ਸਿੰਘੂ ਬਾਰਡਰ ਦੇ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਅਜਿਹੀ ਜਾਣਕਾਰੀ ਸਾਹਮਣੇ ਆਈ ਹੈ ਕਿ ਉੱਥੇ ਇਕ ਵਿਅਕਤੀ ਦਾ ਨਿਹੰਗ ਸਿੰਘਾਂ ਵੱਲੋਂ ਕਤਲ ਕਰ ਉਸ ਨੂੰ ਟੰਗ ਦਿੱਤਾ ਗਿਆ ਮ੍ਰਿਤਕ ਦੀ ਪਹਿਚਾਣ ਲਖਵੀਰ ਸਿੰਘ ਪਿਤਾ ਹਰਨਾਮ ਸਿੰਘ ਜ਼ਿਲਾ ਤਰਨਤਾਰਨ ਦੇ ਪਿੰਡ ਚੀਮਾ ਖੁਰਦ ਦੀ ਹੈ ਲੋਕਾਂ ਦਾ ਭਾਰੀ ਇਕੱਠ ਚ ਸ਼ਾਮਲ ਹੋਇਆ ਹੈ ਜਿੱਥੇ ਇੱਕ ਨੌਜਵਾਨ ਦੇ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਉਸ ਦਾ ਪਰਿਵਾਰ ਮੀਡੀਆ ਸਾਹਮਣੇ ਆਇਆ ਹੈ ਉੱਧਰ ਪਿੰਡ ਦੇ ਲੋਕਾਂ ਵੱਲੋਂ ਵੀ ਦੱਸਿਆ ਗਿਆ ਕਿ ਉਹ ਮੰਡੀ ਵਿੱਚ ਕੰਮ ਕਰਦਾ ਸੀ ਅਤੇ ਉਸ ਦੇ ਤਿੰਨ ਬੱਚੀਆਂ ਹਨ ਜਾਣਕਾਰੀ ਮੁਤਾਬਕ ਪਿੰਡ ਵੱਲੋਂ ਕੁਝ ਵਿਅਕਤੀਆਂ ਨੇ ਦੱਸਿਆ ਹੈ ਕਿ ਉਹ ਨਸ਼ਾ ਜ਼ਰੂਰ ਕਰਦਾ ਸੀ ਪਰ ਉਹ ਅਜਿਹਾ ਕੰਮ ਨਹੀਂ ਕਰ ਸਕਦਾ
ਉਨ੍ਹਾਂ ਨੂੰ ਇਸ ਗੱਲ ਤੇ ਜ਼ਰਾ ਵੀ ਵਿਸ਼ਵਾਸ ਨਹੀਂ ਹੋ ਰਿਹਾ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨੂੰ ਕਿਸੇ ਹੋਰ ਵਿਅਕਤੀਆਂ ਵੱਲੋਂ ਅਜਿਹਾ ਕਰਵਾਇਆ ਗਿਆ ਹ ਪਿਛਲੇ ਤਿੰਨ ਚਾਰ ਦਿਨ ਪਹਿਲਾਂ ਉਹ ਪਿੰਡ ਹੀ ਸੀ ਉਸ ਵਿਅਕਤੀ ਦੇ ਘਰ ਪਰਿਵਾਰ ਨੂੰ ਵੀ ਇਸ ਗੱਲ ਦਾ ਸੋਸ਼ਲ ਮੀਡੀਆ ਉੱਤੇ ਹੋ ਰਹੀ ਵਾਇਰਲ ਵੀਡੀਓ ਤੋਂ ਪਤਾ ਲੱਗਿਆ ਇਹ ਦੇਖ ਕੇ ਉਹ ਸਾਰੇ ਹੈਰਾਨ ਰਹਿ ਗਏ ਕਿ ਉਹ ਵਿਅਕਤੀ ਦਿੱਲੀ ਕਿਵੇਂ ਚਲਾ ਗਿਆ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਪਿੱਛੇ ਕੁਝ ਹੋਰ ਵਿਅਕਤੀਆਂ ਦਾ ਹੱਥ ਹੈ ਜਿਨ੍ਹਾਂ ਵੱਲੋਂ ਅਜਿਹਾ ਕਰਵਾਇਆ ਗਿਆ ਜਾਣਕਾਰੀ ਮੁਤਾਬਕ ਮੀਡੀਆ ਸਾਹਮਣੇ ਲੋਕਾਂ ਨੇ ਦੱਸਿਆ
ਕਿ ਉਹ ਨਸ਼ੇ ਪੱਤੇ ਦਾ ਆਦੀ ਜ਼ਰੂਰ ਸੀ ਪਰ ਉਹ ਅਜਿਹਾ ਨਹੀਂ ਕਰ ਸਕਦਾ ਉਹ ਪਿੰਡ ਦੀ ਮੰਡੀ ਚ ਦਿਹਾੜੀ ਕਰਦਾ ਸੀ ਅਤੇ ਸ਼ੁਰੂ ਤੋਂ ਹੀ ਆਪਣੀ ਆਮਦਨ ਲਈ ਰੋਜ਼ੀ ਰੋਟੀ ਕਮਾਉਂਦਾ ਸੀ ਉਸ ਦੁਆਰਾ ਪਹਿਲਾਂ ਕੋਈ ਅਜਿਹਾ ਮਾਮਲਾ ਸਾਹਮਣੇ ਨਹੀਂ ਹੈ ਉਹ ਵਿਅਕਤੀ ਆਪ ਦੋ ਭੈਣ ਭਰਾ ਹਨ ਅਤੇ ਉਸ ਵਿਅਕਤੀ ਦੋ ਦੋ ਬੱਚੀਆਂ ਹਨ ਤੇ ਉਸ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ ਇਸ ਗੱਲ ਦਾ ਪਤਾ ਲੱਗਦਿਆਂ ਹੀ ਪੂਰੇ ਪਿੰਡ ਵਿੱਚ ਗਮੀ ਦਾ ਮਾਹੌਲ ਛਾਇਆ ਹੋਇਆ ਹੈ ਮ੍ਰਿਤਕ ਪਰਿਵਾਰ ਇਸ ਘਟਨਾ ਨੂੰ ਲੈ ਕੇ ਸਦਮੇ ਵਿਚ ਹੈ ਪਰਿਵਾਰ ਵਿਚ ਕਮਾਉਣ ਵਾਲਾ ਉਹੀ ਸੀ ਅਤੇ ਪਿੱਛੇ ਤਿੰਨ ਬੱਚੀਆਂ ਨੂੰ ਛੱਡ ਗਿਆ ਹੈ ਤੇ ਉਸ ਦੀ ਪਤਨੀ ਹੈ ਜਿਨ੍ਹਾਂ ਦਾ ਰੋ ਰੋ ਬੁਰਾ ਹਾਲ ਹੈ ਉਨ੍ਹਾਂ ਦੱਸਿਆ ਕਿ ਇਹ ਉਸ ਤੇ ਇਲਜ਼ਾਮ ਲਗਾਇਆ ਗਿਆ ਹੈ ਜੋ ਕਿ ਅਜਿਹਾ ਨਹੀਂ ਕਰ ਸਕਦੇ ।
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !