ਪੰਜਾਬ ਵਿੱਚ ਪਹਿਲਾਂ ਵੀ ਕਈ ਜਗ੍ਹਾ ਅਜਿਹੇ ਬੇਅਦਬੀ ਦੇ ਮਾਮਲੇ ਸਾਹਮਣੇ ਆਏ ਹਨ ਜਿੱਥੇ ਕਿ ਬਹੁਤ ਹੀ ਭਿਆਨਕ ਤਰੀਕੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ । ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਲਈ ਅਜਿਹੀਆਂ ਗਤੀਵਿਧੀਆਂ ਚੱਲਦੀਆਂ ਰਹੀਆਂ ਅਜਿਹਾ ਹੀ ਇਕ ਮਾਮਲਾ ਸਿੰਘੂ ਬਾਰਡਰ ਤੇ ਸਾਹਮਣੇ ਆਇਆ ਹੈ ਜਿਥੇ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਉੱਥੇ ਚਸ਼ਮਦੀਦ ਨਿਹੰਗ ਸਿੰਘਾਂ ਵੱਲੋਂ ਦੱਸਿਆ ਗਿਆ ਕਿ ਇਹ ਸਾਰਾ ਕੁਝ ਕਿਵੇਂ ਹੋਇਆ ਉਨ੍ਹਾਂ ਦੱਸਿਆ ਕਿ ਤਕਰੀਬਨ ਤਿੱਨ ਤੋਂ ਚਾਰ ਸਵੇਰ ਦਾ ਸਮਾਂ ਸੀ ਜਦੋਂ ਪਾਠੀ ਸਿੰਘ ਇਸ਼ਨਾਨ ਕਰਨ ਗਿਆ ਤਾਂ ਉਸ ਵਿਅਕਤੀ ਨੇ ਮੌਕਾ ਪਾਉਂਦਿਆਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਤੇ ਮੌਕੇ ਤੇ ਹੀ ਉਸ ਨੂੰ ਫੜ ਲਿਆ ਗਿਆ
ਉਹ ਵਿਅਕਤੀ ਪਿਛਲੇ ਚਾਰ ਪੰਜ ਦਿਨਾਂ ਤੋਂ ਇੱਥੇ ਆ ਕੇ ਘੋੜਿਆਂ ਦੀ ਸੇਵਾ ਕਰ ਰਿਹਾ ਸੀ ਅਤੇ ਉਸ ਨੇ ਨਿਹੰਗ ਸਿੰਘਾਂ ਵਾਲਾ ਬਾਣਾ ਪਹਿਨਿਆ ਹੋਇਆ ਸੀ ਨਿਹੰਗ ਸਿੰਘਾਂ ਦਾ ਕਹਿਣਾ ਹੈ ਕਿ ਅਜਿਹੇ ਭੇਸ ਵਿੱਚ ਵਿਅਕਤੀ ਤੇ ਵਿਸ਼ਵਾਸ ਕਰਨਾ ਬਹੁਤ ਔਖਾ ਸੀ ਕਿ ਉਹ ਅਜਿਹੀ ਘਟਨਾ ਨੂੰ ਅੰਜਾਮ ਦੇ ਸਕਦਾ ਸੀ ਉਨ੍ਹਾਂ ਦੱਸਿਆ ਕਿ ਅਜਿਹੇ ਮਾਮਲਿਆਂ ਵਿੱਚ ਕਾਨੂੰਨ ਵੱਲੋਂ ਪਹਿਲਾਂ ਵੀ ਕੋਈ ਸਖ਼ਤ ਕਦਮ ਨਹੀਂ ਚੁੱਕਿਆ ਗਿਆ ਜਿਸ ਤੇ ਉਹ ਭਰੋਸਾ ਕਰ ਸਕਣ ਇਸ ਤੇ ਸੰਗਤਾਂ ਵੱਲੋਂ ਵੀ ਭਾਰੀ ਰੋਸ ਦਿਖਾਇਆ ਗਿਆ ਕਿਉਂ ਕਿ ਇਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਇਸ ਗੱਲ ਨੂੰ ਲੈ ਕੇ ਕਿਸਾਨ ਆਗੂਆਂ ਵੱਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਦਾ ਕਿਸੇ ਵੀ ਧਰਮ ਜਾਤੀ ਨਾਲ ਕੋਈ ਕਿਸੇ ਤਰ੍ਹਾਂ ਦਾ ਵੈਰ ਨਹੀਂ ਹੈ
ਸਿੰਘਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਤੁਹਾਨੂੰ ਬਾਣੇ ਨੂੰ ਦੇਖ ਕੇ ਯਕੀਨ ਨਹੀਂ ਕਰਨਾ ਚਾਹੀਦਾ ਕਿਉਂਕਿ ਇਹ ਵਿਅਕਤੀ ਨਿਹੰਗ ਸਿੰਘਾਂ ਦੇ ਬਾਣੇ ਵਿਚ ਆ ਕੇ ਇਸ ਬੇਅਦਬੀ ਦੁਆਰਾ ਨਿਹੰਗ ਸਿੰਘਾਂ ਨੂੰ ਬਦਨਾਮ ਕਰਨ ਦੀ ਇਕ ਵੱਡੀ ਸਾਜ਼ਿਸ਼ ਸੀ ਜੋ ਨਾਕਾਮ ਰਹੀ । ਜੇਕਰ ਇਹ ਅਜਿਹਾ ਕਰਨ ਵਿੱਚ ਕਾਮਯਾਬ ਹੋ ਜਾਂਦਾ ਤਾਂ ਸਿੰਘਾਂ ਦੀ ਬੜੀ ਬਦਨਾਮੀ ਸੀ । ਏਸੇ ਲਈ ਉਨ੍ਹਾਂ ਨੇ ਇਸ ਵਿਅਕਤੀ ਨੂੰ ਸਖ਼ਤ ਸਜ਼ਾ ਦਿੱਤੀ ਹੈ ਤਾਂ ਕਿ ਕੋਈ ਇਸ ਤੋਂ ਅੱਗੇ ਅਜਿਹੀ ਘਟਨਾ ਨੂੰ ਅੰਜਾਮ ਨਾ ਦੇ ਸਕੇ ।ਅਜਿਹੀਆਂ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜੋ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਸਿੱਖਾਂ ਦੁਆਰਾ ਇਸ ਪ੍ਰਤੀ ਭਾਰੀ ਰੋਸ ਜਤਾਇਆ ਜਾ ਰਿਹਾ ਹੈ । ਉਨ੍ਹਾਂ ਪਹਿਲਾਂ ਵੀ ਕਈ ਵਾਰ ਅਜਿਹਾ ਕਰਨ ਵਾਲੇ ਵਿਅਕਤੀਆਂ ਨੂੰ ਸੁਚੇਤ ਕਰਨ ਦੀ ਕੋਸ਼ਿਸ਼ ਕੀਤੀ ਹੈ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਂਝ ਆ ਜਾਣ । ਉਸ ਵਿਅਕਤੀ ਨੂੰ ਸਜ਼ਾ ਦੇਣ ਤੋਂ ਬਾਅਦ ਨਿਹੰਗ ਸਿੰਘਾਂ ਵੱਲੋਂ ਇਸ ਦੀ ਜ਼ਿੰਮੇਵਾਰੀ ਲਈ ਗਈ ਹੈ
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !