਵੇ ਪਰ ਅਜਿਹਾ ਕਰਨਾ ਬਹੁਤ ਵੱਡਾ ਪਾਪ ਹੁੰਦਾ ਹੈ । ਕਿਉਂ ਕਿ ਜਿਸ ਨੇ ਹੀ ਉਸ ਨੂੰ ਇਹ ਚੈੱਕ ਦਿਖਾਇਆ ਹੋਵੇ ਅਤੇ ਉਹੀ ਉਸ ਦੀ ਮੌਤ ਦਾ ਕਾਰਨ ਬਣ ਜਾਵੇ ਇਸ ਤੋਂ ਦੁੱਖ ਵਾਲੀ ਗੱਲ ਹੋਰ ਕੀ ਹੋਵੇਗੀ ਇਸੇ ਤਰ੍ਹਾਂ ਦਾ ਹੀ ਸਾਹਮਣੇ ਆਇਆ ਹੈ ਕਿ ਅੰਮ੍ਰਿਤਸਰ ਵਿਖੇ ਬੇਬੇ ਨਾਨਕੀ ਹਸਪਤਾਲ ਵਿੱਚ ਮਾਂ ਵਲੋਂ ਧੀ ਨੂੰ ਜਨਮ ਦਿੱਤਾ ਅਤੇ ਜਦੋਂ ਉਸ ਨੂੰ ਪਤਾ ਲੱਗਦਾ ਹੈ

ਕਿ ਉਸ ਨੇ ਇੱਕ ਧੀ ਨੂੰ ਜਨਮ ਦਿੱਤਾ ਹੈ ਉਹ ਉਸ ਨੂੰ ਨਫ਼ਰਤ ਕਰਨ ਲੱਗ ਜਾਂਦੀ ਹੈ ਕਿਉਂਕਿ ਉਸ ਨੂੰ ਪੁੱਤਰ ਚਾਹੀਦਾ ਸੀ ਉਹ ਆਪਣੀ ਧੀ ਨੂੰ ਦੇਖਭਾਲ ਸਹੀ ਤਰੀਕੇ ਨਾਲ ਨਹੀਂ ਕਰਦੀ ਅਤੇ ਦੁੱਧ ਪਿਲਾਉਣਾ ਵੀ ਬੰਦ ਕਰ ਦਿੰਦੀ ਹੈ ਜਿਸ ਤੇ ਉਸ ਦੀ ਭੂਆ ਵੱਲੋਂ ਵੀ ਇਸ ਦੀ ਸ਼ਿਕਾਇਤ ਕੀਤੀ ਗਈ ਸੀ ਪਰ ਮਾਂ ਵੱਲੋਂ ਉਸ ਬੱਚੀ ਨੂੰ ਤੜਫਾ ਤੜਫਾ ਕੇ ਭੁੱਖਾ ਰੱਖਦੇ ਹੋਏ ਮਾਰਿਆ ਗਿਆ ਭੂਆ ਵੱਲੋਂ ਦੱਸਿਆ ਗਿਆ ਕਿ ਉਹ ਇਕ ਲੜਕਾ ਚਾਹੁੰਦੀ ਸੀ ਤਾਂ ਕਰ ਕੇ ਇਸ ਬੱਚੀ ਨਾਲ ਇੰਨੀ ਨਫ਼ਰਤ ਕਰਨ ਲੱਗ ਗਈ ਸੀ ਜਦ ਕਿ ਬਾਕੀ ਪਰਿਵਾਰ ਇਸ ਬੱਚੀ ਦੇ ਜਨਮ ਤੋਂ ਵਧੇਰੇ ਖੁਸ਼ ਸੀ

ਪਰਿਵਾਰ ਨੇ ਦੱਸਿਆ ਹੈ ਕਿ ਇਹ ਲਈ ਬੱਚੀ ਦੀ ਮਾਤਾ ਹੀ ਜ਼ਿੰਮੇਵਾਰ ਹੈ ਕਿਉਂਕਿ ਜੇਕਰ ਉਹ ਇਸ ਦੀ ਸਹੀ ਤਰੀਕੇ ਨਾਲ ਦੇਖ ਭਾਲ ਕਰਦੀ ਤਾਂ ਅਜਿਹਾ ਨਾ ਹੁੰਦਾ ਜਿਸ ਤੇ ਪੂਰੇ ਹੀ ਪਰਿਵਾਰ ਨੂੰ ਬਹੁਤ ਦੁੱਖ ਲੱਗਾ ਹੈ ਜੇਕਰ ਸਾਡੇ ਸਮਾਜ ਵਿੱਚ ਮਾਂ ਵੱਲੋਂ ਹੀ ਅਜਿਹਾ ਕੀਤਾ ਜਾਵੇਗਾ ਤਾਂ ਬੱਚੀਆਂ ਜਨਮ ਕਿਵੇਂ ਲੈਣਗੀਆਂ ਕਿਉਂਕਿ ਪਹਿਲਾਂ ਵੀ ਅਜਿਹੇ ਮਾਮਲੇ ਬਹੁਤ ਸਾਹਮਣੇ ਆਉਂਦੇ ਹਨ ਕਿ ਬੱਚੀ ਨੂੰ ਪੇਟ ਵਿਚ ਹੀ ਮਾਰ ਦਿੱਤਾ ਜਾਂਦਾ ਹੈ ਸਾਡੇ ਸਮਾਜ ਵਿੱਚ ਅਜਿਹੀਆਂ ਬੁਰਾਈਆਂ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਹੀਆਂ ਇਸ ਤੇ ਸਰਕਾਰ ਵੀ ਸਮੇਂ ਸਮੇਂ ਤੇ ਲੋਕਾਂ ਵਿਚ ਚੇਤੰਨਤਾ ਲਿਆ ਰਹੀ ਹੈ ਪਰ ਸਮਾਜ ਦੇ ਇਸ ਵਰਗ ਦੇ ਲੋਕਾਂ ਨੇ ਅਜਿਹੀਆਂ ਕੁਰੀਤੀਆਂ ਫੈਲਾਅ ਰੱਖੀਆਂ ਹਨ ਕਿ ਲੋਕ ਲਾਲਚ ਵਿਚ ਆ ਕੇ ਸਭ ਕੁਝ ਭੁੱਲ ਜਾਂਦੇ ਹਨ ਅਤੇ ਭਿਆਨਕ ਬੁਰਾਈਆਂ ਨੂੰ ਜਨਮ ਦਿੰਦੇ ਹਨ ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *